19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਗਵਾਨ ਸ੍ਰੀ ਚੰਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅੱਜ

ਠੱਠੀ ਭਾਈ, 19 ਸਤੰਬਰ (ਮਠਾੜੂ)- ਉਦਾਸੀਨ ਭੇਖ ਦੇ ਆਚਾਰੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਫਰਜ਼ੰਦ ਭਗਵਾਨ ਸ੍ਰੀ ਚੰਦ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦਾ ਭੋਗ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਡੇਰਾ ਸੇਖਾ ਝਿੜੀ ਪਿੰਡ ਸੇਖਾ ਖੁਰਦ ਵਲੋਂ ਡੇਰਾ ਸੇਖਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨ ਦੇ ਗੱਦੀ ਨਸ਼ੀਨ ਮਹੰਤ ਸੁਖਦੇਵ ਮੁਨੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਪਰਿਵਾਰ ਸਮੇਤ ਸ਼ਾਮਿਲ ਹੋ ਕੇ ਆਪਣਾ ਜੀਵਨ ਸਫਲ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Ad Position 21
No active advertisement
ਮਹੰਤ ਸੁਖਦੇਵ ਮੁਨੀ ਗੱਦੀ ਨਸ਼ੀਨ ਡੇਰਾ ਸੇਖਾ| 20-09-2026
ਠੱਠੀ ਭਾਈ, 19 ਸਤੰਬਰ (ਮਠਾੜੂ)- ਉਦਾਸੀਨ ਭੇਖ ਦੇ ਆਚਾਰੀਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਫਰਜ਼ੰਦ ਭਗਵਾਨ ਸ੍ਰੀ ਚੰਦ ਦੇ 532ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦਾ ਭੋਗ 20 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10:30 ਵਜੇ ਡੇਰਾ ਸੇਖਾ ਝਿੜੀ ਪਿੰਡ ਸੇਖਾ ਖੁਰਦ ਵਲੋਂ ਡੇਰਾ ਸੇਖਾ ਵਿਖੇ ਸ਼ਰਧਾ ਅਤੇ ਸਤਿਕਾਰ ਸਹਿਤ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨ ਦੇ ਗੱਦੀ ਨਸ਼ੀਨ ਮਹੰਤ ਸੁਖਦੇਵ ਮੁਨੀ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਧਾਰਮਿਕ ਸਮਾਗਮ ਵਿਚ ਪਰਿਵਾਰ ਸਮੇਤ ਸ਼ਾਮਿਲ ਹੋ ਕੇ ਆਪਣਾ ਜੀਵਨ ਸਫਲ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਐਸ.ਐਸ. ਪਬਲਿਕ ਸਕੂਲ ਸੁਖਾਨੰਦ ਦੀਆਂ ਤਿੰਨ ਵਿਦਿਆਰਥਣਾਂ ਦੀ ਸਟੇਟ ਪੱਧਰੀ ਬੀਚ ਵਾਲੀਬਾਲ ਟੀਮ ’ਚ ਚੋਣ ਅਗਲੀ ਖ਼ਬਰ ਮੱਖਣ ਬਰਾੜ ਨੇ ਐਸ . ਸੀ . ਵਿੰਗ ਦੇ ਸਰਕਲ ਪ੍ਰਧਾਨਾਂ ਤੇ ਆਗੂਆਂ ਨਾਲ ਕੀਤੀ ਮੀਟਿੰਗ
Ad Position 24