ਕਾਂਗਰਸ ਪੂਰੀ ਇਕਜੁੱਟਤਾ ਨਾਲ ਵਿਧਾਨ ਸਭਾ ਚੋਣਾਂ ’ਚ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗੀ-ਰਵਿੰਦਰ ਰਾਓ ਡਾਲਵੀ
ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖਾਲਸਾ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਰਾਓ ਡਾਲਵੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੋਗਾ ਹਰੀ ਸਿੰਘ ਖਾਈ ਅਤੇ ਬਲਾਕ ਪ੍ਰਧਾਨ ਜਸਬੀਰ ਸਿੰਘ ਖੋਟੇ ਦੀ ਅਗਵਾਈ ਹੇਠ ਹਲਕਾ ਨਿਹਾਲ ਸਿੰਘ ਵਾਲਾ ਦੀ ਕਾਂਗਰਸ ਪਾਰਟੀ ਦੀ ਵਿਸ਼ੇਸ਼ ਮੀਟਿੰਗ ਨਿਹਾਲ ਸਿੰਘ ਵਾਲਾ ਵਿਖੇ ਹੋਈ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਰਾਓ ਡਾਲਵੀ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੋਗਾ ਹਰੀ ਸਿੰਘ ਖਾਈ, ਬਲਾਕ ਪ੍ਰਧਾਨ ਜਸਬੀਰ ਸਿੰਘ ਖੋਟੇ ਅਤੇ ਸ਼ਹਿਰੀ ਪ੍ਰਧਾਨ ਸੰਜੀਵ ਬੰਟੀ ਨੇ ਕਿਹਾ ਕਿ ਪੰਜਾਬ ਅੰਦਰ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਪੂਰੀ ਇਕਜੁੱਟਤਾ ਨਾਲ ਵੱਡੀ ਪੱਧਰ ’ਤੇ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ| ਉਕਤ ਆਗੂਆਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਬਦਲਾਅ ਦੇ ਨਾਂਅ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਤੋਂ ਪੂਰੀ ਤਰਾਂ ਨਿਰਾਸ਼ ਹੋ ਚੁੱਕੇ ਹਨ ਅਤੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ| ਇਸ ਮੌਕੇ ਜਰਨੈਲ ਸਿੰਘ ਰਾਮਾ ਕਾਰਜਕਾਰੀ ਪ੍ਰਧਾਨ ਨਿਹਾਲ ਸਿੰਘ ਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ, ਸਵਰਨ ਸਿੰਘ ਆਦੀਵਾਲ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਕੁੱਸਾ, ਸਾਬਕਾ ਸਰਪੰਚ ਸੁਖਬੀਰ ਸਿੰਘ ਰਾਊਕੇ, ਮਨਪ੍ਰੀਤ ਭੱਟੀ ਪ੍ਰਧਾਨ ਓ. ਬੀ.
