23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ-ਜਗਜਿੰਦਰ ਸਿੰਘ ਗਿੱਲ

ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਬੁੱਕਣਵਾਲਾ ਦੀ ਟੀਮ ਨੇ ਹਲਕੇ ਦੇ ਪਿੰਡ ਕਾਲੀਏ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਗਜਿੰਦਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ।

Ad Position 21
No active advertisement
ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਮੋਗਾ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੁਰਮੀਤ ਸਿੰਘ ਬੁੱਕਣਵਾਲਾ ਦੀ ਟੀਮ ਨੇ ਹਲਕੇ ਦੇ ਪਿੰਡ ਕਾਲੀਏ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਜਗਜਿੰਦਰ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ। ਤਰਨਦੀਪ ਸਿੰਘ ਗਿੱਲ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਚੱਲ ਰਹੀ ਝਾੜੂ ਵਾਲਿਆਂ ਦੀ ਸਰਕਾਰ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਪੰਜਾਬ ਅੰਦਰ ਕਾਨੂੰਨ ਵਿਵਸਥਾ ਬਿਲਕੁਲ ਖਤਮ ਹੋ ਚੁੱਕੀ ਹੈ ਤੇ ਪੰਜਾਬ ਅੰਦਰ ਗੈਂਗਸਟਰ ਵਾਦ ਦਾ ਬੋਲਬਾਲਾ ਹੈ। ਇਸ ਮੌਕੇ ਸੀਨੀਅਰ ਆਗੂ ਅਮਰਜੀਤ ਸਿੰਘ ਲੰਢੇਕੇ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਸਰਕਾਰੀ ਮਹਿਕਮੇ ਹੜਤਾਲਾਂ ’ਤੇ ਜਾਣ ਲਈ ਮਜਬੂਰ ਹਨ। ਇਸ ਸਮੇਂ ਗੁਰਜੀਤ ਸਿੰਘ ਸਰਕਲ ਪ੍ਰਧਾਨ, ਨਿਰਮਲ ਸਿੰਘ ਸਕੱਤਰ ਜਨਰਲ, ਬਲਜੀਤ ਸਿੰਘ ਜੱਸ ਮੰਗੇਵਾਲਾ, ਮਲਕੀਤ ਸਿੰਘ, ਹਾਕਮ ਸਿੰਘ, ਮੱਖਣ ਸਿੰਘ, ਬਲਵੀਰ ਸਿੰਘ ਬੁੱਕਣਵਾਲਾ, ਪਲਵਿੰਦਰ ਸਿੰਘ, ਮੀਡੀਆ ਇੰਚਾਰਜ ਅਰਸ਼ ਬੁੱਕਣਵਾਲਾ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ 25ਵੀਂ ਵਰ੍ਹੇਗੰਢ ’ਤੇ 25 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਚੇਅਰਮੈਨ ਸੰਜੀਵ ਕੁਮਾਰ ਸੈਣੀ ਮੁ... ਅਗਲੀ ਖ਼ਬਰ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਵਿਕਾਸ ਕਾਰਜਾਂ ਦੇ ਚੈੱਕ ਅਤੇ ਰਾਸ਼ਨ ਕਿੱਟਾਂ ਵੰਡੀਆਂ
Ad Position 24