28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੰਤ ਬਾਬਾ ਨਰਾਇਣ ਦਾਸ ਯੁਵਕ ਸੇਵਾਵਾਂ ਕਲੱਬ ਦੀ ਹੋਈ ਮੀਟਿੰਗ

ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਪਿੰਡ ਧੱਲੇਕੇ ਵਿਖੇ ਸੰਤ ਬਾਬਾ ਨਰਾਇਣ ਦਾਸ ਯੁਵਕ ਸੇਵਾਵਾਂ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਵਿਚ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਹੋਰ ਸਾਂਝੇ ਕੰਮਾਂ ਦੀ ਸਮੀਖਿਆ ਕੀਤੀ ਗਈ। ਪ੍ਰਧਾਨ ਜਸਕਰਨ ਸਿੰਘ ਤੇ ਸਰਪੰਚ ਮਹਿੰਦਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਨਰਾਇਣ ਦਾਸ ਯੁਵਕ ਸੇਵਾਵਾਂ ਕਲੱਬ ਪੂਰੀ ਤਰ੍ਹਾਂ ਪਿੰਡ ਧੱਲੇਕੇ ਦੇ ਵਾਸੀਆਂ ਨੂੰ ਸਮਰਪਿਤ ਹੈ ਅਤੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਸਮਾਜ ਸੇਵੀ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੀ ਹੈ।

Ad Position 21
No active advertisement
ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਪਿੰਡ ਧੱਲੇਕੇ ਵਿਖੇ ਸੰਤ ਬਾਬਾ ਨਰਾਇਣ ਦਾਸ ਯੁਵਕ ਸੇਵਾਵਾਂ ਕਲੱਬ ਦੀ ਅਹਿਮ ਮੀਟਿੰਗ ਪ੍ਰਧਾਨ ਜਸਕਰਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ| ਮੀਟਿੰਗ ਵਿਚ ਪਿੰਡ ਵਿਚ ਹੋ ਰਹੇ ਵਿਕਾਸ ਕਾਰਜਾਂ ਅਤੇ ਹੋਰ ਸਾਂਝੇ ਕੰਮਾਂ ਦੀ ਸਮੀਖਿਆ ਕੀਤੀ ਗਈ। ਪ੍ਰਧਾਨ ਜਸਕਰਨ ਸਿੰਘ ਤੇ ਸਰਪੰਚ ਮਹਿੰਦਰ ਸਿੰਘ ਨੇ ਕਿਹਾ ਕਿ ਸੰਤ ਬਾਬਾ ਨਰਾਇਣ ਦਾਸ ਯੁਵਕ ਸੇਵਾਵਾਂ ਕਲੱਬ ਪੂਰੀ ਤਰ੍ਹਾਂ ਪਿੰਡ ਧੱਲੇਕੇ ਦੇ ਵਾਸੀਆਂ ਨੂੰ ਸਮਰਪਿਤ ਹੈ ਅਤੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਸਮਾਜ ਸੇਵੀ ਕੰਮਾਂ ਵਿਚ ਵਧ ਚੜ੍ਹ ਕੇ ਹਿੱਸਾ ਲੈਂਦੀ ਹੈ। ਇਸ ਮੌਕੇ ਇਹ ਫੈਸਲਾ ਵੀ ਲਿਆ ਗਿਆ ਕਿ ਲੁਧਿਆਣਾ ਵਿਖੇ ਹੋ ਰਹੇ ਜਸ਼ਨ ਏ ਇਨਕਲਾਬ ਸਮਾਗਮ ਵਿਚ ਕਲੱਬ ਮੈਂਬਰ ਸ਼ਮੂਲੀਅਤ ਕਰਨਗੇ। ਇਸ ਮੌਕੇ ਜਸਮੀਨ ਸਿੰਘ ਬਲਾਕ ਪ੍ਰਧਾਨ ਯੂਥ ਵਿੰਗ, ਹਰਦੇਵ ਸਿੰਘ ਸਾਬਕਾ ਸਰਪੰਚ, ਬਲਵਿੰਦਰ ਸਿੰਘ ਮੈਂਬਰ, ਬਾਬਾ ਸੋਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਅਗਲੀ ਖ਼ਬਰ ਸੁਆਮੀ ਸੰਤ ਦਰਬਾਰਾ ਸਿੰਘ ਲੋਪੋਂ ਵਾਲਿਆਂ ਦੀ 48ਵੀਂ ਬਰਸੀ ਸੰਬੰਧੀ ਦੂਸਰੀ ਲੜੀ ਦੇ ਅਖੰਡ ਪਾਠ ਅਰੰਭ
Ad Position 24