13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਹਨ ਲਗਾਤਾਰ ਵੀਜ਼ੇ

ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਅਤੇ ਲੁਧਿਆਣਾ-ਮੋਗਾ ਜੀ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 14-09-2026
ਮੋਗਾ, 12 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਅਤੇ ਲੁਧਿਆਣਾ-ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਸੰਸਥਾ ਨੇ ਹਰਮੀਤ ਸਿੰਘ ਦਾ ਕੈਨੇਡਾ ਦਾ ਸੁਪਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ ‘ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਹਰਮੀਤ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕ ੀਤੀ। ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਜਾਪ ਅਤੇ ਬੱਚਿਆਂ ਦੇ ਗੁਰਬਾਣੀ ਕੁਇਜ਼ ਮ... ਅਗਲੀ ਖ਼ਬਰ ਬਿਜਲੀ ਸਰਪਲੱਸ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਲੋਕ ਅਣ ਐਲਾਨੇ ਕੱਟਾਂ ਤੋਂ ਦੁਖੀ-ਪ੍ਰਧਾਨ ਨਿਹਾਲ ਸਿੰਘ ਭੁੱਲਰ
Ad Position 24