07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ-ਐਡਵੋਕੇਟ ਧਰਮਪਾਲ ਸਿੰਘ ਡੀ.ਪੀ.

ਬਾਘਾ ਪੁਰਾਣਾ, 6 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਕਾਂਗਰਸ ਪਾਰਟੀ ਵਲੋਂ ਲਾਏ ਪੰਜਾਬ ਵਿਚ ਲਾਏ ਨਵੇਂ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਨਵੀਂ ਸੇਧ ਅਤੇ ਹੋਰ ਮਜ਼ਬੂਤੀ ਮਿਲੇਗੀ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਧਰਮਪਾਲ ਸਿੰਘ ਡੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬਾਘਾ ਪੁਰਾਣਾ, 6 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਕਾਂਗਰਸ ਪਾਰਟੀ ਵਲੋਂ ਲਾਏ ਪੰਜਾਬ ਵਿਚ ਲਾਏ ਨਵੇਂ ਇੰਚਾਰਜ ਸੀਨੀਅਰ ਕਾਂਗਰਸੀ ਆਗੂ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਵਿਚ ਕਾਂਗਰਸ ਪਾਰਟੀ ਨੂੰ ਨਵੀਂ ਸੇਧ ਅਤੇ ਹੋਰ ਮਜ਼ਬੂਤੀ ਮਿਲੇਗੀ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਧਰਮਪਾਲ ਸਿੰਘ ਡੀ.ਪੀ. ਨਿਹਾਲ ਸਿੰਘ ਵਾਲਾ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਕੀਤਾ| ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਵੱਖ-ਵੱਖ ਰਾਜਾਂ ਲਈ ਛੇ ਆਗੂਆਂ ਨੂੰ ਜਰਨਲ ਸਕੱਤਰ ਅਤੇ ਇੰਚਾਰਜ ਲਾਇਆ ਗਿਆ ਹੈ| ਜਿਸ ’ਚ ਰਾਜਸਥਾਨ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਪਾਰਟੀ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਗਿਆ ਹੈ ਅਤੇ ਇਹ ਨਿਯੁਕਤੀ 2027 ਦੀਆਂ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ| ਇਸ ਮੌਕੇ ਰਜਿੰਦਰ ਸਿੰਘ ਸ਼ੰਭੂ ਰੋਡੇ, ਜਗਦੇਵ ਸਿੰਘ ਮਾਣੂੰਕੇ, ਗੁਰਜੀਤ ਸਿੰਘ ਬੋਪਾਰਾਏ, ਅਮਰਜੀਤ ਸਿੰਘ ਨਿਹਾਲ ਸਿੰਘ ਵਾਲਾ, ਗੁਰਮੇਲ ਸਿੰਘ ਮਾਣੂੰਕੇ, ਬੋਗਾ ਪ੍ਰੇਮੀ ਮਾਣੂੰਕੇ, ਹਰਜਿੰਦਰ ਸਿੰਘ ਗਿੱਲ ਨੇ ਪਾਰਟੀ ਹਾਈਕਮਾਂਡ ਇਸ ਨਿਯੁਕਤੀ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਇਸ ਦਾ ਪਾਰਟੀ ਨੂੰ ਵੱਡਾ ਲਾਭ ਹੋਵੇਗਾ|
Ad Position 22
No active advertisement
ਪਿਛਲੀ ਖ਼ਬਰ ਸੈਨੇਟ ਚੋਣ ’ਚ ਯੋਗ ਉਮੀਦਵਾਰ ਨੂੰ ਪਹਿਲ ਦਿਓ-ਅਸ਼ੋਕ ਗੋਇਲ ਮੋਗਾ ਦਾ ਮਾਣ, ਪੰਜਾਬ ਯੂਨੀਵਰਸਿਟੀ ਦੀ ਆਵਾਜ਼ ਅਸ਼ੋਕ ਗੋਇਲ-ਚੇਅ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਸੁਖਮੰਦਰ ਸਿੰਘ ਮੱਦੋਕੇ ਨੂੰ ਜਨਰਲ ਕੌਂਸਲ ਮੈਂਬਰ ਬਣਾਇਆ
Ad Position 24