17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਦਿਵਿਆਂਗ ਮੁਲਾਜ਼ਮਾਂ ਦੀ ਅਣਦੇਖੀ ਬਰਦਾਸ਼ਤ ਨਹੀਂ-ਹਰਸ਼ ਕੁਮਾਰ ਗੋਇਲ ਸਵਿਫ਼ਟ ਰੇਡੀਓ ਸਟੇਸ਼ਨ ਸਰੀ ਵਿਖੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲ੍ਹਾ ਅਤੇ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਦਾ ਸਵਾਗਤ

ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਸਵਿਫ਼ਟ ਰੇਡੀਓ ਸਟੇਸ਼ਨ ਸਰੀ ਦੇ ਹੋਸਟ ਅੰਗਰੇਜ਼ ਸਿੰਘ ਬਰਾੜ ਵਲੋਂ ਤਲਵੰਡੀ ਭਾਈ ਮਿਊਂਸੀਪਲ ਕਮੇਟੀ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲ੍ਹਾ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਦਾ ਰੇਡੀਓ ਸਟੇਸ਼ਨ ‘ਤੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰਲਾਲ ਸਿੰਘ, ਭੋਲਾ ਸਿੰਘ ਚੋਟੀਆ, ਭਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 18-09-2026
ਮੋਗਾ, 17 ਸਤੰਬਰ (ਸੁਰਿੰਦਰਪਾਲ ਸਿੰਘ)- ਸਵਿਫ਼ਟ ਰੇਡੀਓ ਸਟੇਸ਼ਨ ਸਰੀ ਦੇ ਹੋਸਟ ਅੰਗਰੇਜ਼ ਸਿੰਘ ਬਰਾੜ ਵਲੋਂ ਤਲਵੰਡੀ ਭਾਈ ਮਿਊਂਸੀਪਲ ਕਮੇਟੀ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਮੱਲ੍ਹਾ ਅਤੇ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ ਦਾ ਰੇਡੀਓ ਸਟੇਸ਼ਨ ‘ਤੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ । ਇਸ ਮੌਕੇ ਗੁਰਲਾਲ ਸਿੰਘ, ਭੋਲਾ ਸਿੰਘ ਚੋਟੀਆ, ਭਿੰਦਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਦਵਿੰਦਰਪਾਲ ਸਿੰਘ ਅਤੇ ਤਰਸੇਮ ਸਿੰਘ ਮੱਲ੍ਹਾ ਨੇ ਸਾਂਝੇ ਤੌਰ ‘ਤੇ ਪੰਜਾਬੀ ਭਾਈਚਾਰਾ ਜੋ ਲੰਬੇ ਸਮੇਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਹੈ, ਨੂੰ ਅਪੀਲ ਕੀਤੀ ਕਿ ਜੋ ਪੰਜਾਬੀ ਸਟੂਡੈਂਟ ਇੱਥੇ ਰਹਿ ਰਹੇ ਹਨ ਅਤੇ ਕਿਸੇ ਵੀ ਕਾਰਨ ਮੁਸੀਬਤ ਵਿਚ ਹਨ, ਉਨ੍ਹਾਂ ਨੂੰ ਸਹਿਯੋਗ ਦਿੱਤਾ ਜਾਵੇ। ਜੇ ਕਿਸੇ ਨੂੰ ਕੰਮ ਦੀ ਜ਼ਰੂਰਤ ਹੈ ਉਸ ਨੂੰ ਕੰਮ ਦਿਵਾਉਣ ਵਿਚ ਮਦਦ ਕੀਤੀ ਜਾਵੇ। ਉਨ੍ਹਾਂ ਨੇ ਅੰਗਰੇਜ਼ ਸਿੰਘ ਬਰਾੜ ਦਾ ਰੇਡੀਉ ਸਟੇਸ਼ਨ ‘ਤੇ ਸੱਦਣ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਪੈਨਸ਼ਨਰਜ਼ ਐਸੋਸੀਏਸ਼ਨ ਨੇ ਮੰਗ ਪੱਤਰ ਦਿੱਤਾ ਅਗਲੀ ਖ਼ਬਰ ਦੋ ਰੋਜ਼ਾ ਸੀ.ਬੀ.ਐਸ.ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ
Ad Position 24