21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮੈਕਰੋ ਗਲੋਬਲ ਰਾਹੀਂ ਆਪਣਾ ਵਿਦੇਸ਼ ਜਾ ਕੇ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰੋ-ਡੱਲਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮਸ਼ਹੂਰ ਤੇ ਭਰੋਸੇਯੋਗ ਸੰਸਥਾ ਮੈਕਰੋ ਗਲੋਬਲ ਆਈਲਟਸ ਤੇ ਪੀ. ਟੀ.

Ad Position 21
No active advertisement
ਅਜੀਤ ਡੈਸਕ 21-09-2026
ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਮਸ਼ਹੂਰ ਤੇ ਭਰੋਸੇਯੋਗ ਸੰਸਥਾ ਮੈਕਰੋ ਗਲੋਬਲ ਆਈਲਟਸ ਤੇ ਪੀ.ਟੀ.ਈ. ਕੋਚਿੰਗ ਦੇ ਨਾਲ-ਨਾਲ ਸਟੱਡੀ ਵੀਜ਼ਾ ਸੇਵਾਵਾਂ ਵਿਚ ਵੀ ਅੱਗੇ ਵੱਧ ਰਹੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਹਰ ਸਾਲ ਕਈ ਵਿਦਿਆਰਥੀ ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਵਿਚ ਉੱਚ ਸਿੱਖਿਆ ਹਾਸਲ ਕਰਨ ਦਾ ਸੁਪਨਾ ਲੈ ਕੇ ਆਉਂਦੇ ਹਨ। ਮੈਕਰੋ ਗਲੋਬਲ ਦੀ ਟੀਮ ਵਿਦਿਆਰਥੀ ਦੀ ਯੋਗਤਾ ਦੇ ਅਨੁਸਾਰ ਉਨ੍ਹਾਂ ਨੂੰ ਸਹੀ ਕਾਲਜ ਤੇ ਕੋਰਸ ਦੀ ਚੋਣ ਕਰਨ ਵਿਚ ਪੂਰੀ ਮਦਦ ਕਰਦੀ ਹੈ। ਇਸ ਨਾਲ ਵਿਦਿਆਰਥੀਆਂ ਨੂੰ ਵਿਦੇਸ਼ ਜਾ ਕੇ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਹੈ। ਸੰਸਥਾ ਦੇ ਐਮ.ਡੀ. ਨੇ ਦੱਸਿਆ ਕਿ ਕਲਾਸਾਂ ਵਿਚ ਵਿਦਿਆਰਥੀਆਂ ਨੂੰ ਆਨਲਾਈਨ ਆਈਲਟਸ ਕਲਾਸਾਂ ਤਜਰਬੇਕਾਰ ਅਧਿਆਪਕਾਂ ਦੀ ਨਿਗਰਾਨੀ ਹੇਠ ਤਿਆਰੀ ਕਰਵਾਈ ਜਾਂਦੀ ਹੈ। ਅੰਗਰੇਜ਼ੀ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਖ਼ਾਸ ਕਲਾਸਾਂ ਤੇ ਘਰ ਲਈ ਪੜ੍ਹਾਈ ਦਾ ਮੈਟੀਰੀਅਲ ਵੀ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ ਸਟੱਡੀ ਵੀਜ਼ਾ ਦੇ ਨਾਲ-ਨਾਲ ਸਪਾਊਸ ਵੀਜ਼ਾ, ਵਰਕ ਵੀਜ਼ਾ ਤੇ ਵਿਜ਼ਟਰ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਵਿਦਿਆਰਥੀ ਸਹੀ ਸਲਾਹ ਲੈਣ ਲਈ ਆਪਣੇ ਦਸਤਾਵੇਜ਼ਾਂ ਸਮੇਤ ਮੋਗਾ ਦਫ਼ਤਰ ਵਿਚ ਇਕ ਵਾਰ ਜ਼ਰੂਰ ਮਿਲੋ।
Ad Position 22
No active advertisement
ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਸ਼ਰਧਾ ਨਾਲ ਗਣਪਤੀ ਬੱਪਾ ਨੂੰ ਦਿੱਤੀ ਭਾਵਪੂਰਨ ਵਿਦਾਈ ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਵਿੱਦਿਅਕ ਸੰਸਥਾਵਾਂ ਲੋਪੋ ਦੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਦੀਵਾਨ ਸਜਾਏ
Ad Position 24