22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿਵਲ ਸੁਸਾਇਟੀ ਮੋਗਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ ਕਰਵਾਏਗੀ ਸੈਮੀਨਾਰ

ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਸਿਵਲ ਸੁਸਾਇਟੀ ਮੋਗਾ 28 ਸਤੰਬਰ ਦਿਨ ਸੋਮਵਾਰ ਨੂੰ ਸਥਾਨਕ ਸ਼ਹਿਰ ਦੇ ਨੇਚਰ ਪਾਰਕ ਦੇ ਸਥਾਨ ਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 120ਵੇਂ ਜਨਮ ਦਿਨ ਤੇ ‘ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਨਾਮ ਅੱਜ ਦਾ ਭਾਰਤ’ ਵਿਸ਼ੇ ਨੂੰ ਲੈ ਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾ ਰਹੀ ਹੈ| ਜਿਸ ਵਿਚ ਪੰਜਾਬ ਦੇ ਪ੍ਰਸਿੱਧ ਲੇਖਕ, ਸਾਹਿਤਕਾਰ ਅਤੇ ਚਿੰਤਕ ਬੁਲਾਰੇ ਚਰਚਾ ਕਰਨਗੇ। ਸੁਸਾਇਟੀ ਦੇ ਕਾਰਕੁਨਾਂ ਨੇ ਦੱਸਿਆ ਕਿ ਇਹ ਸਮਾਗਮ ਕਿਸੇ ਰਾਜਨੀਤਕ ਪਾਰਟੀ ਦੇ ਹੱਕ ਜਾਂ ਵਿਰੋਧ ਵਿਚ ਨਹੀਂ ਸਗੋਂ ਜਾਗਰੂਕ, ਮਨੁੱਖਤਾ, ਬਰਾਬਰੀ ਅਤੇ ਜਨਤਕ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਇਕ ਸਾਂਝਾ ਯਤਨ ਹੈ।

Ad Position 21
No active advertisement
ਕਿ੍ਕਟ ਸੈਮੀਫ਼ਾਈਨਲ ਤੋਂ ਪਹਿਲਾਂ ਖਿਡਾਰੀਆਂ ਨਾਲ ਮੁੱਖ ਮਹਿਮਾਨ ਸੰਦੀਪ ਧਾਲੀਵਾਲ ਦੀ ਜਾਣ ਪਹਿਚਾਣ ਕਰਦੇ ਹੋਏ। ਤਸਵੀਰ : ਸਰਬਜੀਤ ਸਿੰਘ 23-09-2026
ਮੋਗਾ, 22 ਸਤੰਬਰ (ਗੁਰਤੇਜ ਸਿੰਘ ਬੱਬੀ)-ਸਿਵਲ ਸੁਸਾਇਟੀ ਮੋਗਾ 28 ਸਤੰਬਰ ਦਿਨ ਸੋਮਵਾਰ ਨੂੰ ਸਥਾਨਕ ਸ਼ਹਿਰ ਦੇ ਨੇਚਰ ਪਾਰਕ ਦੇ ਸਥਾਨ ਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ 120ਵੇਂ ਜਨਮ ਦਿਨ ਤੇ ‘ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਨਾਮ ਅੱਜ ਦਾ ਭਾਰਤ’ ਵਿਸ਼ੇ ਨੂੰ ਲੈ ਕੇ ਇਕ ਵਿਸ਼ੇਸ਼ ਸੈਮੀਨਾਰ ਕਰਵਾ ਰਹੀ ਹੈ| ਜਿਸ ਵਿਚ ਪੰਜਾਬ ਦੇ ਪ੍ਰਸਿੱਧ ਲੇਖਕ, ਸਾਹਿਤਕਾਰ ਅਤੇ ਚਿੰਤਕ ਬੁਲਾਰੇ ਚਰਚਾ ਕਰਨਗੇ। ਸੁਸਾਇਟੀ ਦੇ ਕਾਰਕੁਨਾਂ ਨੇ ਦੱਸਿਆ ਕਿ ਇਹ ਸਮਾਗਮ ਕਿਸੇ ਰਾਜਨੀਤਕ ਪਾਰਟੀ ਦੇ ਹੱਕ ਜਾਂ ਵਿਰੋਧ ਵਿਚ ਨਹੀਂ ਸਗੋਂ ਜਾਗਰੂਕ, ਮਨੁੱਖਤਾ, ਬਰਾਬਰੀ ਅਤੇ ਜਨਤਕ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਲਈ ਇਕ ਸਾਂਝਾ ਯਤਨ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਦਾ ਹਿੱਸਾ ਜ਼ਰੂਰ ਬਣਨ ਕਿਉਂਕਿ ਇਹ ਸੈਮੀਨਾਰ ਉਨ੍ਹਾਂ ਦੇ ਹੱਕ, ਸੱਚ ਲਈ ਹੈ ਅਤੇ ਲੋਕਤੰਤਰ ਦੀ ਅਸਲ ਤਾਕਤ ਨੂੰ ਦਰਸਾਉਂਦਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਦਲਿਤ ਭਾਈਚਾਰੇ ਦੇ ਦੁਆਰ’ ਤਹਿਤ ਸ਼੍ਰੋਮਣੀ ਅਕਾਲੀ ਦਲ ਨੇ ਐਸ.ਸੀ. ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਗਲੀ ਖ਼ਬਰ ਜੈ ਮਾਂ ਜਵਾਲਾ ਜੀ ਕਲੱਬ ਨੇ ਭਗਵਤੀ ਜਾਗਰਣ ਕਰਵਾਇਆ
Ad Position 24