07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਸਪਰਿੰਗ ਫੀਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਬਾਘਾ ਪੁਰਾਣਾ, 7 ਸਤੰਬਰ (ਟਿੰਕੂ ਕਾਠਪਾਲ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਦੀ ਆਰਟ ਮੈਡਮ ਸਿਮਰਜੀਤ ਭੱਲਾ ਨੇ ਸਟੇਜ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਾਘਾ ਪੁਰਾਣਾ, 7 ਸਤੰਬਰ (ਟਿੰਕੂ ਕਾਠਪਾਲ)-ਸਪਰਿੰਗ ਫੀਲਡ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਕੂਲ ਦੀ ਆਰਟ ਮੈਡਮ ਸਿਮਰਜੀਤ ਭੱਲਾ ਨੇ ਸਟੇਜ ਨੂੰ ਬਹੁਤ ਹੀ ਵਧੀਆ ਢੰਗ ਨਾਲ ਸਜਾਇਆ। ਇਸ ਸਮੇਂ ਪੂਰਵ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਨੂੰ ਸ਼ਰਧਾ ਅਰਪਣ ਕੀਤੀ ਗਈ ਅਤੇ ਕੇਕ ਕੱਟ ਕੇ ਸਮਾਗਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਡਾ. ਰਾਧਾ ਕ੍ਰਿਸ਼ਨਨ ਅਧਿਆਪਕ ਰਹੇ ਸਨ। ਉਨ੍ਹਾਂ ਦੱਸਿਆ ਕਿ ਅਧਿਆਪਕ ਬੱਚੇ ਦੇ ਸਰਵਪੱਖੀ ਵਿਕਾਸ ਲਈ ਇਕ ਚਾਨਣ ਮੁਨਾਰੇ ਦਾ ਕੰਮ ਕਰਦਾ ਹੈ। ਅਧਿਆਪਕ ਦੇਸ਼ ਦੇ ਭਵਿੱਖ ਨੂੰ ਸੰਵਾਰਨ ਅਤੇ ਉੱਨਤੀ ਦੇ ਰਾਹ ’ਤੇ ਤੋਰਨ ਦਾ ਇਕੋ ਇਕ ਵਸੀਲਾ ਹਨ| ਸਮਾਜ ਵਿਚ ਅਧਿਆਪਕ ਦਾ ਰੁਤਬਾ ਬਹੁਤ ਹੀ ਸਨਮਾਨ ਯੋਗ ਹੈ ਜੋ ਬੱਚਿਆਂ ਨੂੰ ਗਿਆਨਵਾਨ ਬਣਾਉਂਦੇ ਹਨ। ਇਸ ਸਮੇਂ ਚੇਅਰਮੈਨ ਨਰ ਸਿੰਘ ਬਰਾੜ, ਪ੍ਰਿੰਸੀਪਲ ਬਾਇਜੂ ਵਿਜੇ ਅਤੇ ਸਕੂਲ ਕੋਆਰਡੀਨੇਟਰ ਅਨੁਪਮ ਸ਼ਰਮਾ ਨੇ ਅਧਿਆਪਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24