ਨਿਹਾਲ ਸਿੰਘ ਵਾਲਾ, 29 ਸਤੰਬਰ (ਸੁਖਦੇਵ ਸਿੰਘ ਖਾਲਸਾ)-ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਰਾਓ ਡਾਲਵੀ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੋਗਾ ਹਰੀ ਸਿੰਘ ਖਾਈ ਅਤੇ ਬਲਾਕ ਪ੍ਰਧਾਨ ਜਸਬੀਰ ਸਿੰਘ ਖੋਟੇ ਦੀ ਅਗਵਾਈ ਹੇਠ ਹਲਕਾ ਨਿਹਾਲ ਸਿੰਘ ਵਾਲਾ ਦੀ ਕਾਂਗਰਸ ਪਾਰਟੀ ਦੀ ਵਿਸ਼ੇਸ਼ ਮੀਟਿੰਗ ਨਿਹਾਲ ਸਿੰਘ ਵਾਲਾ ਵਿਖੇ ਹੋਈ| ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਹਿ-ਇੰਚਾਰਜ ਰਵਿੰਦਰ ਰਾਓ ਡਾਲਵੀ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੋਗਾ ਹਰੀ ਸਿੰਘ ਖਾਈ, ਬਲਾਕ ਪ੍ਰਧਾਨ ਜਸਬੀਰ ਸਿੰਘ ਖੋਟੇ ਅਤੇ ਸ਼ਹਿਰੀ ਪ੍ਰਧਾਨ ਸੰਜੀਵ ਬੰਟੀ ਨੇ ਕਿਹਾ ਕਿ ਪੰਜਾਬ ਅੰਦਰ ਹੋਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਪੂਰੀ ਇਕਜੁੱਟਤਾ ਨਾਲ ਵੱਡੀ ਪੱਧਰ ’ਤੇ ਜਿੱਤ ਪ੍ਰਾਪਤ ਕਰਕੇ ਆਪਣੀ ਸਰਕਾਰ ਬਣਾਏਗੀ| ਉਕਤ ਆਗੂਆਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਬਦਲਾਅ ਦੇ ਨਾਂਅ ’ਤੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਤੋਂ ਪੂਰੀ ਤਰਾਂ ਨਿਰਾਸ਼ ਹੋ ਚੁੱਕੇ ਹਨ ਅਤੇ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ| ਇਸ ਮੌਕੇ ਜਰਨੈਲ ਸਿੰਘ ਰਾਮਾ ਕਾਰਜਕਾਰੀ ਪ੍ਰਧਾਨ ਨਿਹਾਲ ਸਿੰਘ ਵਾਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ, ਸਵਰਨ ਸਿੰਘ ਆਦੀਵਾਲ, ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਸਾਬਕਾ ਚੇਅਰਮੈਨ ਜਸਵਿੰਦਰ ਸਿੰਘ ਕੁੱਸਾ, ਸਾਬਕਾ ਸਰਪੰਚ ਸੁਖਬੀਰ ਸਿੰਘ ਰਾਊਕੇ, ਮਨਪ੍ਰੀਤ ਭੱਟੀ ਪ੍ਰਧਾਨ ਓ. ਬੀ. ਸੀ. ਸੈੱਲ ਮੋਗਾ, ਗਗਨਦੀਪ ਸਿੰਘ ਮਾਣੂੰਕੇ ਪ੍ਰਧਾਨ ਓ.