15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਵਿਧਾਇਕ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਰਾਊਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬੀੜ ਰਾਊਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤੀਰਥ ਯਾਤਰਾ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਤੀਰਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਸੁਖਦ ਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਦੀਆਂ ਹਨ । ਇਸ ਮੌਕੇ ਪਾਰਟੀ ਵਰਕਰ, ਪਿੰਡ ਵਾਸੀ, ਸ਼ਰਧਾਲੂ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਬਿਜਲੀ ਸਪਲਾਈ ਦੇਣ ’ਚ ਨਾਕਾਮ-ਪ੍ਰਧਾਨ ਪਰਮਿੰਦਰ ਭੁੱਲਰ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨਾਲ ਧੱਕੇਸ਼ਾਹੀ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ-ਬਲਰਾਜ ਸਿੰਘ ਖ਼ਾਲਸਾ
Ad Position 24