27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ 29-30 ਨੂੰ ਪੰਜਾਬ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਧਰਨੇ ਦੇਵੇਗੀ-ਗਗੜਾ, ਖੁੰਗਰ

ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਨਾਲ ਛੇੜ ਛਾੜ ਕਰਨ ਦੇ ਮਨਸੂਬਿਆਂ ਖ਼ਿਲਾਫ਼ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਦੇਸ਼ ਭਰ ਵਿਚ ਜ਼ਿਲ੍ਹਾ ਕੇਂਦਰਾਂ ਤੇ 29-30 ਸਤੰਬਰ ਨੂੰ ਧਰਨੇ ਦੇਣ ਉਪਰੰਤ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜਣ ਦੇ ਉਲੀਕੇ ਹੋਏ ਪ੍ਰੋਗਰਾਮ ਨੂੰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਰਾਜ ਭਰ ਵਿਚ 29-30 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਧਰਨੇ ਦੇਵੇਗੀ। ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ ਤੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ, ਸੀਨੀਅਰ ਮੀਤ ਪ੍ਰਧਾਨ ਮੁਰਾਰੀ ਲਾਲ ਸ਼ਰਮਾ, ਪ੍ਰੈੱਸ ਸਕੱਤਰ ਰਾਮ ਕ੍ਰਿਸ਼ਨ ਧਰਮਕੋਟ, ਵਿੱਤ ਸਕੱਤਰ ਚਮਕੌਰ ਸਿੰਘ, ਐਡੀਸ਼ਨਲ ਜਨਰਲ ਸਕੱਤਰ ਹਰਜੀਤ ਸਿੰਘ ਬਸੋਤਾ, ਡਿਪਟੀ ਵਿੱਤ ਸਕੱਤਰ ਮੁਖਤਿਆਰ ਸਿੰਘ ਢੋਲਣ, ਵਾਇਸ ਪ੍ਰਧਾਨ ਕਰਮ ਸਿੰਘ ਤਰਨਤਾਰਨ, ਮਹਿੰਦਰ ਰਾਮ ਫੁਗਲਾਣਾ, ਅਜਮੇਰ ਸਿੰਘ, ਸੁਖਦੇਵ ਸਿੰਘ ਗਰਚਾ, ਪ੍ਰੇਮ ਰੱਕੜ, ਕਸ਼ਮੀਰ ਸਿੰਘ ਦੀਨਾਨਗਰ, ਹਰਦੇਵ ਸਿੰਘ ਬੱਡੂਵਾਲ, ਰੇਸ਼ਮ ਲਾਲ ਰੰਗੀਲਾ, ਜਗਦੇਵ ਸਿੰਘ, ਰਜਿੰਦਰ ਕੌਰ, ਕੁਲਵੰਤ ਕੌਰ, ਸੁਖਵਿੰਦਰ ਸਿੰਘ ਬੱਲ, ਮਾਸਟਰ ਦਰਸ਼ਨ ਸਿੰਘ ਸੁਨਾਮ, ਹਰਪਾਲ ਸਿੰਘ ਲੁਧਿਆਣਾ, ਮਨਜੀਤ ਸਿੰਘ, ਹਰਜੀਤ ਸਿੰਘ ਸਿੰਘਾਂਵਾਲਾ ਨੇ ਪੰਜਾਬ ਭਰ ਦੇ ਪੈਨਸ਼ਨਰਾਂ ਦੇ ਨਾਮ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਪੁਰਜੋਰ ਅਪੀਲ ਕੀਤੀ ਕਿ ਆਲ ਇੰਡੀਆ ਦੀ ਕਾਲ ‘ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਆਪਣੇ ਆਪਣੇ ਜ਼ਿਲਿਆਂ ਵਿਚ ਸ਼ਾਮਲ ਹੋ ਕੇ ਐਕਸ਼ਨ ਨੂੰ ਸਫਲ ਬਨਾਇਆ ਜਾਵੇ ਅਤੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇ।

Ad Position 21
No active advertisement
ਅਜੀਤ ਡੈਸਕ 28-09-2026
ਮੋਗਾ, 27 ਸਤੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੀ ਅਗਵਾਈ ਵਾਲੀ ਕੇਂਦਰ ਦੀ ਮੋਦੀ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਨਾਲ ਛੇੜ ਛਾੜ ਕਰਨ ਦੇ ਮਨਸੂਬਿਆਂ ਖ਼ਿਲਾਫ਼ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਵਲੋਂ ਦੇਸ਼ ਭਰ ਵਿਚ ਜ਼ਿਲ੍ਹਾ ਕੇਂਦਰਾਂ ਤੇ 29-30 ਸਤੰਬਰ ਨੂੰ ਧਰਨੇ ਦੇਣ ਉਪਰੰਤ ਪ੍ਰਧਾਨ ਮੰਤਰੀ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜਣ ਦੇ ਉਲੀਕੇ ਹੋਏ ਪ੍ਰੋਗਰਾਮ ਨੂੰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਰਾਜ ਭਰ ਵਿਚ 29-30 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰਾਂ ਮੂਹਰੇ ਧਰਨੇ ਦੇਵੇਗੀ। ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ ਤੇ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ, ਸੀਨੀਅਰ ਮੀਤ ਪ੍ਰਧਾਨ ਮੁਰਾਰੀ ਲਾਲ ਸ਼ਰਮਾ, ਪ੍ਰੈੱਸ ਸਕੱਤਰ ਰਾਮ ਕ੍ਰਿਸ਼ਨ ਧਰਮਕੋਟ, ਵਿੱਤ ਸਕੱਤਰ ਚਮਕੌਰ ਸਿੰਘ, ਐਡੀਸ਼ਨਲ ਜਨਰਲ ਸਕੱਤਰ ਹਰਜੀਤ ਸਿੰਘ ਬਸੋਤਾ, ਡਿਪਟੀ ਵਿੱਤ ਸਕੱਤਰ ਮੁਖਤਿਆਰ ਸਿੰਘ ਢੋਲਣ, ਵਾਇਸ ਪ੍ਰਧਾਨ ਕਰਮ ਸਿੰਘ ਤਰਨਤਾਰਨ, ਮਹਿੰਦਰ ਰਾਮ ਫੁਗਲਾਣਾ, ਅਜਮੇਰ ਸਿੰਘ, ਸੁਖਦੇਵ ਸਿੰਘ ਗਰਚਾ, ਪ੍ਰੇਮ ਰੱਕੜ, ਕਸ਼ਮੀਰ ਸਿੰਘ ਦੀਨਾਨਗਰ, ਹਰਦੇਵ ਸਿੰਘ ਬੱਡੂਵਾਲ, ਰੇਸ਼ਮ ਲਾਲ ਰੰਗੀਲਾ, ਜਗਦੇਵ ਸਿੰਘ, ਰਜਿੰਦਰ ਕੌਰ, ਕੁਲਵੰਤ ਕੌਰ, ਸੁਖਵਿੰਦਰ ਸਿੰਘ ਬੱਲ, ਮਾਸਟਰ ਦਰਸ਼ਨ ਸਿੰਘ ਸੁਨਾਮ, ਹਰਪਾਲ ਸਿੰਘ ਲੁਧਿਆਣਾ, ਮਨਜੀਤ ਸਿੰਘ, ਹਰਜੀਤ ਸਿੰਘ ਸਿੰਘਾਂਵਾਲਾ ਨੇ ਪੰਜਾਬ ਭਰ ਦੇ ਪੈਨਸ਼ਨਰਾਂ ਦੇ ਨਾਮ ਇਕ ਸਾਂਝਾ ਬਿਆਨ ਜਾਰੀ ਕਰਦਿਆਂ ਪੁਰਜੋਰ ਅਪੀਲ ਕੀਤੀ ਕਿ ਆਲ ਇੰਡੀਆ ਦੀ ਕਾਲ ‘ਤੇ ਦਿੱਤੇ ਜਾ ਰਹੇ ਧਰਨਿਆਂ ਵਿਚ ਆਪਣੇ ਆਪਣੇ ਜ਼ਿਲਿਆਂ ਵਿਚ ਸ਼ਾਮਲ ਹੋ ਕੇ ਐਕਸ਼ਨ ਨੂੰ ਸਫਲ ਬਨਾਇਆ ਜਾਵੇ ਅਤੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਮ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇ। ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ ਤੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਗਗੜਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਪੁਰਾਣੀ ਪੈਨਸ਼ਨ ਨਾਲ ਛੇੜਛਾੜ ਦੇ ਮਨਸੂਬਿਆਂ ਨੂੰ ਸਫਲ ਨਹੀ ਹੋਣ ਦਿਆਂਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਪੈਨਸ਼ਨ ਵੈਲੀਡੇਸ਼ਨ ਐਕਟ ਵਾਪਸ ਲਵੇ ਅਤੇ 18 ਮਹੀਨਿਆਂ ਦਾ ਬਕਾਇਆ ਡੀ.ਆਰ. ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਪੈਨਸ਼ਨਰ ਤੇ ਕਾਮਿਆਂ ਦੀ ਇਕਜੁੱਟਤਾ ਤੇ ਤਿੱਖੇ ਸੰਘਰਸ਼ ਨੇ ਹੀ ਸਰਕਾਰ ਨੂੰ ਗੱਲਬਾਤ ਦੀ ਟੇਬਲ ‘ਤੇ ਬੈਠਣ ਲਈ ਮਜਬੂਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਮੁਲਾਜ਼ਮ ਭਲਾਈ ਸੰਸਥਾ ਮੋਗਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਰਕਾਰੀ ਸਕੂਲ ਡਰੋਲੀ ਭਾਈ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਵੱਖ-ਵੱਖ ਖੇਡਾਂ ’ਚ ਸਕੂਲ ਦੀ ਝੋਲੀ ਪਾਏ 15 ਮੈਡਲ-ਜੇਤ...
Ad Position 24