26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮਨਜੀਤ ਮਾਨ ਨੇ ਕੀਤੀ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)- ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਡੈਲੀਗੇਟ ਪੰਜਾਬ ਪ੍ਰਦੇਸ ਕਾਂਗਰਸ ਨੇ ਦਿੱਲੀ ਵਿਖੇ ਸ੍ਰੀ ਸਚਿਨ ਪਾਇਲਟ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਰਾਜਸਥਾਨ ਨਾਲ ਮੁਲਾਕਾਤ ਕੀਤੀ। ਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੇ ਵਧਾਈ ਦਿੱਤੀ।

Ad Position 21
No active advertisement
ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨੂੰ ਮਿਲਣ ਸਮੇਂ ਮਨਜੀਤ ਮਾਨ। ਅਜੀਤ ਤਸਵੀਰ 26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)- ਅੱਜ ਮੋਗਾ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਮਨਜੀਤ ਸਿੰਘ ਮਾਨ ਡੈਲੀਗੇਟ ਪੰਜਾਬ ਪ੍ਰਦੇਸ ਕਾਂਗਰਸ ਨੇ ਦਿੱਲੀ ਵਿਖੇ ਸ੍ਰੀ ਸਚਿਨ ਪਾਇਲਟ ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਤੇ ਸਾਬਕਾ ਡਿਪਟੀ ਮੁੱਖ ਮੰਤਰੀ ਰਾਜਸਥਾਨ ਨਾਲ ਮੁਲਾਕਾਤ ਕੀਤੀ। ਮਾਨ ਨੇ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ਤੇ ਵਧਾਈ ਦਿੱਤੀ। ਮਾਨ ਨੇ ਉਨ੍ਹਾਂ ਨਾਲ ਮੌਜੂਦਾ ਸਿਆਸੀ ਹਾਲਾਤ ਬਾਰੇ ਚਾਨਣਾ ਪਾਇਆ ਅਤੇ ਵਿਚਾਰ ਵਟਾਂਦਰਾ ਕੀਤਾ। ਮਾਨ ਨੇ ਸ੍ਰੀ ਪਾਇਲਟ ਨੂੰ ਆਪਣੀਆਂ ਮੋਗਾ ਵਿਧਾਨ ਸਭਾ ਹਲਕੇ ਅੰਦਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ। ਮਾਨ ਨੇ ਦੱਸਿਆ ਕਿ ਉਹ ਮੋਗਾ ਹਲਕੇ ਵਿਚ ਪਿੰਡ ਪਿੰਡ ਜਾ ਕੇ ਕਾਂਗਰਸ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ਤੇ ਮੋਗਾ ਵਿਧਾਨ ਸਭਾ ਹਲਕੇ ਤੋਫ ਕਾਂਗਰਸ ਪਾਰਟੀ ਦੀ ਐਮ.ਐਲ.ਏ. ਦੀ ਟਿਕਟ ਮੰਗ ਰਹੇ ਹਨ। ਮਾਨ ਨੂੰ ਵਿਸ਼ਵਾਸ ਦਿਵਾਇਆ ਕਿ ਟਿਕਟਾਂ ਦੀ ਵੰਡ ਸਰਵੇ ਦੇ ਆਧਾਰ ਤੇ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵਰਕ ਪਰਮਿਟ ਵੀਜ਼ਾ ਅਗਲੀ ਖ਼ਬਰ ਨਵ-ਭਾਰਤ ਸਾਖ਼ਰਤਾ ਮਿਸ਼ਨ ਉਲਾਸ ਪ੍ਰੋਗਰਾਮ ਦੇ ਅਧੀਨ ਪ੍ਰੀਖਿਆ ਕਰਵਾਈ
Ad Position 24