09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ਼੍ਰੋਮਣੀ ਅਕਾਲੀ ਦਲ ਦੀ ਧਰਮਕੋਟ ਵਿਖੇ ‘ਪੰਜਾਬ ਬਚਾਓ ਰੈਲੀ’ ਅੱਜ

ਕੋਟ ਈਸੇ ਖਾਂ, 8 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਵਲੋਂ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਤੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ 9 ਸਤੰਬਰ ਬੁੱਧਵਾਰ, ਸਵੇਰੇ 10 ਵਜੇ, ਧਰਮਕੋਟ ਦੀ ਦਾਣਾ ਮੰਡੀ ਵਿਚ ਹੋ ਰਹੀ ‘ਪੰਜਾਬ ਬਚਾਓ ਵਿਸ਼ਾਲ ਰੈਲੀ’ ਜਿੱਥੇ ਇਕੱਠ ਪੱਖੋਂ ਲਾ ਮਿਸਾਲ ਹੋਵੇਗੀ, ਉੱਥੇ ਹੀ ਵੱਡੀ ਗਿਣਤੀ ਵਿਚ ਆਗੂ, ਵਰਕਰ ਆਪਣੇ ਕਾਫ਼ਲੇ ਲੈ ਕੇ ਪੁੱਜਣਗੇ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਦਾਤੇਵਾਲ, ਟਰਾਂਸਪੋਰਟ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਕੋਟ ਈਸੇ ਖਾਂ, 8 ਸਤੰਬਰ (ਗੁਰਮੀਤ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਧਰਮਕੋਟ ਵਲੋਂ ਪੰਜਾਬ ਸਿਹਤ ਵਿਭਾਗ ਦੇ ਸਾਬਕਾ ਚੇਅਰਮੈਨ ਤੇ ਹਲਕਾ ਧਰਮਕੋਟ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ 9 ਸਤੰਬਰ ਬੁੱਧਵਾਰ, ਸਵੇਰੇ 10 ਵਜੇ, ਧਰਮਕੋਟ ਦੀ ਦਾਣਾ ਮੰਡੀ ਵਿਚ ਹੋ ਰਹੀ ‘ਪੰਜਾਬ ਬਚਾਓ ਵਿਸ਼ਾਲ ਰੈਲੀ’ ਜਿੱਥੇ ਇਕੱਠ ਪੱਖੋਂ ਲਾ ਮਿਸਾਲ ਹੋਵੇਗੀ, ਉੱਥੇ ਹੀ ਵੱਡੀ ਗਿਣਤੀ ਵਿਚ ਆਗੂ, ਵਰਕਰ ਆਪਣੇ ਕਾਫ਼ਲੇ ਲੈ ਕੇ ਪੁੱਜਣਗੇ। ਇਹ ਪ੍ਰਗਟਾਵਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਸੁਖਵਿੰਦਰ ਸਿੰਘ ਦਾਤੇਵਾਲ, ਟਰਾਂਸਪੋਰਟ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ, ਪੀ.ਏ.ਸੀ ਮੈਂਬਰ ਜਸਵੀਰ ਸਿੰਘ ਸੀਰਾ ਖੋਸਾ, ਸਰਕਲ ਪ੍ਰਧਾਨ ਚਰਨਜੀਤ ਸਿੰਘ ਮੂਸੇਵਾਲਾ, ਸੀਨੀ: ਅਕਾਲੀ ਰੇਸ਼ਮ ਸਿੰਘ ਕਾਦਰਵਾਲਾ, ਸੀਨੀ: ਅਕਾਲੀ ਆਗੂ ਜਗਰੂਪ ਸਿੰਘ ਰੰਡਿਆਲਾ, ਰਜਿੰਦਰ ਸਿੰਘ ਗੋਰਾ ਯੂਥ ਸਰਕਲ ਪ੍ਰਧਾਨ ਆਦਿ ਆਗੂਆਂ ਨੇ ਕਿਹਾ ਕਿ ਇਸ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਆਗੂ ਪੁੱਜ ਰਹੇ ਹਨ ਤੇ ਰੈਲੀ ਨੂੰ ਲੈ ਕੇ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। (ਬਾਕੀ ਸਫ਼ਾ 7 ’ਤੇ)
Ad Position 22
No active advertisement
ਪਿਛਲੀ ਖ਼ਬਰ ਪ੍ਰਵੀਨ ਰਾਜਪੂਤ ਭਾਜਪਾ ਸਰਕਲ ਖੋਸਾ ਕੋਟਲਾ ਐਸ.ਸੀ. ਮੋਰਚਾ ਦੇ ਪ੍ਰਧਾਨ ਨਿਯੁਕਤ ਭਾਜਪਾ ਪੰਜਾਬ ’ਚ ਸਰਕਾਰ ਬਣਾਉਣ ਲਈ ਪੂਰ... ਅਗਲੀ ਖ਼ਬਰ ਸੁਖਵਿੰਦਰ ਸਿੰਘ ਕਾਲੂ ਬੀ.ਸੀ. ਵਿੰਗ ਦੇ ਬਲਾਕ ਮੀਤ ਪ੍ਰਧਾਨ ਨਿਯੁਕਤ
Ad Position 24