23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੈਕਰੋ ਗਲੋਬਲ ਕੈਨੇਡਾ ਸਟੱਡੀ ਵੀਜ਼ਾ ਲਈ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣਿਆ-ਡੱਲਾ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਿਦੇਸ਼ ’ਚ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਭਰੋਸੇਮੰਦ ਮਾਰਗ ਦਰਸ਼ਕ ਵਜੋਂ ਉੱਪਰ ਰਹੀ ਹੈ। ਸੰਸਥਾ ਦੇ ਐਮ.

Ad Position 21
No active advertisement
ਅਜੀਤ ਡੈਸਕ 24-09-2026
ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਵਿਦੇਸ਼ ’ਚ ਸਿੱਖਿਆ ਹਾਸਲ ਕਰਨ ਦੇ ਇੱਛੁਕ ਵਿਦਿਆਰਥੀਆਂ ਲਈ ਭਰੋਸੇਮੰਦ ਮਾਰਗ ਦਰਸ਼ਕ ਵਜੋਂ ਉੱਪਰ ਰਹੀ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸਹੀ ਸਲਾਹ ਪਾਰਦਰਸ਼ੀ ਅਤੇ ਤਜਰਬੇਕਾਰ ਟੀਮ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਘੱਟ ਸਮੇਂ ਵਿਚ ਸਟੱਡੀ ਵੀਜ਼ਾ ਪ੍ਰਾਪਤ ਹੋ ਰਿਹਾ ਹੈ। ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਕੈਨੇਡਾ ਸਮੇਤ ਹੋਰ ਦੇਸ਼ਾਂ ਵਿਚ ਉਚ ਸਿੱਖਿਆ ਲਈ ਜਾਣ ਵਾਲੇ ਵਿਦਿਆਰਥੀਆਂ ਨੂੰ ਹਰ ਪੜਾਅ ਤੇ ਪੂਰੀ ਰਹਿਨੁਮਾਈ ਦਿੱਤੀ ਜਾਂਦੀ ਹੈ। ਸੰਸਥਾ ਵਲੋਂ ਆਧੁਨਿਕ ਤਕਨੀਕਾਂ ਅਤੇ ਮਾਹਿਰ ਅਧਿਆਪਕਾਂ ਦੀ ਸਹਾਇਤਾ ਨਾਲ ਆਈਲਟਸ ਦੀ ਤਿਆਰੀ ਕਰਵਾਈ ਜਾਂਦੀ ਹੈ , ਪੜਾਈ ਵਿਚ ਕਮਜ਼ੋਰ ਵਿਦਿਆਰਥੀਆਂ ਲਈ ਵੱਖਰੀਆਂ ਕਲਾਸਾਂ ਅਤੇ ਸਟੱਡੀ ਮੈਟੀਰੀਅਲ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੈਕਰੋ ਗਲੋਬਲ ਤੋ ਆਈਲਟਸ ਕਰਨ ਵਾਲੇ ਵਿਦਿਆਰਥੀਆਂ ਤੋ ਸਟੱਡੀ ਵੀਜ਼ਾ ਅਪਲਾਈ ਕਰਨ ਸਮੇਂ ਕੋਈ ਵੀਜ਼ਾ ਪ੍ਰੋਸੈਸਿੰਗ ਫ਼ੀਸ ਨਹੀ ਲਈ ਜਾਂਦੀ ਜਿਸ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਸੰਸਥਾ ਨੇ ਹਾਲ ਹੀ ਵਿਚ ਕਈ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਮਨਜ਼ੂਰ ਕਰਵਾ ਕੇ ਉਨ੍ਹਾਂ ਦੇ ਵਿਦੇਸ਼ ਵਿਚ ਪੜਾਈ ਕਰਨ ਦੇ ਸੁਪਨੇ ਸਾਕਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਬਿਨਾ ਕਿਸੇ ਦੇਰੀ ਅਤੇ ਪੂਰੀ ਪਾਰਦਰਸ਼ਤਾ ਨਾਲ ਆਪਣਾ ਸਟੱਡੀ ਵੀਜ਼ਾ ਲਗਵਾਉਣਾ ਚਾਹੁੰਦੇ ਹਨ ਉਹ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਦੇ ਮੋਗਾ ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸੈਫੁਦੀਨ ਕਿਚਲੂ ਪਬਲਿਕ ਸਕੂਲ ’ਚ ਮਨਾਇਆ ਪੰਜਾਬੀ ਦਿਵਸ ਪੰਜਾਬੀ ਸਿਰਫ਼ ਇਕ ਭਾਸ਼ਾ ਨਹੀਂ, ਸਗੋਂ ਪੰਜਾਬ ਦੀ ਅਮੀਰ ਵਿਰਾਸਤ-ਚ... ਅਗਲੀ ਖ਼ਬਰ ਸ਼ਿਆਮ ਮੰਦਰ ’ਚ ‘ਇਕ ਸ਼ਾਮ ਖਾਟੂ ਵਾਲੇ ਦੇ ਨਾਮ’ ਭਜਨ ਸੰਧਿਆ ਕਰਵਾਈ
Ad Position 24