26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸ਼ਹੀਦ ਸਿੰਘਾਂ ਨੂੰ ਸਮਰਪਿਤ ਗਤਕਾ ਕੱਪ ਕਰਵਾਇਆ

ਨੱਥੂਵਾਲਾ ਗਰਬੀ, 25 ਸਤੰਬਰ (ਨਵਦੀਪ ਸਿੰਘ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ, ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲ਼ੇ ,1984 ਦੇ ਸ਼ਹੀਦ ਸਿੰਘਾਂ ਅਤੇ ਗੁਰਪ੍ਰੀਤ ਸਿੰਘ ਗੋਪੀ ਦੀ ਯਾਦ ਨੂੰ ਸਮਰਪਿਤ ਦੂਸਰਾ ਗਤਕਾ ਕੱਪ ਸੰਤ ਬਾਬਾ ਨਾਜ਼ਰ ਸਿੰਘ ਜੀ ਖੇਡ ਸਟੇਡੀਅਮ ਲੰਗੇਆਣਾ ਨਵਾਂ ਵਿਖੇ ਕਰਵਾਇਆ ਗਿਆ। ਇਸ ਗਤਕਾ ਕੱਪ ਵਿਚ ਪਹੁੰਚੇ ਨਿਹੰਗ ਸਿੰਘਾਂ ਦੇ ਜਥਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ।

Ad Position 21
No active advertisement
ਅਜੀਤ ਡੈਸਕ 26-09-2026
ਨੱਥੂਵਾਲਾ ਗਰਬੀ, 25 ਸਤੰਬਰ (ਨਵਦੀਪ ਸਿੰਘ)-ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ, ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂ ਵਾਲ਼ੇ ,1984 ਦੇ ਸ਼ਹੀਦ ਸਿੰਘਾਂ ਅਤੇ ਗੁਰਪ੍ਰੀਤ ਸਿੰਘ ਗੋਪੀ ਦੀ ਯਾਦ ਨੂੰ ਸਮਰਪਿਤ ਦੂਸਰਾ ਗਤਕਾ ਕੱਪ ਸੰਤ ਬਾਬਾ ਨਾਜ਼ਰ ਸਿੰਘ ਜੀ ਖੇਡ ਸਟੇਡੀਅਮ ਲੰਗੇਆਣਾ ਨਵਾਂ ਵਿਖੇ ਕਰਵਾਇਆ ਗਿਆ। ਇਸ ਗਤਕਾ ਕੱਪ ਵਿਚ ਪਹੁੰਚੇ ਨਿਹੰਗ ਸਿੰਘਾਂ ਦੇ ਜਥਿਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਇਸ ਸਮੇਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਦੇ ਇੱਥੇ ਪਹੁੰਚਣ ਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਨਵੀਰ ਸਿੰਘ ਬਰਾੜ ਸਾਬਕਾ ਪ੍ਰਧਾਨ ਯੂਥ ਕਾਂਗਰਸ ਬਾਘਾ ਪੁਰਾਣਾ, ਸੁਖਦੇਵ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਨੈਬ ਸਿੰਘ ਗਿੱਲ, ਸਰਬਜੋਤ ਸਿੰਘ ਗਰੇਵਾਲ, ਬੂਟਾ ਸਿੰਘ ਮੈਂਬਰ, ਪ੍ਰਧਾਨ ਐਸ.ਸੀ. ਸੈਲ ਬਲਾਕ ਬਾਘਾ ਪੁਰਾਣਾ, ਜਸਵੀਰ ਸਿੰਘ ਸਾਬਕਾ ਮੈਂਬਰ, ਚਰਨਜੀਤ ਸਿੰਘ ਪੰਚ , ਕੁਲਵਿੰਦਰ ਸਿੰਘ ਕਿੰਦਾ, ਦੀਪਾ ਆਲਮ ਵਾਲਾ , ਨੀਲੂ ਰੋਡੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਫ਼ਸਲਾਂ ਦੀ ਪੱਕੀ ਖਰੀਦ ਅਤੇ ਪਾਣੀ ਦੀ ਸੰਭਾਲ ਨੂੰ ਪਹਿਲ ਦੇਵੇ ਸਰਕਾਰ-ਭੁਪਿੰਦਰ ਸਿੰਘ ਅਗਲੀ ਖ਼ਬਰ ਕਲੇਰ ਸਕੂਲ ਵਿਖੇ 7ਵੀਂ ਨੈਸ਼ਨਲ ਸੀ.ਆਈ.ਐਸ.ਸੀ.ਈ. ਅੰਡਰ-14 ਲੜਕੇ ਕ੍ਰਿਕਟ ਚੈਂਪੀਅਨਸ਼ਿਪ ਸਮਾਪਤ ਫਾਈਨਲ ’ਚ ਨਾਰਥ ਇੰਡੀਆ ਨ...
Ad Position 24