30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ’ਚ ਟਰਮ-2 ਦੀਆਂ ਪ੍ਰੀਖਿਆਵਾਂ ਸ਼ੁਰੂ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਮੋਗਾ ਵਿਚ ਵਿੱਦਿਅਕ ਸੈਸ਼ਨ 2026-27 ਦੀਆਂ ਟਰਮ-2 ਪ੍ਰੀਖਿਆਵਾਂ ਪੂਰੇ ਉਤਸ਼ਾਹ, ਅਨੁਸ਼ਾਸਨ ਅਤੇ ਸੁਚੱਜੇ ਢੰਗ ਨਾਲ ਸ਼ੁਰੂ ਹੋ ਗਈਆਂ ਹਨ। ਪ੍ਰੀਖਿਆਵਾਂ ਨੂੰ ਸੁਚਾਰੂ, ਨਿਰਪੱਖ ਅਤੇ ਵਿਦਿਆਰਥੀਆਂ ਲਈ ਤਣਾਅ-ਮੁਕਤ ਮਾਹੌਲ ਵਿਚ ਕਰਵਾਉਣ ਲਈ ਸਕੂਲ ਪ੍ਰਬੰਧਕਾਂ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਦੱਸਿਆ ਕਿ ਪ੍ਰੀਖਿਆਵਾਂ ਕੇਂਦਰੀ ਮਾਧਿਮਕ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਅਤੇ ਰਾਸ਼ਟਰੀ ਸਿੱਖਿਆ ਨੀਤੀ- 2020 ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਈਆਂ ਜਾ ਰਹੀਆਂ ਹਨ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਨਾਲ ਪ੍ਰੀਖਿਆਵਾਂ ਵਿਚ ਭਾਗ ਲੈਣ ਅਤੇ ਆਪਣੀ ਮਿਹਨਤ ਅਨੁਸਾਰ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡਾਕਟਰ ਸੁਖਦੇਵ ਸਿੰਘ ਸਿਰਸਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਨੇਟ ਮੈਂਬਰ ਬਣੇ ਅਗਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ’ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ
Ad Position 24