07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪਿੰਡ ਲੰਗੇਆਣਾ ਕਲਾਂ ਨੂੰ ਸੀਵਰੇਜ ਨਾਲੇ ਦੀ ਸਫ਼ਾਈ ਲਈ ਦਿੱਤੀ ਮਸ਼ੀਨ

ਬਾਘਾ ਪੁਰਾਣਾ, 6 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮਿਸ਼ਨ ਸਾਫ਼ ਮੁਹਿੰਮ ਤਹਿਤ ਪੰਜਾਬ ਦੀ ਮਾਨ ਸਰਕਾਰ ਨੇ ਵਿਧਾਇਕ ਅੰਮ੍ਰਿਤਪਾਲ ਸਿੰਘ ਬਾਘਾ ਪੁਰਾਣਾ ਦੀ ਅਗਵਾਈ ਹੇਠ ਪਿੰਡ ਲੰਗੇਆਣਾ ਕਲਾਂ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਜਿਸ ਨਾਲ ਸਮੂਹ ਗ੍ਰਾਮ ਪੰਚਾਇਤ ਅਤੇ ਸਰਪੰਚ ਜਗਮੋਹਨ ਸਿੰਘ, ਸਰਪੰਚ ਸੁਖਵੀਰ ਕੌਰ ਵਲੋਂ ਪਿੰਡ ਲਈ ਸੀਵਰੇਜ ਨਾਲੇ ਦੀ ਸਾਫ਼ ਸਫ਼ਾਈ ਕਰਨ ਵਾਲੀ ਮਸ਼ੀਨ ਤਿਆਰ ਕਰਵਾਈ ਗਈ ਹੈ, ਇਸ ਮਸ਼ੀਨ ਨੂੰ ਸਰਪੰਚ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬਾਘਾ ਪੁਰਾਣਾ, 6 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮਿਸ਼ਨ ਸਾਫ਼ ਮੁਹਿੰਮ ਤਹਿਤ ਪੰਜਾਬ ਦੀ ਮਾਨ ਸਰਕਾਰ ਨੇ ਵਿਧਾਇਕ ਅੰਮ੍ਰਿਤਪਾਲ ਸਿੰਘ ਬਾਘਾ ਪੁਰਾਣਾ ਦੀ ਅਗਵਾਈ ਹੇਠ ਪਿੰਡ ਲੰਗੇਆਣਾ ਕਲਾਂ ਨੂੰ 5 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ। ਜਿਸ ਨਾਲ ਸਮੂਹ ਗ੍ਰਾਮ ਪੰਚਾਇਤ ਅਤੇ ਸਰਪੰਚ ਜਗਮੋਹਨ ਸਿੰਘ, ਸਰਪੰਚ ਸੁਖਵੀਰ ਕੌਰ ਵਲੋਂ ਪਿੰਡ ਲਈ ਸੀਵਰੇਜ ਨਾਲੇ ਦੀ ਸਾਫ਼ ਸਫ਼ਾਈ ਕਰਨ ਵਾਲੀ ਮਸ਼ੀਨ ਤਿਆਰ ਕਰਵਾਈ ਗਈ ਹੈ, ਇਸ ਮਸ਼ੀਨ ਨੂੰ ਸਰਪੰਚ ਦੀ ਅਗਵਾਈ ਹੇਠ ਨਗਰ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਵਲੋਂ ਸਰਪੰਚ ਜਗਮੋਹਨ ਸਿੰਘ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਗੁਰਜੰਟ ਸਿੰਘ ਬਰਾੜ, ਪ੍ਰਧਾਨ ਦਵਿੰਦਰ ਸਿੰਘ ਸੋਹੀ, ਜਸਪ੍ਰੀਤ ਸਿੰਘ ਲੰਗੇਆਣਾ, ਰਵੀ ਬਰਾੜ ਲੰਗੇਆਣਾ, ਜਗਜੀਤ ਸਿੰਘ ਬਰਾੜ, ਸੀਨੀਅਰ ਆਗੂ ਕੋਚ ਗੁਰਜੀਤ ਸਿੰਘ ਮੈਂਬਰ, ਕੁਲਦੀਪ ਸਿੰਘ ਮੈਂਬਰ, ਨਿਰਮਲ ਸਿੰਘ ਬਰਾੜ, ਗੁਰਦੀਪ ਸਿੰਘ ਨਿੱਕਾ ਬਰਾੜ, ਬਲਦੇਵ ਸਿੰਘ ਅਤੇ ਹੋਰ ਵੀ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ’ਚ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਬਰਸੀ ਸਮਾਗਮਾਂ ’ਚ ਹੋਏ ਨਤਮਸਤਕ
Ad Position 24