04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਵਿਖੇ ਪਹੁੰਚਣ ’ਤੇ ਨਗਰ ਕੀਰਤਨ ਦਾ ਕੀਤਾ ਸਵਾਗਤ

ਕਿਸ਼ਨਪੁਰਾ ਕਲਾਂ, 4 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਡਲੀਆਂ ਫੌਜਾਂ, ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਵਸ ਨੂੰ ਸਮਰਪਿਤ ਖੋਸਾ ਰਣਧੀਰ, ਖੋਸਾ ਕੋਟਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਨਗਰ ਕੀਰਤਨ ਸਜਾਇਆ ਗਿਆ। ਅੱਜ 10 ਵਜੇ ਦੇ ਕਰੀਬ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਪਹੁੰਚਣ ’ਤੇ ਗੁਰੂ ਸਾਹਿਬ ਤੇ ਪੰਜ ਪਿਆਰਿਆਂ ਦਾ ਸਵਾਗਤ ਕੀਤਾ ਗਿਆ| ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਕਿਸ਼ਨਪੁਰਾ ਕਲਾਂ, 4 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਡਲੀਆਂ ਫੌਜਾਂ, ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਵਸ ਨੂੰ ਸਮਰਪਿਤ ਖੋਸਾ ਰਣਧੀਰ, ਖੋਸਾ ਕੋਟਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੁੰਦਰ ਪਾਲਕੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਨਗਰ ਕੀਰਤਨ ਸਜਾਇਆ ਗਿਆ। ਅੱਜ 10 ਵਜੇ ਦੇ ਕਰੀਬ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਪਹੁੰਚਣ ’ਤੇ ਗੁਰੂ ਸਾਹਿਬ ਤੇ ਪੰਜ ਪਿਆਰਿਆਂ ਦਾ ਸਵਾਗਤ ਕੀਤਾ ਗਿਆ| ਉਪਰੰਤ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਦੇ ਕੇ ਅਗਲੇ ਪੜਾਅ ਲਈ ਰਵਾਨਾ ਕੀਤਾ। ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ, ਪ੍ਰਧਾਨ ਮਹਿੰਦਰ ਸਿੰਘ ਮਾਨ, ਇਕਾਈ ਪ੍ਰਧਾਨ ਅਜਮੇਰ ਸਿੰਘ ਮਾਨ, ਖਜ਼ਾਨਚੀ ਇੰਦਰਜੀਤ ਸਿੰਘ ਹੈਪੀ, ਅੰਗਰੇਜ਼ ਸਿੰਘ ਮਾਣੀਆਂ, ਮਾ. ਸੁਦਰਸ਼ਨ ਸਿੰਘ ਮਾਨ, ਪ੍ਰਧਾਨ ਅਵਤਾਰ ਸਿੰਘ ਮਾਨ, ਜਸਪ੍ਰੀਤ ਸਿੰਘ ਜੱਸੀ, ਗੁਰਮੀਤ ਸਿੰਘ ਲਾਡੀ, ਡਾ. ਹਰਮਿੰਦਰ ਸਿੰਘ, ਗੁਰਮੀਤ ਸਿੰਘ ਭਲਵਾਨ, ਸੁਖਦੀਪ ਸਿੰਘ ਮਾਨ, ਜਗਤਾਰ ਸਿੰਘ ਸਾਗੂ, ਖੜਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਵਾਂਗਾ-ਡੱਲਾ ਆਗੂਆਂ ਤੇ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕਰਦ... ਅਗਲੀ ਖ਼ਬਰ ਵੱਖ - ਵੱਖ ਥਾਈਂ ਉਤਸ਼ਾਹ ਤੇ ਸ਼ਰਧਾ ਪੂਰਬਕ ਮਨਾਈ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਧਰਮ,...
Ad Position 24