ਬੀ.ਸੀ. ਸੈੱਲ ਨਿਹਾਲ ਸਿੰਘ ਵਾਲਾ, ਗੁਰਜੰਟ ਸਿੰਘ ਰਾਊਕੇ ਕਲਾਂ, ਚੇਅਰਮੈਨ ਪਰਮਜੀਤ ਸਿੰਘ ਡਾਲਾ, ਪ੍ਰਧਾਨ ਰਾਜਾ ਸਿੰਘ ਡਾਲਾ, ਮੇਜਰ ਸਿੰਘ ਸੇਖੋਂ ਦੀਨਾਂ, ਯੂਥ ਆਗੂ ਪ੍ਰਧਾਨ ਹਿੰਦਰੀ ਬਰਾੜ ਪੱਤੋ, ਜਸਪਾਲ ਸਿੰਘ ਗੋਰੀ ਦੀਦਾਰੇ ਵਾਲਾ, ਲਖਵੀਰ ਸਿੰਘ ਘੋਲੀਆ, ਇੰਦਰਜੀਤ ਘੋਲੀਆ ਖੁਰਦ, ਅਜਮੇਰ ਸਾਬਕਾ ਸਰਪੰਚ ਕਿਸ਼ਨਗੜ੍ਹ, ਜਗਦੇਵ ਸਿੰਘ ਕੁੱਸਾ, ਨੰਬਰਦਾਰ ਗੁਰਪ੍ਰੀਤ ਸਿੰਘ ਬਾਰੇਵਾਲਾ, ਪ੍ਰਧਾਨ ਇੰਦਰਜੀਤ ਸਿੰਘ ਬਾਰੇਵਾਲਾ, ਨਵਦੀਪ ਸਿੰਘ ਨਵੀ ਪੱਤੋ ਦੀਦਾਰ ਸਿੰਘ ਵਾਲਾ ਜ਼ਿਲ੍ਹਾ ਜਨਰਲ ਸਕੱਤਰ, ਬਲਾਕ ਮੀਤ ਪ੍ਰਧਾਨ ਕੁਲਵੰਤ ਸਿੰਘ ਜਵਾਹਰ ਸਿੰਘ ਵਾਲਾ, ਪ੍ਰਧਾਨ ਸਤਵੰਤ ਸਿੰਘ ਕਾਲਾ ਰਣਸੀਂਹ, ਨੰਬਰਦਾਰ ਜਸਪ੍ਰੀਤ ਸਿੰਘ ਦੀਨਾਂ, ਪ੍ਰਧਾਨ ਮਨਜੀਤ ਸਿੰਘ ਰਾਮੂੰਵਾਲਾ, ਹਰਭਜਨ ਸਿੰਘ ਤਖਤੂਪੁਰਾ, ਸਾਬਕਾ ਸਰਪੰਚ ਗੁਰਨਾਮ ਸਿੰਘ ਰਾਮੂੰਵਾਲਾ, ਵਰਿੰਦਰ ਸਿੰਘ ਬਿਲਾਸਪੁਰ, ਸੋਨੀ ਸਿੰਘ ਬਿਲਾਸਪੁਰ, ਗੁਰਲਾਬ ਸਿੰਘ ਬੁਰਜ ਦੁੱਨਾ, ਗੁਰਦੀਪ ਸਿੰਘ ਬੱਧਨੀ ਖੁਰਦ, ਮਨਪ੍ਰੀਤ ਸਿੰਘ ਬੱਧਨੀ ਖੁਰਦ , ਮਨਧੀਰ ਸਿੰਘ, ਨਵਸੰਗੀਤ ਸਿੰਘ, ਲਖਵੀਰ ਸਿੰਘ, ਬੂਟਾ ਸ ਿੰਘ, ਡਾਕਟਰ ਗੌਰਵ ਧਮੀਜਾ, ਚਾਹਤਪ੍ਰੀਤ ਸਿੰਘ, ਵਿਜੇ ਕੁਮਾਰ, ਨਿਰਮਲ ਸਿੰਘ ਬੁਰਜ ਹਮੀਰਾ, ਕੇਵਲ ਸਿੰਘ ਖੋਟੇ, ਸਵਰਨ ਸਿੰਘ ਖੋਟੇ, ਸੋਨੀ ਮੈਂਬਰ ਖੋਟੇ, ਬੱਗਾ ਮੈਂਬਰ ਖੋਟੇ, ਮਹਿੰਦਰ ਸਿੰਘ ਖੋਟੇ, ਹਰਪ੍ਰੀਤ ਖੋਟੇ, ਸੰਦੀਪ ਖੋਟੇ, ਤਾਰੀ ਮਾਛੀਕੇ, ਐਮ.ਸੀ. ਜਗਰੂਪ ਜੂਪਾ ਨਿਹਾਲ ਸਿੰਘ ਵਾਲਾ, ਚਮਕੌਰ ਸਿੰਘ ਪੱਤੋ, ਅੰਗਤ ਪੱਤੋ, ਮੈਂਬਰ ਮੇਜਰ ਸਿੰਘ ਪੱਤੋ, ਪ੍ਰਦੀਪ ਸਿੰਘ ਰਣੀਆਂ, ਕੁਲਦੀਪ ਸਿੰਘ ਰਣੀਆਂ ਤੋਂ ਇਲਾਵਾ ਪਾਰਟੀ ਦੇ ਵੱਖ ਵੱਖ ਅਹੁਦੇਦਾਰਾਂ ਅਤੇ ਵਰਕਰ ਹਾਜ਼ਰ ਸਨ|