ਸਟੇਟ ਅਵਾਰਡੀ ਅਧਿਆਪਕ ਰਿਸ਼ੀ ਮਨਚੰਦਾ ਨੂੰ ਸ਼ੂਗਰ ਅਵੇਅਰਨੈੱਸ ਸੁਸਾਇਟੀ ਨੇ ਕੀਤਾ ਸਨਮਾਨਿਤ
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੂਗਰ ਅਵੇਅਰਨੈੱਸ ਸੋਸਾਇਟੀ ਨੇ ਕੱਲ੍ਹ ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਤੋਂ ਸਟੇਟ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕੀਤਾ। ਸੰਸਥਾਪਕ ਰਾਜਿੰਦਰ ਛਾਬੜਾ, ਸਰਪ੍ਰਸਤ ਪ੍ਰੇਮ ਚੰਦ ਚੱਕੀ ਵਾਲਾ ਅਤੇ ਪ੍ਰਧਾਨ ਪ੍ਰਦੀਪ ਮੰਗਲਾ ਨੇ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸਮਾਜ ਲਈ ਮਾਣ ਵਾਲੀ ਗੱਲ ਹੈ।
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ੂਗਰ ਅਵੇਅਰਨੈੱਸ ਸੋਸਾਇਟੀ ਨੇ ਕੱਲ੍ਹ ਅਧਿਆਪਕ ਦਿਵਸ ‘ਤੇ ਪੰਜਾਬ ਸਰਕਾਰ ਤੋਂ ਸਟੇਟ ਅਵਾਰਡ ਪ੍ਰਾਪਤ ਕਰਨ ਵਾਲੇ ਅਧਿਆਪਕ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕੀਤਾ। ਸੰਸਥਾਪਕ ਰਾਜਿੰਦਰ ਛਾਬੜਾ, ਸਰਪ੍ਰਸਤ ਪ੍ਰੇਮ ਚੰਦ ਚੱਕੀ ਵਾਲਾ ਅਤੇ ਪ੍ਰਧਾਨ ਪ੍ਰਦੀਪ ਮੰਗਲਾ ਨੇ ਰਿਸ਼ੀ ਮਨਚੰਦਾ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਇਹ ਸਮਾਜ ਲਈ ਮਾਣ ਵਾਲੀ ਗੱਲ ਹੈ। ਰਾਜ ਪੁਰਸਕਾਰ ਜੇਤੂ ਅਧਿਆਪਕ ਰਿਸ਼ੀ ਮਨਚੰਦਾ ਕਈ ਸਾਲਾਂ ਤੋਂ ਸੁਸਾਇਟੀ ਦੇ ਮੈਂਬਰ ਵੀ ਰਹੇ ਹਨ ਅਤੇ ਸਮਾਜਿਕ ਕਾਰਜਾਂ ਵਿਚ ਮੋਹਰੀ ਭੂਮਿਕ ਾ ਨਿਭਾ ਰਹੇ ਹਨ। ਰਿਸ਼ੀ ਮਨਚੰਦਾ ਸਰਕਾਰੀ ਹਾਈ ਸਕੂਲ, ਤਖਾਣਵੱਧ ਦੇ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਉਂਦੇ ਹਨ। (ਬਾਕੀ ਸਫ਼ਾ 7’ਤੇ)