02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ‘ ਸਮੂਹ ਭਾਰਤ ਨੂੰ ਜਾਣੋਂ ’ ਮੁਕਾਬਲਾ 4 ਨੂੰ

ਮੋਗਾ, 1 ਅਕਤੂਬਰ (ਜਸਪਾਲ ਸਿੰਘ ਬੱਬੀ)-ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ‘ਸਮੂਹ ਭਾਰਤ ਨੂੰ ਜਾਣੋਂ’ ਮੁਕਾਬਲੇ ਦਾ 4 ਅਕਤੂਬਰ ਦਿਨ ਐਤਵਾਰ ਨੂੰ ਡਾਕਟਰ ਹੈਡ ਗਰੋਵਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਕੀਤਾ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਖਾ ਇੰਚਾਰਜ ਨਿਸ਼ੀ ਰਾਕੇਸ਼ ਵਿਜ ਨੇ ਦੱਸਿਆ ਕਿ ਇਸ ਮੁਕਾਬਲੇ ਵਿਚ ਲਗਪਗ 20 ਸਕੂਲਾਂ ਦੇ ਵਿਦਿਆਰਥੀ ਭਾਗ ਲੈਣਗੇ| ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਦੇ ਸੀਨੀਅਰ ਅਤੇ ਯੂਨੀਅਰ ਦੋਵੇਂ ਵਰਗਾਂ ਦੇ ਵਿਦਿਆਰਥੀ 15 ਨਵੰਬਰ ਦਿਨ ਐਤਵਾਰ ਨੂੰ ਫਿਰੋਜ਼ਪੁਰ ਵਿਚ ਹੋਣ ਵਾਲੇ ਸੂਬਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ|

Ad Position 21
No active advertisement
ਅਜੀਤ ਡੈਸਕ 02-10-2026

Ad Position 22
No active advertisement
ਪਿਛਲੀ ਖ਼ਬਰ ਰੋਲ ਆਬਜ਼ਰਵਰ ਰਿਤੂ ਅਗਰਵਾਲ ਵਲੋਂ ਮੋਗਾ ਦਾ ਦੌਰਾ ਐਸ . ਆਈ . ਆਰ . ਪ੍ਰਕਿਰਿਆ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਇੰਝ ਜੀਓ ਭਰਪੂਰ ਜ਼ਿੰਦਗੀ ਨੂੰ
Ad Position 24