07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਖਮੰਦਰ ਸਿੰਘ ਮੱਦੋਕੇ ਨੂੰ ਜਨਰਲ ਕੌਂਸਲ ਮੈਂਬਰ ਬਣਾਇਆ

ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ ਜਥੇਬੰਦੀ ਲਈ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਧਿਆਨ ’ਚ ਰੱਖਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹਾਈਕਮਾਂਡ ਵਲੋਂ ਪਾਰਟੀ ਦੇ ਜ਼ਿਲ੍ਹਾ ਮੋਗਾ ਦੇ ਮੀਤ ਪ੍ਰਧਾਨ ਸੁਖਮੰਦਰ ਸਿੰਘ ਮੱਦੋਕੇ ਨੂੰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪਾਰਟੀ ਹਾਈਕਮਾਂਡ, ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਕੌਮੀ ਸੀਨੀਅਰ ਮੀਤ ਪ੍ਰਧਾਨ ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਹਲਕਾ ਅਬਜ਼ਰਵਰ ਬੀਬੀ ਬੇਅੰਤ ਕੌਰ ਖਹਿਰਾ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਨਰਿੰਦਰ ਕੌਰ ਰਣੀਆਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸੁਖਮੰਦਰ ਸਿੰਘ ਮੱਦੋਕੇ ਤੇ ਸੁਰਜੀਤ ਸਿੰਘ ਰਣਸੀਂਹ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ| ਇਸ ਨਿਯੁਕਤੀ ’ਤੇ ਸੁਖਮੰਦਰ ਸਿੰਘ ਮੱਦੋਕੇ ਨੂੰ ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ, ਜਸਵਿੰਦਰ ਸਿੰਘ ਖੋਟੇ, ਰਣਧੀਰ ਸਿੰਘ ਢਿੱਲੋਂ, ਕਰਮਜੀਤ ਕੌਰ ਮੱਦੋਕੇ, ਦਵਿੰਦਰ ਸਿੰਘ ਬੂਟਾ ਦੌਧਰ, ਪ੍ਰਿੰਸੀਪਲ ਸੁਖਚੈਨ ਸਿੰਘ ਢਿੱਲ ੋਂ, ਪ੍ਰਿੰਸੀਪਲ ਚਰਨਜੀਤ ਸਿੰਘ ਡਾਲਾ, ਪ੍ਰਿੰਸੀਪਲ ਨੱਥਾ ਸਿੰਘ, ਨਛੱਤਰ ਸਿੰਘ ਛੱਤੀ ਢੁੱਡੀਕੇ, ਇੰਦਰਜੀਤ ਸਿੰਘ ਰਾਜਾ, ਜਸਵੰਤ ਸਿੰਘ ਮੱਦੋਕੇ, ਬਸੰਤ ਸਿੰਘ ਦੌਧਰ, ਕਰਨੈਲ ਸਿੰਘ ਦੌਧਰ, ਰਣਧੀਰ ਸਿੰਘ ਧੀਰਾ ਤਖਾਣਵੱਧ, ਪ੍ਰਧਾਨ ਅਮਰਜੀਤ ਸਿੰਘ ਬੁੱਟਰ ਨੇ ਵਧਾਈ ਦਿੱਤੀ|

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਐਡਵੋਕੇਟ ਧਰਮਪਾਲ ਸਿੰਘ ਡੀ.ਪੀ... ਅਗਲੀ ਖ਼ਬਰ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਨੇ ਲਗਾਇਆ ਰੋਸ ਧਰਨਾ
Ad Position 24