11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵੀਰ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ‘ਚ ਮਾਰੀਆਂ ਮੱਲਾਂ

ਨੱਥੂਵਾਲਾ ਗਰਬੀ, 10 ਸਤੰਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾਂਦੀਆਂ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ, ਖੇਡ ਅਫ਼ਸਰ ਬਲਵਿੰਦਰ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ। ਜੋਨ ਪੱਧਰੀ ਖੇਡਾਂ ਵਿਚ ਰੱਸਾਕਸ਼ੀ ਅੰਡਰ-17 ਲੜਕੀਆਂ ਜ਼ਿਲ੍ਹੇ ਵਿਚੋਂ ਦੂਜੇ ਸਥਾਨ ’ਤੇ, ਅੰਡਰ ਰੱਸਾਕਸ਼ੀ ਲੜਕੀਆਂ ਜ਼ਿਲ੍ਹੇ ਵਿਚੋਂ ਦੂਜੇ ਸਥਾਨ ਤੇ, ਲੜਕੇ ਅੰਡਰ-19 ਰੱਸਾਕਸ਼ੀ ਦੂਜੇ ਸਥਾਨ ਤੇ, ਜੂਡੋ ਅੰਡਰ-17 ਵਿਚ 4 ਲੜਕੀਆਂ ਨੇ ਭਾਗ ਲਿਆ ਅਤੇ ਅੰਡਰ ਵਿਚ 7 ਲੜਕੀਆਂ ਨੇ ਭਾਗ ਲਿਆ ਅਤੇ ਅੰਡਰ-17 ਦੀ ਮਨਵੀਰ ਕੌਰ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਟੇਟ ਪੱਧਰ ਲਈ ਚੁਣੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਨੱਥੂਵਾਲਾ ਗਰਬੀ, 10 ਸਤੰਬਰ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾਂਦੀਆਂ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ, ਖੇਡ ਅਫ਼ਸਰ ਬਲਵਿੰਦਰ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ। ਜੋਨ ਪੱਧਰੀ ਖੇਡਾਂ ਵਿਚ ਰੱਸਾਕਸ਼ੀ ਅੰਡਰ-17 ਲੜਕੀਆਂ ਜ਼ਿਲ੍ਹੇ ਵਿਚੋਂ ਦੂਜੇ ਸਥਾਨ ’ਤੇ, ਅੰਡਰ ਰੱਸਾਕਸ਼ੀ ਲੜਕੀਆਂ ਜ਼ਿਲ੍ਹੇ ਵਿਚੋਂ ਦੂਜੇ ਸਥਾਨ ਤੇ, ਲੜਕੇ ਅੰਡਰ-19 ਰੱਸਾਕਸ਼ੀ ਦੂਜੇ ਸਥਾਨ ਤੇ, ਜੂਡੋ ਅੰਡਰ-17 ਵਿਚ 4 ਲੜਕੀਆਂ ਨੇ ਭਾਗ ਲਿਆ ਅਤੇ ਅੰਡਰ ਵਿਚ 7 ਲੜਕੀਆਂ ਨੇ ਭਾਗ ਲਿਆ ਅਤੇ ਅੰਡਰ-17 ਦੀ ਮਨਵੀਰ ਕੌਰ ਨੇ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਟੇਟ ਪੱਧਰ ਲਈ ਚੁਣੀ ਗਈ। ਅੰਡਰ-19 ਦੀਆਂ ਲੜਕੀਆਂ ਸ਼ੁਭਕਿਰਨ ਕੌਰ , ਪ੍ਰਵੀਨ ਕੌਰ, ਮਹਿਕਪ੍ਰੀਤ ਕੌਰ, ਖ਼ੁਸ਼ਦੀਪ ਕੌਰ ਪਹਿਲੀ ਪੁਜ਼ੀਸ਼ਨ ਪ੍ਰਾਪਤ ਕਰਕੇ ਸਟੇਟ ਲਈ ਸਿਲੈੱਕਟ ਹੋਈਆਂ, ਲੜਕੇ ਅੰਡਰ-19 ਵਾਲੀਬਾਲ ਨੇ ਖੇਡਾਂ ਵਿਚ ਭਾਗ ਲਿਆ। ਇਨ੍ਹਾਂ ਬੱਚਿਆਂ ਨੂੰ ਸਕੂਲ ਪ੍ਰਬੰਧਕਾਂ ਵਲੋਂ ਮੈਡਲ ਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ। ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਨੇ ਬੱਚਿਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਪ੍ਰਿੰਸੀਪਲ ਭੁਪਿੰਦਰ ਕੌਰ, ਪ੍ਰਭਜੋਤ ਸਿੰਘ, ਅਧਿਆਪਕ ਚਰਨਜੀਤ ਕੌਰ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ ਹਾਜ਼ਰ ਸਨ। ਸਮੂਹ ਸਟਾਫ਼ ਵਲੋਂ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹੈੱਡਮਾਸਟਰ ਜਗਰੂਪ ਸਿੰਘ ਸਿੱਧੂ ਬੰਬੀਹਾ ਭਾਈ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਸੰਤ ਬਾਬਾ ਖਜਾਨ ਸਿੰਘ ਜੀ ਦੀ ਯਾਦ ‘ਚ ਭਿੰਡਰਾਂ ਦਾ ਸਾਲਾਨਾ ਖੇਡ ਮੇਲਾ 13, 14 ਤੇ 15 ਸਤੰਬਰ ਨੂੰ
Ad Position 24