11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਮਾਸਟਰ ਕੇਡਰ ਯੂਨੀਅਨ ਵਲੋਂ ਭਲਕੇ ਸਪੀਕਰ ਸੰਧਵਾਂ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ਤੇ ਅਧਿਆਪਕ ਵਰਗ ਦੀਆਂ ਮੰਗਾਂ ਸਬੰਧੀ ਬੀ.ਐਡ ਅਧਿਆਪਕ ਫ਼ਰੰਟ ਪੰਜਾਬ ਦੀ ਡੀ.ਪੀ.ਆਈ. ਸੈਕੰਡਰੀ ਅਤੇ ਪ੍ਰਾਇਮਰੀ ਨਾਲ ਮੀਟਿੰਗ

ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਜ਼ਿਲ੍ਹਾ ਸਕੱਤਰ ਜਸਵੰਤ ਸਿੰਘ ਕੜਿਆਲ, ਮੁੱਖ ਸਲਾਹਕਾਰ ਇੰਦਰਪਾਲ ਸਿੰਘ, ਚਰਨਜੀਤ ਸਿੰਘ ਸਮਾਲਸਰ, ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਨਿਰਵੈਰ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਹਿਗਲ, ਰਕੇਸ਼ ਕੁਮਾਰ, ਮੀਤ ਪ੍ਰਧਾਨ ਨਵਦੀਪ ਬਾਜਵਾ, ਮੈਡਮ ਨਿਧੀ, ਮੈਡਮ ਨੀਤੂ, ਮੈਡਮ ਸਿਮਰਨਜੀਤ ਕੌਰ, ਕਰਮਜੀਤ ਕੌਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਪ੍ਰੈੱਸ ਸਕੱਤਰ ਜਸਵਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਵਿਸ਼ਾਲ ਸ਼ਰਮਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਲੋਹਗੜ੍ਹ, ਨਿਰਮਲਜੀਤ ਸਿੰਘ, ਬਲਰਾਜ ਕੋਕਰੀ, ਅਰੁਣ ਕੁਮਾਰ, ਸੰਦੀਪ ਕੁਮਾਰ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12 ਅਤੇ 13 ਸਤੰਬਰ ਨੂੰ ਸਾਂਝਾ ਮੁਲਾਜ਼ਮ ਮੰਚ ਅਤੇ ਫ਼ਰੰਟ ਵਲੋਂ ਸੰਘਰਸ਼ਾਂ ਦੀ ਲੜੀ ਤਹਿਤ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ 12 ਸਤੰਬਰ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ 12 ਸਤੰਬਰ ਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕਰਨ ਵਾਸਤੇ ਜ਼ਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿਚ ਮਾਸਟਰ ਕੇਡਰ ਯੂਨੀਅਨ ਦੇ ਅਧਿਆਪਕ ਸਾਥੀ ਸੰਧਵਾਂ ਪਿੰਡ ਵੱਲ ਕੂਚ ਕਰਨਗੇ। ਜਥੇਬੰਦੀ ਦੇ ਆਗੂਆਂ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਦਰਕਿਨਾਰ ਕਰ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਮੁਲਾਜ਼ਮਾਂ ਨੂੰ ਭੰਡਣ ਵਾਸਤੇ ਝੂਠੇ ਬਿਆਨ ਦਾਗ ਰਹੇ ਹਨ ਜਿਸ ਦਾ ਸਮੁੱਚੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ, ਜ਼ਿਲ੍ਹਾ ਸਕੱਤਰ ਜਸਵੰਤ ਸਿੰਘ ਕੜਿਆਲ, ਮੁੱਖ ਸਲਾਹਕਾਰ ਇੰਦਰਪਾਲ ਸਿੰਘ, ਚਰਨਜੀਤ ਸਿੰਘ ਸਮਾਲਸਰ, ਸਟੇਟ ਕਮੇਟੀ ਮੈਂਬਰ ਗਗਨਦੀਪ ਸਿੰਘ, ਨਿਰਵੈਰ ਸਿੰਘ, ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਹਿਗਲ, ਰਕੇਸ਼ ਕੁਮਾਰ, ਮੀਤ ਪ੍ਰਧਾਨ ਨਵਦੀਪ ਬਾਜਵਾ, ਮੈਡਮ ਨਿਧੀ, ਮੈਡਮ ਨੀਤੂ, ਮੈਡਮ ਸਿਮਰਨਜੀਤ ਕੌਰ, ਕਰਮਜੀਤ ਕੌਰ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਪ੍ਰੈੱਸ ਸਕੱਤਰ ਜਸਵਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਵਿਸ਼ਾਲ ਸ਼ਰਮਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਲੋਹਗੜ੍ਹ, ਨਿਰਮਲਜੀਤ ਸਿੰਘ, ਬਲਰਾਜ ਕੋਕਰੀ, ਅਰੁਣ ਕੁਮਾਰ, ਸੰਦੀਪ ਕੁਮਾਰ ਨੇ ਸਾਂਝੇ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 12 ਅਤੇ 13 ਸਤੰਬਰ ਨੂੰ ਸਾਂਝਾ ਮੁਲਾਜ਼ਮ ਮੰਚ ਅਤੇ ਫ਼ਰੰਟ ਵਲੋਂ ਸੰਘਰਸ਼ਾਂ ਦੀ ਲੜੀ ਤਹਿਤ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਦੇ ਦਿੱਤੇ ਗਏ ਪ੍ਰੋਗਰਾਮ ਅਨੁਸਾਰ 12 ਸਤੰਬਰ ਨੂੰ ਮਾਸਟਰ ਕੇਡਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਵਲੋਂ 12 ਸਤੰਬਰ ਨੂੰ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਘਰ ਦਾ ਘਿਰਾਓ ਕਰਨ ਵਾਸਤੇ ਜ਼ਿਲ੍ਹਾ ਮੋਗਾ ਤੋਂ ਵੱਡੀ ਗਿਣਤੀ ਵਿਚ ਮਾਸਟਰ ਕੇਡਰ ਯੂਨੀਅਨ ਦੇ ਅਧਿਆਪਕ ਸਾਥੀ ਸੰਧਵਾਂ ਪਿੰਡ ਵੱਲ ਕੂਚ ਕਰਨਗੇ। ਜਥੇਬੰਦੀ ਦੇ ਆਗੂਆਂ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਦਰਕਿਨਾਰ ਕਰ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਮੁਲਾਜ਼ਮਾਂ ਨੂੰ ਭੰਡਣ ਵਾਸਤੇ ਝੂਠੇ ਬਿਆਨ ਦਾਗ ਰਹੇ ਹਨ ਜਿਸ ਦਾ ਸਮੁੱਚੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਿੱਟ ਸਿਆਪਾ ਕਰ ਕੇ ਸਮੁੱਚੀਆਂ ਜਥੇਬੰਦੀਆਂ ਦੇ ਆਗੂ ਆਮ ਆਦਮੀ ਪਾਰਟੀ ਵਲੋਂ ਦਿੱਤੀ ਗਈ ਝੂਠੀ ਜਾਣਕਾਰੀ ਦਾ ਪਰਦਾਫਾਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਗਰੀਨ ਵੈਲੀ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਬੱਚਿਆਂ ਨੇ ਸਕੂਲੀ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ
Ad Position 24