30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨੂੰ ਸਦਮਾ, ਚਾਚੇ ਦਾ ਦਿਹਾਂਤ

ਬਾਘਾ ਪੁਰਾਣਾ, 29 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਦੀ ਨਾਮਵਰ ਸ਼ਖਸੀਅਤ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਚਾਚਾ ਅਤੇ ਮੰਦਰ ਸਿੰਘ ਸਪੀਕਰਾਂ ਵਾਲੇ ਦਾ ਭਰਾ ਜਰਨੈਲ ਸਿੰਘ (66 ਸਾਲ) ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ| ਇਸ ਦੁੱਖ ਦੀ ਘੜੀ ’ਚ ਬਾਬਾ ਸੇਵਕ ਸਿੰਘ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਐਸ. ਐਸ.

Ad Position 21
No active advertisement
ਅਜੀਤ ਡੈਸਕ 30-09-2026
ਬਾਘਾ ਪੁਰਾਣਾ, 29 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਮਾਣੂੰਕੇ ਦੀ ਨਾਮਵਰ ਸ਼ਖਸੀਅਤ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਚਾਚਾ ਅਤੇ ਮੰਦਰ ਸਿੰਘ ਸਪੀਕਰਾਂ ਵਾਲੇ ਦਾ ਭਰਾ ਜਰਨੈਲ ਸਿੰਘ (66 ਸਾਲ) ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ| ਇਸ ਦੁੱਖ ਦੀ ਘੜੀ ’ਚ ਬਾਬਾ ਸੇਵਕ ਸਿੰਘ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਚੇਅਰਮੈਨ ਖਣਮੁੱਖ ਭਾਰਤੀ ਪੱਤੋ, ਐਸ.ਐਸ.ਪੀ. ਸਫਰਾਜ ਮੁਹੰਮਦ ਆਲਮ ਬਰਨਾਲਾ, ਡੀ.ਐਸ.ਪੀ. ਮਨਜੀਤ ਸਿੰਘ ਢੇਸੀ, ਡੀ.ਐਸ.ਪੀ. ਪਰਸਨ ਸਿੰਘ, ਐਸ.ਪੀ. ਅਜੇ ਰਾਜ ਸਿੰਘ, ਐਸ.ਪੀ. ਮੁਖਤਿਆਰ ਸਿੰਘ, ਹਰਚੰਦ ਸਿੰਘ ਵਿਕਰਾਜ ਪੈਲੇਸ ਵਾਲੇ, ਐਸ.ਐਚ.ਓ. ਨਿਰਮਲਜੀਤ ਸਿੰਘ ਬਰਨਾਲਾ, ਐਸ.ਐਚ.ਓ. ਲਛਮਣ ਸਿੰਘ, ਪ੍ਰਧਾਨ ਮਨਦੀਪ ਸਿੰਘ ਮਾਣੂੰਕੇ, ਸੰਮਤੀ ਮੈਂਬਰ ਜਸਕਰਨ ਸਿੰਘ ਜੱਸੀ, ਸੰਮਤੀ ਮੈਂਬਰ ਬਲਕਰਨ ਸਿੰਘ ਮਾਣੂੰਕੇ, ਸਵਰਨ ਸਿੰਘ ਆਦੀਵਾਲ, ਪ੍ਰਧਾਨ ਅਮਰਜੀਤ ਸਿੰਘ ਖਾਲਸਾ, ਸਰਪੰਚ ਨਿਰਮਲ ਸਿੰਘ, ਸੈਕਟਰੀ ਰਾਜ ਬਹਾਦਰ ਸਿੰਘ, ਨੰਬਰਦਾਰ ਜਗਜੀਤ ਸਿੰਘ ਖਾਈ, ਸਰਪੰਚ ਜਸਪਾਲ ਸਿੰਘ, ਪਰਮਿੰਦਰ ਸਿੰਘ ਕੈਨੇਡਾ, ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਸਿੰਘ ਡਿੰਪਲ, ਰਵਿੰਦਰ ਸਿੰਘ ਭੋਲਾ, ਪ੍ਰਧਾਨ ਚਰਨਜੀਤ ਸਿੰਘ ਚ ਰਨਾ, ਪ੍ਰਧਾਨ ਪਿਆਰਾ ਸਿੰਘ, ਮਹਿੰਦਰ ਸਿੰਘ ਪੰਚ, ਬਲਜੀਤ ਸਿੰਘ ਸੀ.ਆਈ.ਡੀ., ਪ੍ਰਧਾਨ ਰੂਪ ਲਾਲ ਮਿੱਤਲ, ਮਾਸਟਰ ਜਗਰੂਪ ਸਿੰਘ, ਪ੍ਰਧਾਨ ਚੈਨਾ ਸਿੰਘ, ਹੌਲਦਾਰ ਬਲਵਿੰਦਰ ਸਿੰਘ ਯੂ.ਐਸ.ਏ., ਬਾਬਾ ਛਿੰਦਰਪਾਲ ਸਿੰਘ, ਪਰਮਜੀਤ ਸਿੰਘ ਗ੍ਰੰਥੀ, ਦਰਸ਼ਨ ਸਿੰਘ ਗ੍ਰੰਥੀ, ਜਗਰਾਜ ਸਿੰਘ ਰੌਂਤਾ ਆਦਿ ਸਿਆਸੀ-ਗੈਰ ਸਿਆਸੀ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ|
Ad Position 22
No active advertisement
ਪਿਛਲੀ ਖ਼ਬਰ ਸਰਕਲ ਧਰਮਕੋਟ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਹੋਈ ਅਗਲੀ ਖ਼ਬਰ 7 ਮਾਰਚ 2027 ਤੋਂ ਸਰਕਾਰ ਸੰਭਾਲੇਗੀ ਵੈਸਟ ਕੋਸਟ ਰੇਲ ਸੇਵਾ
Ad Position 24