26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਵਾਅਦੇ ਮੁਤਾਬਕ ਆਪ ਸਰਕਾਰ ਬੀਬੀਆਂ ਨੂੰ 60 ਹਜ਼ਾਰ ਰੁਪਏ ਦੀ ਪੂਰੀ ਰਾਸ਼ੀ ਅਦਾ ਕਰੇ-ਰਾਜਵਿੰਦਰ ਸਿੰਘ

ਨਿਹਾਲ ਸਿੰਘ ਵਾਲਾ, 26 ਸਤੰਬਰ (ਸੁਖਦੇਵ ਸਿੰਘ ਖਾਲਸਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਮੈਨੀਫੈਸਟੋ ’ਚ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਇੰਚਾਰਜ ਰਾਜਵਿੰਦਰ ਸਿੰਘ ਨੇ ਕਰਦਿਆਂ ਭਗਵੰਤ ਮਾਨ ਸਰਕਾਰ ਤੋਂ ਇਹ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਬੀਬੀਆਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਉਨ੍ਹਾਂ ਦੇ ਖਾਤਿਆਂ ’ਚ ਪਾਉਣ ਦਾ ਜੋ ਵਾਅਦਾ ਕੀਤਾ ਸੀ ਸਰਕਾਰ ਉਸ ਵਾਅਦੇ ਤੋਂ ਭੱਜ ਚੁੱਕੀ ਹੈ ਤੇ ਹੁਣ ਆਪਣਾ ਅਕਸ ਬਚਾਉਣ ਲਈ ਸਿਰਫ ਦੋ ਤਿੰਨ ਮਹੀਨਿਆਂ ਲਈ ਹਜ਼ਾਰ ਰੁਪਏ ਉਨ੍ਹਾਂ ਦੇ ਖਾਤਿਆਂ ’ਚ ਪਾਉਣੇ ਸ਼ੁਰੂ ਕੀਤੇ ਹਨ ਜੋ ਕਿ ਕੇਵਲ ਚੋਣ ਸਟੰਟ ਹੈ| ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਸੱਚੀ ਸੁੱਚੀ ਸਰਕਾਰ ਸਾਬਤ ਕਰਨਾ ਚਾਹੁੰਦੀ ਹੈ ਤਾਂ ਬੀਬੀਆਂ ਦੇ ਖਾਤੇ ’ਚ ਕੇਵਲ ਹਜ਼ਾਰ ਰੁਪਏ ਨਹੀਂ ਬਲਕਿ ਬਕਾਇਆ ਰਾਸ਼ੀ ਜੋ ਪੰਜ ਸਾਲ ਦੀ 60 ਹਜ਼ਾਰ ਰੁਪਏ ਬਣਦੀ ਹੈ ਖਾਤਿਆਂ ’ਚ ਭੇਜੀ ਜਾਵੇ|

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਐਥਲੈਟਿਕਸ ਮੁਕਾਬਲਿਆਂ ’ਚ ਹਾਸਿਲ ਕੀਤੀਆਂ ਮਾਣਮੱਤੀਆਂ ਪ੍ਰਾਪਤੀਆਂ ਅਗਲੀ ਖ਼ਬਰ ਕੈਨੇਡਾ ਸਟੱਡੀ ਵੀਜ਼ਾ ਲਈ ਮੈਕਰੋ ਗਲੋਬਲ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ-ਗੁਰਮਿਲਾਪ ਸਿੰਘ ਡੱਲਾ
Ad Position 24