03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡਾ. ਮਾਣਕ ਮੈਮੋਰੀਅਲ ਕਾਲਜ ਦੇ ਬੀ.ਕਾਮ. ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਦੇ ਬੀ.

Ad Position 21
No active advertisement
ਅਜੀਤ ਡੈਸਕ 03-10-2026
ਧਰਮਕੋਟ, 2 ਅਕਤੂਬਰ (ਪਰਮਜੀਤ ਸਿੰਘ)-ਡਾ. ਮਾਣਕ ਮੈਮੋਰੀਅਲ ਕਾਲਜ ਧਰਮਕੋਟ ਦੇ ਬੀ.ਕਾਮ. ਦੇ ਦੂਜੇ ਸਮੈਸਟਰ ਦਾ ਨਤੀਜਾ 100 ਫੀਸਦੀ ਰਿਹਾ। ਨਤੀਜੇ ਵਿਚ ਰਾਜਦੀਪ ਕੌਰ ਨੇ 84.4 ਫੀਸਦੀ ਅੰਕਾਂ ਨਾਲ ਪਹਿਲਾ ਸਥਾਨ, ਸੁਰਿੰਦਰ ਕੌਰ ਨੇ 81.2 ਫੀਸਦੀ ਅੰਕਾਂ ਨਾਲ ਦੂਜਾ ਸਥਾਨ ਅਤੇ ਪ੍ਰਭਸਿਰਤ ਕੌਰ ਨੇ 80 ਫੀਸਦੀ ਅੰਕਾਂ ਨਾਲ ਤੀਜਾ ਸਥਾਨ, ਕ੍ਰਿਸ਼ਨ ਗਰਗ ਨੇ 79.6 ਫੀਸਦੀ ਅੰਕਾਂ ਨਾਲ ਚੌਥਾ ਅਤੇ ਨਵਕਿਰਨਜੀਤ ਕੌਰ ਨੇ 78.8 ਫੀਸਦੀ ਅੰਕਾਂ ਨਾਲ ਪੰਜਵਾਂ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਚੇਅਰਮੈਨ ਡਾ. ਜਵਾਹਰ ਲਾਲ ਅਗਰਵਾਲ, ਡਾਇਰੈਕਟਰ ਲਵ ਗੋਇਲ, ਜਨਰਲ ਸਕੱਤਰ ਇੰਜ. ਸੁਰੇਸ਼ ਬਾਂਸਲ ਅਤੇ ਪ੍ਰਿੰਸੀਪਲ ਡਾ. ਮਾਨਵੀ ਅਗਰਵਾਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਕਾਲਜ ਪ੍ਰਬੰਧਨ ਨੇ ਕਿਹਾ ਕਿ 100 ਫੀਸਦੀ ਨਤੀਜਾ ਸਿੱਖਿਆ ਦੇ ਉੱਚ ਮਿਆਰ ਅਤੇ ਵਿਦਿਆਰਥੀ-ਕੇਂਦਰਿਤ ਪੜ੍ਹਾਈ ਪ੍ਰਤੀ ਕਾਲਜ ਦੀ ਵਚਨਬੱਧਤਾ ਦਾ ਪ੍ਰਮਾਣ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਬਾਵਜੂਦ ਨਹੀਂ ਹੋਈ ਮੰਡੀ ਦੀ ਸਫ਼ਾਈ ਅਗਲੀ ਖ਼ਬਰ ਸੀਨੀਅਰ ਸਿਟੀਜ਼ਨਾਂ ਲਈ ਵੱਖਰਾ ਡਾਇਰੈਕਟੋਰੇਟ ਸਥਾਪਤ ਕੀਤਾ ਜਾਵੇ-ਪ੍ਰਧਾਨ ਸਰਦਾਰੀ ਲਾਲ ਕਾਮਰਾ
Ad Position 24