08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਅਕਾਲੀ ਆਗੂ ਰਾਮ ਸਿੰਘ ਪੱਤੋ ਨੂੰ ਸਦਮਾ-ਪਿਤਾ ਦਾ ਦਿਹਾਂਤ

ਨਿਹਾਲ ਸਿੰਘ ਵਾਲਾ, 8 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪ੍ਰਧਾਨ ਰਾਮ ਸਿੰਘ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਗਰਾਜ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ‘ਚ ਪ੍ਰਧਾਨ ਰਾਮ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਿਹਾਲ ਸਿੰਘ ਵਾਲਾ, 8 ਸਤੰਬਰ (ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪ੍ਰਧਾਨ ਰਾਮ ਸਿੰਘ ਪੱਤੋ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜਗਰਾਜ ਸਿੰਘ ਅਚਾਨਕ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ‘ਚ ਪ੍ਰਧਾਨ ਰਾਮ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ, ਜ਼ਿਲ੍ਹਾ ਮੋਗਾ ਦੇ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ, ਐਡਵੋਕੇਟ ਬਰਜਿੰਦਰ ਸਿੰਘ ਮੱਖਣ ਬਰਾੜ, ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪੀ.ਏ.ਸੀ. ਮੈਂਬਰ ਅਜੀਤਪਾਲ ਸਿੰਘ ਰਣੀਆਂ, ਪੀ.ਏ.ਸੀ. ਮੈਂਬਰ ਸੁਰਜੀਤ ਸਿੰਘ ਰਣਸੀਂਹ, ਪ੍ਰਧਾਨ ਰੁਪਿੰਦਰ ਸਿੰਘ ਬਰਾੜ ਦੀਦਾਰੇ ਵਾਲਾ, ਸਾਬਕਾ ਚੇਅਰਮੈਨ ਜਥੇਦਾਰ ਪ੍ਰੀਤਮ ਸਿੰਘ ਕੁੱਸਾ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਸੁਖਚੈਨ ਸਿੰਘ ਢਿੱਲੋਂ, ਪ੍ਰਧਾਨ ਚਰਨਪ੍ਰੀਤ ਸਿੰਘ ਆਟੂੰ ਡਾਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਪ੍ਰਧਾਨ ਵਿਜੇ ਕੁਮਾਰ ਮੰਗਲਾ, ਸਰਪੰਚ ਜਗਜੀਤ ਸਿੰਘ ਕੋਇਰ ਸਿੰਘ ਵਾਲਾ,ਪ੍ਰਧਾਨ ਰੇਸ਼ਮ ਸਿੰਘ ਖਾਈ, ਯੂਥ ਆਗੂ ਅਤਿੰਦਰਪਾਲ ਸਿੰਘ ਦੀਨਾਂ, ਸਾਬਕਾ ਸਰਪੰਚ ਸੁਖਦੇਵ ਸਿੰਘ ਪੱਤੋ, ਸਰਪੰਚ ਕੁਲਦੀਪ ਸਿੰਘ ਮਧੇਕੇ, ਇੰਦਰਜੀਤ ਸਿੰਘ ਭਾਗੀਕੇ, ਸਾਬਕਾ ਸਰਪੰਚ ਅਮਰਜੀਤ ਸਿੰਘ ਪੱਤੋ, ਸਾਬਕਾ ਸਰਪੰਚ ਪੂਰਨ ਸਿੰਘ ਜਵਾਹਰ ਸਿੰਘ ਵਾਲਾ, ਮੈਂਬਰ ਬਲਵੀਰ ਸਿੰਘ ਗੋਗਾ ਪੱਤੋ, ਨੰਬਰਦਾਰ ਕਰਮ ਸਿੰਘ, ਮਾਸਟਰ ਚਮਕੌਰ ਸਿੰਘ, ਸਾਬਕਾ ਸਰਪੰਚ ਭਗਵੰਤ ਸਿੰਘ ਗਾਜੀਆਣਾ, ਬਲਵੀਰ ਸਿੰਘ ਸੰਗਤਪੁਰਾ, ਗੁਰਮੀਤ ਸਿੰਘ, ਇਕੱਤਰ ਸਿੰਘ ਮਾਣੂੰਕੇ, ਪਰਮਜੀਤ ਸਿੰਘ ਮਾਣੂੰਕੇ, ਗੁਰਤੇਜ ਸਿੰਘ ਸੰਧੂ, ਅਮਨਦੀਪ ਸਿੰਘ ਪਿੱਪਲੀ, ਜੋਗਿੰਦਰ ਸਿੰਘ ਗਿੱਲ, ਮੈਂਬਰ ਸੁਖਵਿੰਦਰ ਸਿੰਘ, ਸੁਖਜੀਤ ਸਿੰਘ ਬਰਾੜ, ਆਤਮਾ ਸਿੰਘ, ਸੁਖਦਰਸ਼ਨ ਸਿੰਘ ਪੱਤੋ, ਹਰਜਿੰਦਰ ਸਿੰਘ, ਸਤਨਾਮ ਸਿੰਘ ਡੇਮਰੂ, ਸਤਨਾਮ ਸਿੰਘ ਦੱਲੂਵਾਲਾ, ਪ੍ਰਿਤਪਾਲ ਸਿੰਘ ਆਦਿ ਵਲੋਂ ਦੁੱਖ ਸਾਂਝਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ ਅਤੇ ਸੰਕਟਕਾਲੀਨ ਸਥਿਤੀਆਂ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਮਾਤਾ ਬਲਵਿੰਦਰ ਕੌਰ ਮਨੇਸ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫ਼ੁੱਲ ਭੇਟ
Ad Position 24