ਅਧਿਆਪਕਾਂ ਤੋਂ ਕਲਰਕਾਂ ਵਾਲਾ ਕੰਮ ਲੈਣਾ ਬੰਦ ਕਰੇ ਸਰਕਾਰ-ਸੁਰਿੰਦਰ ਸ਼ਰਮਾ
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਵਦੀਪ ਗਰੋਵਰ ਪੰਚਾਇਤ ਸਕੱਤਰ ਤੇ ਮਨਦੀਪ ਗਰੋਵਰ ਸਰਕਾਰੀ ਅਧਿਆਪਕ ਦੇ ਪਿਤਾ ਅਤੇ ਨੀਲਮ ਗਰੋਵਰ ਰਿਟਾ: ਜ਼ਿਲ੍ਹਾ ਮੈਨੇਜਰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪਤੀ ਦਰਸ਼ਨ ਲਾਲ ਗਰੋਵਰ (74) ਰਿਟਾ: ਸੁਪਰਡੈਂਟ ਖੇਤੀਬਾੜੀ ਵਿਭਾਗ ਤੇ ਸਾਬਕਾ ਚੇਅਰਮੈਨ ਵਪਾਰ ਸੈਲ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਇਆ ਗਿਆ ਇਸ ਉਪਰੰਤ ਸ਼ਾਂਤੀ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ, ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ।
ਅ
ਅਧਿਆਪਕਾਂ ਤੋਂ ਕਲਰਕਾਂ ਵਾਲਾ ਕੰਮ ਲੈਣਾ ਬੰਦ ਕਰੇ ਸਰਕਾਰ-ਸੁਰਿੰਦਰ ਸ਼ਰਮਾ
21-09-2026
ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਨਵਦੀਪ ਗਰੋਵਰ ਪੰਚਾਇਤ ਸਕੱਤਰ ਤੇ ਮਨਦੀਪ ਗਰੋਵਰ ਸਰਕਾਰੀ ਅਧਿਆਪਕ ਦੇ ਪਿਤਾ ਅਤੇ ਨੀਲਮ ਗਰੋਵਰ ਰਿਟਾ: ਜ਼ਿਲ੍ਹਾ ਮੈਨੇਜਰ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪਤੀ ਦਰਸ਼ਨ ਲਾਲ ਗਰੋਵਰ (74) ਰਿਟਾ: ਸੁਪਰਡੈਂਟ ਖੇਤੀਬਾੜੀ ਵਿਭਾਗ ਤੇ ਸਾਬਕਾ ਚੇਅਰਮੈਨ ਵਪਾਰ ਸੈਲ ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਇਆ ਗਿਆ ਇਸ ਉਪਰੰਤ ਸ਼ਾਂਤੀ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਮੌਕੇ ਵੱਖ-ਵੱਖ ਪਾਰਟੀਆਂ ਦੇ ਆਗੂ, ਵਿਭਾਗਾਂ ਦੇ ਅਧਿਕਾਰੀ ਕਰਮਚਾਰੀ ਅਤੇ ਇਲਾਕਾ ਵਾਸੀ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਇਸ ਮੌਕੇ ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਸ਼ਰਧਾਂਜਲੀ ਸਮਾਗਮ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਦਰਸ਼ਨ ਗਰੋਵਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਦੁਆਰਾ ਪਹਿਲਾਂ ਖੇਤੀਬਾੜੀ ਵਿਭਾਗ ਅੰਦਰ ਤੇ ਸਮਾਜਿਕ ਅਤੇ ਰਾਜਨੀਤਿਕ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਪਰਿਵਾਰ ਦੀ ਤਰਫੋਂ ਪਹੁੰਚੀ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਸੁਰਿੰਦਰ ਖੇੜਾ ਨੇ ਮ੍ਰਿਤਕ ਦੇ ਜੀਵਨ ’ਤੇ ਚਾਨਣਾ ਪਾਇਆ ਤੇ ਵੱਖ-ਵੱਖ ਆਗੂਆਂ ਤੇ ਸੰਸਥਾਵਾਂ ਵਲੋਂ ਭੇਜੇ ਸ਼ੋਕ ਮਤੇ ਪੜ੍ਹੇ। ਇਸ ਮੌਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਅਤੇ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਆਮ ਆਦਮੀ ਪਾਰਟੀ ਸ੍ਰੀ ਮੁਕਤਸਰ ਸਾਹਿਬ, ਭਾਈ ਹਰਨਿਰਪਾਲ ਸਿੰਘ ਕੁੱਕੂ ਸਾਬਕਾ ਵਿਧਾਇਕ, ਜਗਜੀਤ ਸਿੰਘ ਹਨੀ ਫੱਤਣਵਾਲਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਗੁਰਸੰਤ ਸਿੰਘ ਬਰਾੜ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ, ਰਾਜਬਲਵਿੰਦਰ ਸਿੰਘ ਮਰਾੜ੍ਹ, ਅਜੇਪਾਲ ਸਿੰਘ ਮਰਾੜ੍ਹ ਹਲਕਾ ਇੰਚਾਰਜ ਕਾਂਗਰਸ ਕੋਟਕਪੂਰਾ, ਸ਼ਰਨਜੀਤ ਸਿੰਘ ਸੰਧੂ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਦਿਹਾਤੀ, ਬੱਬੂ ਬਾਂਸਲ ਪ੍ਰਧਾਨ ਬਲਾਕ ਕਾਂਗਰਸ ਕਮੇਟੀ ਸ਼ਹਿਰੀ, ਅੰਮ੍ਰਿਤਪਾਲ ਸਿੰਘ ਬਰਾੜ ਫੱਤਣਵਾਲਾ, ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ ਸੀਨੀਅਰ ਅਕਾਲੀ ਆਗੂ, ਜਸ਼ਨਦੀਪ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ ਅਤੇ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਰਜਿੰਦਰ ਸਿੰਘ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ, ਡਾਕਟਰ ਨਰੇਸ਼ ਪਰੂਥੀ, ਕ੍ਰਿਸ਼ਨ ਕੁਮਾਰ ਸ਼ੰਮੀ ਤੇਰ੍ਹੀਆਂ, ਭਾਈ ਰਘੂਰਾਜ ਸਿੰਘ, ਸਵਰਨ ਸਿੰਘ ਮਾਨ ਬੀ.ਡੀ.ਪੀ.ਓ., ਜਸਕਰਨ ਸਿੰਘ ਪੰਚਾਇਤ ਅਫ਼ਸਰ, ਗੁਰਦਾਸ ਗਿਰਧਰ ਸਾਬਕਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਗੋਬਿੰਦ ਸਿੰਘ ਦਾਬੜਾ, ਪਰਮਜੀਤ ਸਿੰਘ ਗਿੱਲ, ਐਡਵੋਕੇਟ ਮਨਜੀਤ ਸਿੰਘ ਥਾਂਦੇਵਾਲਾ, ਸੁਖਬੰਸ ਸਿੰਘ ਚਹਿਲ, ਪ੍ਰਿੰਸੀਪਲ ਰਾਕੇਸ਼ ਪਰੂਥੀ, ਰਵਿੰਦਰ ਕਟਾਰੀਆ, ਪਰਮਜੀਤ ਸਿੰਘ ਬਿੱਲੂ ਸਿੱਧੂ, ਦੀਦਾਰ ਸਿੰਘ ਬਰਾੜ, ਸਿਮਰਜੀਤ ਸਿੰਘ ਭੀਨਾ ਬਰਾੜ, ਹਰਪਾਲ ਸਿੰਘ ਸੰਧੂ ਕਾਨਿਆਂਵਾਲੀ, ਕਰਮਜੀਤ ਸ਼ਰਮਾ ਪ੍ਰਧਾਨ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸ਼ੀਏਸ਼ਨ, ਵਿਜੇ ਰੁਪਾਣਾ ਸਾਬਕਾ ਕੌਂਸਲਰ, ਬਿਟਾ ਗਿੱਲ ਕੌਂਸਲਰ, ਸੁਖਜੀਤ ਸਿੰਘ ਪਟਵਾਰੀ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਪਰਮਜੀਤ ਸਿੰਘ ਮਿੰਟੂ ਆਦਿ ਹਾਜ਼ਰ ਸਨ।