04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸੁਪਰੀਮ ਕਾਨਵੈਂਟ ਸਕੂਲ ਦੀਆਂ ਅੰਡਰ-19 ਫੁੱਟਬਾਲ ਲੜਕੀਆਂ ਦੀ ਰਾਜ ਪੱਧਰ ਲਈ ਚੋਣ

ਨਿਹਾਲ ਸਿੰਘ ਵਾਲਾ, 4 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਨੇ ਜ਼ਿਲ੍ਹਾ ਪੱਧਰ ਖੇਡਾਂ ਵਿਚ ਫੁੱਟਬਾਲ ਅੰਡਰ-19 ਲੜਕੀਆਂ ਜੈਸਮੀਨ ਕੌਰ, ਰਵਨੀਤ ਕੌਰ, ਜਸਪ੍ਰੀਤ ਕੌਰ ਤੇ ਸਮਰਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਰਾਜ ਪੱਧਰ ’ਤੇ ਆਪਣੀ ਜਗ੍ਹਾ ਬਣਾਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਜੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਵਿਦਿਆਰਥਣਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਨਿਹਾਲ ਸਿੰਘ ਵਾਲਾ, 4 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਨੇ ਜ਼ਿਲ੍ਹਾ ਪੱਧਰ ਖੇਡਾਂ ਵਿਚ ਫੁੱਟਬਾਲ ਅੰਡਰ-19 ਲੜਕੀਆਂ ਜੈਸਮੀਨ ਕੌਰ, ਰਵਨੀਤ ਕੌਰ, ਜਸਪ੍ਰੀਤ ਕੌਰ ਤੇ ਸਮਰਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆ ਰਾਜ ਪੱਧਰ ’ਤੇ ਆਪਣੀ ਜਗ੍ਹਾ ਬਣਾਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਧਾਨ ਚਰਨ ਸਿੰਘ, ਸਕੂਲ ਚੇਅਰਮੈਨ ਜੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਜੇਤੂ ਖਿਡਾਰਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਵਿਦਿਆਰਥਣਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਸਕੂਲ ਪ੍ਰਿੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪ੍ਰਿੰਸੀਪਲ ਜਸਮੇਲ ਸਿੰਘ ਨੇ ਕਿਹਾ ਕਿ ਸਕੂਲ ਦੀਆਂ ਹੋਣਹਾਰ ਖਿਡਾਰਨਾਂ ਨੇ ਸਕੂਲ ਹੀ ਨਹੀਂ ਸਗੋਂ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ|
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਢੁੱਡੀਕੇ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗਾਜ਼ ਅਗਲੀ ਖ਼ਬਰ ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਕੌਮੀ ਜਰਨਲ ਕੌਂਸਲ ਮੈਂਬਰ ਨਿਯੁਕਤ
Ad Position 24