21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਗੋਲਡਨ ਐਜੂਕੇਸ਼ਨਸ ਸੰਸਥਾ ਨੇ ਯੂ. ਕੇ. ਦਾ ਵਿਜ਼ਟਰ ਵੀਜ਼ਾ ਲਗਵਾਇਆ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਅਤੇ ਲੁਧਿਆਣਾ-ਮੋਗਾ ਜੀ. ਟੀ.

Ad Position 21
No active advertisement
ਗੋਲਡਨ ਐਜੂਕੇਸ਼ਨਸ ਸੰਸਥਾ ਵਿਖੇ ਸੁਰਿੰਦਰ ਸਿੰਘ ਨੂੰ ਵੀਜ਼ਾ ਸੌਂਪਦਾ ਸਟਾਫ਼ । ਅਜੀਤ ਤਸਵੀਰ 21-09-2026
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਸ ਜੋ ਕਿ ਆਈਲਟਸ ਅਤੇ ਇਮੀਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਅਤੇ ਲੁਧਿਆਣਾ-ਮੋਗਾ ਜੀ.ਟੀ. ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਹ ਸੰਸਥਾ ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਸੰਸਥਾ ਨੇ ਸੁਰਿੰਦਰ ਸਿੰਘ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖ਼ਰਚੇ ‘ਤੇ ਦਾਖ਼ਲਾ ਕਰਵਾਇਆ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਨੇ ਸੁਰਿੰਦਰ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿਚ ਬਹੁਤ ਹੀ ਵਧੀਆ ਅਤੇ ਆਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਈਨ ਵੀਜ਼ਾ ਅਤੇ ਰਫ਼ਿਊਜਲ ਕੇਸ ਲਗਾਉਣ ਵਿਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਫ਼ਿਊਜ ਹੈ ਉਹ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਹਰਸਿਮਰਤ ਕੌਰ ਬਾਦਲ 24 ਨੂੰ ਬਾਘਾ ਪੁਰਾਣਾ ’ਚ ਅਗਲੀ ਖ਼ਬਰ ਮੋਗਾ ਜ਼ਿਲ੍ਹੇ ਦੇ ਪਿੰਡ ਚੜਿੱਕ ’ਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇਗਾ ਨਵਾਂ ਕਮਿਊਨਿਟੀ ਹਾਲ-ਵਿਧਾਇਕਾ ਡਾ. ਅਮਨਦੀਪ ਕੌਰ...
Ad Position 24