ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਵਲੋਂ ਜਾਇਜ਼ਾ
ਮੋਗਾ, 15 ਸਤੰਬਰ (ਸੁਰਿੰਦਰਪਾਲ ਸਿੰਘ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਤਹਿਤ ਮੋਗਾ ਜ਼ਿਲ੍ਹੇ ਵਿਚ ਹੋਣ ਵਾਲੇ ਚਾਰ ਵਿਸ਼ੇਸ਼ ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਸਮੀਖਿਆ ਮੀਟਿੰਗ ਦੌਰਾਨ ਜਾਇਜ਼ਾ ਲਿਆ । ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਪ੍ਰੀਤ ਸਿੰਘ, ਐਸ.
ਅਜੀਤ ਡੈਸਕ
16-09-2026