08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸੁਖਬੀਰ ਸਿੰਘ ਬਾਦਲ ਦੀ ਧਰਮਕੋਟ ਆਮਦ ਮੌਕੇ ਹਲਕੇ ’ਚ ਬਦਲੇਗਾ ਸਿਆਸੀ ਹਵਾ ਦਾ ਰੁੱਖ-ਸਿੱਧੂ, ਮਾਨ

ਧਰਮਕੋਟ, 7 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਸਿੱਧੂ, ਲਖਜਿੰਦਰ ਸਿੰਘ ਮਾਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 9 ਸਤੰਬਰ ਨੂੰ ਧਰਮਕੋਟ ਵਿਖੇ ਪਹੁੰਚ ਰਹੇ ਹਨ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਲੋਕ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨਗੇ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਧਰਮਕੋਟ, 7 ਸਤੰਬਰ (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੇਲ ਸਿੰਘ ਸਿੱਧੂ, ਲਖਜਿੰਦਰ ਸਿੰਘ ਮਾਨ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 9 ਸਤੰਬਰ ਨੂੰ ਧਰਮਕੋਟ ਵਿਖੇ ਪਹੁੰਚ ਰਹੇ ਹਨ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਤੋਂ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਲੋਕ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ 9 ਸਤੰਬਰ ਨੂੰ ਧਰਮਕੋਟ ਵਿਖੇ ਹੋਣ ਵਾਲਾ ਇਹ ਵੱਡਾ ਇਕੱਠ ਹਲਕੇ ਦੀ ਸਿਆਸਤ ਵਿਚ ਹਵਾ ਦਾ ਰੁੱਖ ਬਦਲਣ ਦਾ ਕੰਮ ਕਰੇਗਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਹੱਕਾਂ ਲਈ ਲਗਾਤਾਰ ਆਵਾਜ਼ ਬੁਲੰਦ ਕਰ ਰਿਹਾ ਹੈ। ਉਨ੍ਹਾਂ ਹਲਕਾ ਧਰਮਕੋਟ ਦੇ ਸਮੂਹ ਅਕਾਲੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿਚ ਪਹੁੰਚ ਕੇ 9 ਸਤੰਬਰ ਦੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਤਾਕਤ ਦਾ ਪ੍ਰਦਰਸ਼ਨ ਕਰਨ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਬੂਟਾ ਸਿੰਘ ਸ਼ੋਸ਼ਣ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਸਾਬਕਾ ਸਰਪੰਚ ਬਲਦੇਵ ਸਿੰਘ ਖੋਟੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ
Ad Position 24