06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਬਲੌਸਮ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 6 ਸਤੰਬਰ (ਸੁਖਦੇਵ ਸਿੰਘ ਖਾਲਸਾ)-ਗੁਰਦੁਆਰਾ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਿਹਾਲ ਸਿੰਘ ਵਾਲਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਅੰਮ੍ਰਿਤ ਵੇਲੇ ਦੀਆਂ ਬਾਣੀਆਂ ਦੇ ਨਿੱਤਨੇਮ ਉਪਰੰਤ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸੁਖਮਨੀ ਸਾਹਿਬ ਬਾਣੀ ਦੇ ਪਾਠਾਂ ਦੇ ਭੋਗ ਗਾਏ| ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੀਪ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਗਿਆ| ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਵਿੰਦਰ ਸਿੰਘ ਦੀਨਾਂ ਵਲੋਂ ਸਮਾਗਮ ’ਚ ਪੁੱਜੀਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸ਼ਹੀਦ ਬਾਬਾ ਜੀਵਨ ਸਿੰਘ ਦੇ ਜੀਵਨ ਦੇ ਵਿਸਥਾਰ ਨਾਲ ਚਾਨਣਾ ਪਾਇਆ| ਇਸ ਮੌਕੇ ਇਕਬਾਲ ਸਿੰਘ ਗਾਜੀਆਣਾ, ਫੌਜੀ ਉਜਾਗਰ ਸਿੰਘ, ਗੁਰਦੀਪ ਸਿੰਘ, ਸ਼ਿੰਦਰਪਾਲ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਜੋਗਿੰਦਰ ਸਿੰਘ, ਪ੍ਰੀਤਮ ਸਿੰਘ, ਸਰਬਣ ਸਿੰਘ, ਹਰਵਿੰਦਰ ਸਿੰਘ, ਰਵਿੰਦਰ ਸਿੰਘ ਰਾਜਾ, ਵਿਨੈ ਕੁਮਾਰ, ਨਵਜੋਤ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ|

Ad Position 21
repet_subhas-goyals [Copy P29]
ਅਜੀਤ ਡੈਸਕ 07-09-2026

Ad Position 22
No active advertisement
ਪਿਛਲੀ ਖ਼ਬਰ ਕਾਕਾ ਗੁਰਨਾਜ਼ ਸਿੰਘ ਗਿੱਲ (ਡਾਲਾ) ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਨਸ਼ਿਆਂ ਦੀ ਸਪਲਾਈ ਲਾਇਨ ਤੋੜਨ ਦੇ ਨਾਲ ਪੀੜਤਾਂ ਦਾ ਇਲਾਜ ਤੇ ਮੁੜ ਵਸੇਬੇ ’ਤੇ ਪੰਜਾਬ ਸਰਕਾਰ ਦਾ ਜ਼ੋਰ-ਮੁੰਡੀਆਂ
Ad Position 24