ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਦੂਸਰੀ ਲੜੀ ਦੇ ਅਖੰਡ ਪਾਠ ਅਰੰਭ
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)-ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ 22 ਅਕਤੂਬਰ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ। ਇਸ ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਿਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 30 ਸਤੰਬਰ ਨੂੰ ਪਾਏ ਜਾਣਗੇ।
ਨਿਹਾਲ ਸਿੰਘ ਵਾਲਾ, 28 ਸਤੰਬਰ (ਸੁਖਦੇਵ ਸਿੰਘ ਖਾਲਸਾ)-ਦੇਸ਼ ਵਿਦੇਸ਼ ਅੰਦਰ ਧਾਰਮਿਕ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਸੰਸਥਾ ਦਰਬਾਰ ਸੰਪਰਦਾਇ ਲੋਪੋ ਦੇ ਬਾਨੀ ਸ੍ਰੀਮਾਨ ਸੰਤ ਸੁਆਮੀ ਦਰਬਾਰਾ ਸਿੰਘ ਲੋਪੋ ਵਾਲਿਆਂ ਦੀ 48ਵੀਂ ਬਰਸੀ ਦਰਬਾਰ ਸੰਪਰਦਾਇ ਸੰਤ ਆਸ਼ਰਮ ਲੋਪੋ ਵਿਖੇ 22 ਅਕਤੂਬਰ ਦਿਨ ਵੀਰਵਾਰ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ। ਇਸ ਬਰਸੀ ਸਮਾਗਮ ਨੂੰ ਸਮਰਪਿਤ ਦਰਬਾਰ ਸੰਤ ਆਸ਼ਰਮ ਲੋਪੋ ਦੇ ਮੌਜੂਦਾ ਗੱਦੀਨਸ਼ੀਨ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਵਲੋਂ ਦਰਬਾਰ ਸੰਪਰਦਾਇ ਦੀ ਮਰਿਯਾਦਾ ਅਨੁਸਾਰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੀ ਦੂਸਰੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕੀਤੇ ਗਏ ਹਨ ਜਿਨ੍ਹਾਂ ਦੇ ਭੋਗ 30 ਸਤੰਬਰ ਨੂੰ ਪਾਏ ਜਾਣਗੇ। ਇਸ ਮੌਕੇ ਰਾਮ ਸਿੰਘ ਗਿੱਲ, ਗੁਰਜੀਤ ਸਿੰਘ, ਹਰਨੇਕ ਸਿੰਘ, ਗੁਰਜੰਟ ਸਿੰਘ ਗਿੱਲ, ਜਸਵੰਤ ਸਿੰਘ, ਦਰਸ਼ਨ ਸਿੰਘ, ਹਰਵਿੰਦਰ ਸਿੰਘ ਗਿੱਲ, ਗੁਰਜੀਤ ਸਿੰਘ, ਸੁਖਜਿੰਦਰ ਸਿੰਘ, ਰਾਮ ਸਿੰਘ, ਹਰਮਨ ਸਿੰਘ ਗਿੱਲ, ਨਛੱਤਰ ਸਿੰਘ, ਜਸਪ੍ਰੀਤ ਸਿੰਘ ਖਹਿਰਾ, ਬਹਾਦਰ ਸਿੰਘ, ਅਵਤਾਰ ਸਿੰਘ, ਦਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਮਨਦੀਪ ਸਿੰਘ, ਹਰਨੇਕ ਸਿੰਘ, ਗੁਰਚਰਨ ਸਿੰਘ, ਪ੍ਰਿਤਪਾਲ ਸਿੰਘ, ਮੋਹਨਦੀਪ ਸਿੰਘ, ਸਹਿਜਪ੍ਰੀਤ ਸਿੰਘ, ਜਗਮੋਹਣ ਸਿੰਘ ਆਸਟਰੀਆ, ਜੀਤ ਸਿੰਘ ਤੋਂ ਇਲਾਵਾ ਪਿੰਡ ਜ਼ੀਰਾ ਦੇ ਪਰਿਵਾਰਾਂ ਨੇ ਅਖੰਡ ਪਾਠ ਦੀ ਲੜੀ ’ਚ ਸੇਵਾਵਾਂ ਨਿਭਾਈਆਂ ।