28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹੁਸੈਨੀਵਾਲਾ ਬਾਰਡਰ ਦਾ ਵਿੱਦਿਅਕ ਟੂਰ ਕਰਵਾਇਆ

ਬਾਘਾ ਪੁਰਾਣਾ, 28 ਸਤੰਬਰ (ਟਿੰਕੂ ਕਾਠਪਾਲ/ਗੁਰਮੀਤ ਸਿੰਘ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੁਸੈਨੀਵਾਲਾ ਬਾਰਡਰ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਸਕੂਲ ਪ੍ਰਬੰਧਕਾਂ ਵਲੋਂ ਇਹ ਟੂਰ ਵਿਦਿਆਰਥੀਆਂ ਲਈ ਬਿਲਕੁਲ ਮੁਫਤ ਰੱਖਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 29-09-2026
ਬਾਘਾ ਪੁਰਾਣਾ, 28 ਸਤੰਬਰ (ਟਿੰਕੂ ਕਾਠਪਾਲ/ਗੁਰਮੀਤ ਸਿੰਘ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਲੋਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਹੁਸੈਨੀਵਾਲਾ ਬਾਰਡਰ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਸਕੂਲ ਪ੍ਰਬੰਧਕਾਂ ਵਲੋਂ ਇਹ ਟੂਰ ਵਿਦਿਆਰਥੀਆਂ ਲਈ ਬਿਲਕੁਲ ਮੁਫਤ ਰੱਖਿਆ ਗਿਆ ਸੀ। ਟੂਰ ਦੌਰਾਨ ਵਿਦਿਆਰਥੀਆਂ ਨੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀਆਂ ਯਾਦਗਾਰਾਂ ’ਤੇ ਸ਼ਰਧਾ ਦੇ ਫੁਲ ਭੇਟ ਕੀਤੇ। ਉਪਰੰਤ ਵਿਦਿਆਰਥੀਆਂ ਨੇ ਹੁਸੈਨੀਵਾਲਾ ਬਾਰਡਰ ’ਤੇ ਹੋਣ ਵਾਲੀ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਰੀਟਰੀਟ ਪਰੇਡ ਦੇਖੀ। ਸਕੂਲ ਚੇਅਰਮੈਨ ਨਵਦੀਪ ਸਿੰਘ ਬਰਾੜ ਨੇ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਅਜਿਹੇ ਗਿਆਨ ਵਰਧਕ ਟੂਰ ਜਾਂਦੇ ਕਰਵਾਏ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ ਪੈਨਸ਼ਨਰਜ਼ ਐਸੋਸੀਏਸ਼ਨ ਬਾਘਾ ਪੁਰਾਣਾ ਦੀ ਮੀਟਿੰਗ ਨਗਰ ਕਮੇਟੀ ਦੇ ਦਫ਼ਤਰ ’ਚ 3 ਨੂੰ
Ad Position 24