17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਮਾਜ ਸੇਵੀ ਮੈਡੀਸਨ ਮੈਨ ਵਜੋਂ ਜਾਣੇ ਜਾਂਦੇ ਰਜਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਪੰਜਾਬ ਦੇ ਗਵਰਨਰ ਕਰਨਗੇ

ਨਿਹਾਲ ਸਿੰਘ ਵਾਲਾ, 16 ਸਤੰਬਰ ( ਟਿਵਾਣਾ)-ਸਮਾਜ ਸੇਵੀ ਮਨੁੱਖਤਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ਼ਖ਼ਸੀਅਤ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵਲੋਂ ਕੀਤਾ ਜਾ ਰਿਹਾ ਹੈ। ਮੈਡੀਸਨ ਮੈਨ ਰਜਿੰਦਰ ਸਿੰਘ ਖੋਟੇ ਵਲੋਂ ਟੀ.

Ad Position 21
No active advertisement
ਅਜੀਤ ਡੈਸਕ 17-09-2026
ਨਿਹਾਲ ਸਿੰਘ ਵਾਲਾ, 16 ਸਤੰਬਰ ( ਟਿਵਾਣਾ)-ਸਮਾਜ ਸੇਵੀ ਮਨੁੱਖਤਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੀ ਸ਼ਖ਼ਸੀਅਤ ਮੈਡੀਸਨ ਮੈਨ ਰਾਜਿੰਦਰ ਸਿੰਘ ਖੋਟੇ ਦਾ ਵਿਸ਼ੇਸ਼ ਸਨਮਾਨ ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਵਲੋਂ ਕੀਤਾ ਜਾ ਰਿਹਾ ਹੈ। ਮੈਡੀਸਨ ਮੈਨ ਰਜਿੰਦਰ ਸਿੰਘ ਖੋਟੇ ਵਲੋਂ ਟੀ.ਬੀ. ਮਰੀਜ਼ਾਂ ਸਮੇਤ ਹੋਰ ਹਜ਼ਾਰਾਂ ਲੋੜਵੰਦ ਮਰੀਜ਼ਾਂ ਦੀ ਡਾਕਟਰ ਦੀਆਂ ਹਦਾਇਤਾਂ ਅਨੁਸਾਰ ਹਰ ਰੋਜ ਕੀਤੀ ਜਾ ਰਹੀ ਦੇਖ ਰੇਖ ਅਤੇ ਸੇਵਾਵਾਂ ਨੂੰ ਲੈ ਕੇ ਪੀ.ਟੀ.ਸੀ. ਚੈਨਲ ਵਲੋਂ ਉਨ੍ਹਾਂ ਨੂੰ ਪੀ.ਟੀ.ਸੀ. ਸੇਵਾ ਸਨਮਾਨ ਐਵਾਰਡ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਬੇਵਕਤ ਵਿਛੋੜਾ ਦੇ ਕੇ ਤੁਰ ਗਿਆ ਨੈਸ਼ਨਲ ਕਬੱਡੀ ਖਿਡਾਰੀ ਪ੍ਰਸ਼ੋਤਮ ਸ਼ਰਮਾ ਉਰਫ ‘ਛੋਤੀ ਪੰਡਿਤ’ ਅਗਲੀ ਖ਼ਬਰ ਮੋਗਾ ਵਿਚ 26 ਸ਼ਕਤੀਪੀਠਾਂ ਦੀਆਂ ਪਾਵਨ ਜੋਤੀਆਂ ਦੀ ਵਿਸ਼ਾਲ ਸ਼ੋਭਾ ਯਾਤਰਾ ਗੀਤਾ ਭਵਨ ਤੋਂ ਕੱਢੀ ਜਾਵੇਗੀ-ਰਾਜੇਸ਼ ਅਰੋੜਾ
Ad Position 24