22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਬਾਬਾ ਸ਼ੇਖ ਫਰੀਦ ਜੀ ਦੀਆਂ ਸਿੱਖਿਆਵਾਂ ਸਾਨੂੰ ਸਚਾਈ ਤੇ ਨੇਕ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ-ਪ੍ਰਿੰ. ਰਮਨਦੀਪ ਕੌਰ

ਨੱਥੂਵਾਲਾ ਗਰਬੀ, 22 ਸਤੰਬਰ (ਨਵਦੀਪ ਸਿੰਘ)-ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ’ਤੇ ਜੀ. ਐਨ.

Ad Position 21
No active advertisement
ਅਜੀਤ ਡੈਸਕ 23-09-2026
ਨੱਥੂਵਾਲਾ ਗਰਬੀ, 22 ਸਤੰਬਰ (ਨਵਦੀਪ ਸਿੰਘ)-ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਅਤੇ ਪੰਜਾਬੀ ਦਿਵਸ ਦੇ ਮੌਕੇ ’ਤੇ ਜੀ.ਐਨ. ਕਾਨਵੈਂਟ ਸਕੂਲ ਭਲੂਰ ਦੇ ਪ੍ਰਿੰਸੀਪਲ ਰਮਨਦੀਪ ਕੌਰ ਅਤੇ ਸਮੂਹ ਸਟਾਫ ਨੇ ਸਮੂਹ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਨੇ ਆਪਣੀ ਬਾਣੀ ਅਤੇ ਸਾਦਗੀ ਭਰੇ ਜੀਵਨ ਰਾਹੀਂ ਮਨੁੱਖਤਾ ਨੂੰ ਪਿਆਰ, ਨਿਮਰਤਾ, ਸਬਰ, ਸੰਤੋਖ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਾਨੂੰ ਸਚਾਈ ਅਤੇ ਨੇਕ ਰਾਹ ’ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ। ਪ੍ਰਿੰਸੀਪਲ ਰਮਨਦੀਪ ਕੌਰ ਨੇ ਪੰਜਾਬੀ ਦਿਵਸ ਬਾਰੇ ਕਿਹਾ ਕਿ ਪੰਜਾਬੀ ਦਿਵਸ ਸਾਨੂੰ ਆਪਣੀ ਮਾਂ-ਬੋਲੀ ਪੰਜਾਬੀ, ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਆਪਣੀ ਅਮੀਰ ਪਹਿਚਾਣ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਵਲੋਂ ਮੋਗਾ ਜ਼ਿਲ੍ਹੇ ਦੀ 17 ਮੈਂਬਰੀ ਕਮੇਟੀ ਦਾ ਗਠਨ ਇੰਦਰਜੀਤ ਗਰਗ ਜੌਲੀ ਜ਼ਿਲ੍ਹਾ ਚੇਅਰ... ਅਗਲੀ ਖ਼ਬਰ ਸ਼ਹੀਦਾਂ ਦੀ ਕੁਰਬਾਨੀ ਨੂੰ ਕਿਤਾਬਾਂ ਤੱਕ ਸੀਮਤ ਨਾ ਰੱਖਣ, ਆਪਣੇ ਚਰਿੱਤਰ ‘ਚ ਉਤਾਰਨ ਵਿਦਿਆਰਥੀ- ਚੇਅਰਮੈਨ ਐਡਵੋਕੇਟ ਸੁਨੀਲ...
Ad Position 24