ਐਕਸਪਰਟ ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਪਾਊਸ ਵਰਕ ਪਰਮਿਟ ਵੀਜ਼ਾ
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਨੇੜੇ ਐਕਸਪਰਟ ਟਾਵਰ ਜੀ. ਟੀ.
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਐਕਸਪਰਟ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਸਰਵਿਸ ਨੇੜੇ ਐਕਸਪਰਟ ਟਾਵਰ ਜੀ.ਟੀ. ਰੋਡ ਵਿਖੇ ਸਥਿਤ ਹੈ। ਇਹ ਸੰਸਥਾ ਇਮੀਗ੍ਰੇਸ਼ਨ ਵਿਚ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਅਨੇਕਾਂ ਲੋਕਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਕਾਰ ਕਰ ਰਹੀ ਹੈ। ਆਪਣੀ ਇਸ ਲੜੀ ਨੂੰ ਜਾਰੀ ਰੱਖਦਿਆਂ ਇਸ ਵਾਰ ਸਤਨਾਮ ਸਿੰਘ ਸਿੱਧੂ ਦਾ ਕੈਨੇਡਾ ਸਪਾਊਸ ਵਰਕ ਪਰਮਿਟ ਵੀਜ਼ਾ ਲਗਵਾ ਕੇ ਦਿੱਤਾ ਹੈ।. ਸੰਸਥਾ ਦੇ ਸੀ.ਈ.ਓ. ਰਮਨਦੀਪ ਅਗਰਵਾਲ ਤੇ ਮੈਨੇਜਰ ਡਾਇਰੈਕਟਰ ਦੀਪਕ ਕੋੜਾ ਨੇ ਦੱਸਿਆ ਕਿ ਸੰਸਥਾ ਦੇ ਮਾਹਿਰ ਸਟਾਫ਼ ਵਲੋਂ ਸਤਨਾਮ ਸਿੰਘ ਦੀ ਫਾਈਲ ਲਗਾਈ ਗਈ ਜਿਸ ਕਰਕੇ ਉਨ੍ਹਾਂ ਨੂੰ ਕੈਨੇਡਾ ਦਾ ਸਪਾਊਸ ਓਪਨ ਵਰਕ ਪਰਮਿਟ ਵੀਜ਼ਾ ਬਹੁਤ ਹੀ ਜਲਦੀ ਲਗਵਾ ਕੇ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾ ਧੜ ਵੀਜ਼ੇ ਲਗਵਾਏ ਜਾ ਰਹੇ ਹਨ। ਉਨ੍ਹਾਂ ਸਤਨਾਮ ਸਿੰਘ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਜਲ ਭਵਿੱਖ ਦੀ ਕਾਮਨਾ ਵੀ ਕੀਤੀ।