28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਘਾ ਪੁਰਾਣਾ ਦੇ ਮੁੱਖ ਚੌਕ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਬਾਘਾ ਪੁਰਾਣਾ, 28 ਸਤੰਬਰ (ਟਿੰਕੂ ਕਾਠਪਾਲ)-ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਅੱਜ ਬਾਘਾ ਪੁਰਾਣਾ ਦੇ ਮੁੱਖ ਚੌਕ ਵਿਖੇ ਸਫਾਈ ਸੇਵਕ ਯੂਨੀਅਨ, ਸਮੂਹ ਕਲੈਰੀਕਲ ਸਟਾਫ ਅਤੇ ਇਲਾਕੇ ਦੀਆਂ ਦੇਸ਼ ਭਗਤ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁਲ ਮਾਲਾਵਾਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 29-09-2026
ਬਾਘਾ ਪੁਰਾਣਾ, 28 ਸਤੰਬਰ (ਟਿੰਕੂ ਕਾਠਪਾਲ)-ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਅੱਜ ਬਾਘਾ ਪੁਰਾਣਾ ਦੇ ਮੁੱਖ ਚੌਕ ਵਿਖੇ ਸਫਾਈ ਸੇਵਕ ਯੂਨੀਅਨ, ਸਮੂਹ ਕਲੈਰੀਕਲ ਸਟਾਫ ਅਤੇ ਇਲਾਕੇ ਦੀਆਂ ਦੇਸ਼ ਭਗਤ ਜਥੇਬੰਦੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਹਾਜ਼ਰ ਆਗੂਆਂ ਅਤੇ ਸ਼ਹਿਰ ਵਾਸੀਆਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁਲ ਮਾਲਾਵਾਂ ਭੇਟ ਕੀਤੀਆਂ ਗਈਆਂ ਅਤੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਸਿੱਜਦਾ ਕੀਤਾ ਗਿਆ। ਇਸ ਮੌਕੇ ਸੈਨੇਟਰੀ ਇੰਸਪੈਕਟਰ ਦੀਪਕ ਕੁਮਾਰ, ਕਲੈਰੀਕਲ ਸਟਾਫ ਦੇ ਪ੍ਰਧਾਨ ਹਰਦੀਪ ਸਿੰਘ, ਸਫਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਪ੍ਰਧਾਨ ਮਨਜੀਤ ਸਿੰਘ, ਰਾਜਨ ਬੱਗਾ, ਲਛਮਣ ਸਿੰਘ, ਵਾਈਸ ਪ੍ਰਧਾਨ ਭਾਗਮੱਲ, ਖਜ਼ਾਨਚੀ ਮਦਨ ਸਿੰਘ, ਦਲੀਪ ਕੁਮਾਰ, ਪੱਪੂ ਰਾਮ, ਸੈਕਟਰੀ ਸੁੰਦਰਪਾਲ, ਪੱਪੂ ਸਿੰਘ, ਮੇਟ ਰਾਜ ਕੁਮਾਰ, ਪ੍ਰਕਾਸ਼ ਵਾਲਮੀਕੀ ਮੰਦਰ ਦੇ ਪ੍ਰਧਾਨ ਗੁਰਭੇਜ ਸਿੰਘ ਕਿੱਟੂ ਅਤੇ ਹੋਰ ਇਲਾਕਾ ਨਿਵਾਸੀਆਂ ਨੇ ਵੀ ਸ਼ਮੂਲੀਅਤ ਕਰਦਿਆਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਤੋਂ ਗੈਰ-ਵਿਦਿਅਕ ਕੰਮ ਲੈਣੇ ਬੰਦ ਕੀਤੇ ਜਾਣ-ਬੌਡੇ, ਮਾਛੀਕੇ ਅਗਲੀ ਖ਼ਬਰ ਦਸਮੇਸ਼ ਸਕੂਲ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
Ad Position 24