07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਚ ਅਧਿਆਪਕ ਦਿਵਸ ਮਨਾਇਆ

ਫਤਿਹਗੜ੍ਹ ਪੰਜਤੂਰ, 7 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਅੱਜ ਅਧਿਆਪਕ ਦਿਵਸ ’ਤੇ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਅਧਿਆਪਕਾਂ ਦੇ ਸਨਮਾਨ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਅਧਿਆਪਕਾਂ ਦੇ ਸੰਦਰਭ ਵਿੱਚ ਵੱਖ-ਵੱਖ ਵਿਸ਼ਿਆਂ ’ਤੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫਤਿਹਗੜ੍ਹ ਪੰਜਤੂਰ, 7 ਸਤੰਬਰ (ਜਸਵਿੰਦਰ ਸਿੰਘ ਪੋਪਲੀ)-ਅੱਜ ਅਧਿਆਪਕ ਦਿਵਸ ’ਤੇ ਬਾਬਾ ਕੁੰਦਨ ਸਿੰਘ ਕਾਲਜ ਮੁਹਾਰ ਵਿਖੇ ਅਧਿਆਪਕਾਂ ਦੇ ਸਨਮਾਨ ਵਿਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ’ਤੇ ਅਧਿਆਪਕਾਂ ਦੇ ਸੰਦਰਭ ਵਿੱਚ ਵੱਖ-ਵੱਖ ਵਿਸ਼ਿਆਂ ’ਤੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਾਲਜ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਚਾਹ ਪਾਰਟੀ ਦਾ ਆਯੋਜਨ ਕੀਤਾ ਗਿਆ| ਇਸ ਸਮੇਂ ਚੇਅਰਮੈਨ ਡਾ. ਸੁਰਜੀਤ ਸਿੰਘ ਸਿੱਧੂ ਨੇ ਸਮਾਜ ਦੀ ਸਿਰਜਣਾ ਵਿਚ ਅਧਿਆਪਕਾਂ ਦੇ ਮਹੱਤਵਪੂਰਨ ਯੋਗਦਾਨ ਦੀ ਪ੍ਰਸ਼ੰਸਾ ਕੀਤੀ| ਕਾਲਜ ਦੇ ਪ੍ਰਿੰਸੀਪਲ ਬਲਦੇਵ ਕੁਮਾਰ ਨੇ ਕਿਹਾ ਕਿ ਅਧਿਆਪਕ ਇਕ ਚਿਰਾਗ ਦੀ ਤਰ੍ਹਾਂ ਹਨ ਜੋ ਆਪਣਾ ਆਪ ਬਾਲ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੌਸ਼ਨ ਕਰਦੇ ਹਨ। ਇਸ ਮੌਕੇ ’ਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ|
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਯਾਦਗਾਰੀ ਹੋ ਨਿੱਬੜੀ ਅਗਲੀ ਖ਼ਬਰ ਸਪਰਿੰਗ ਫੀਲਡ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24