05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਾਰਡ ਨੰਬਰ 37 ’ਚ ਚਲਾਇਆ ਫੌਗਿੰਗ ਅਭਿਆਨ

ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਵਾਰਡ ਨੰਬਰ 37 ’ਚ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਨਗਰ ਨਿਗਮ ਦੀ ਟੀਮ ਵਲੋਂ ਪੂਰੇ ਵਾਰਡ ਵਿਚ ਫੌਗਿੰਗ ਅਭਿਆਨ ਚਲਾਇਆ ਗਿਆ| ਇਸ ਮੌਕੇ ਵਾਰਡ ਦੀਆਂ ਗਲੀਆਂ, ਪਾਰਕਾਂ ਤੇ ਹੋਰ ਸਥਾਨਾਂ ’ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਤਾਂ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ| ਸਮਾਜ ਸੇਵੀ ਡਾ. ਨਵੀਨ ਸੂਦ ਨੇ ਆਖਿਆ ਕਿ ਅੱਜ ਨਗਰ ਨਿਗਮ ਦੀ ਟੀਮ ਨਾਲ ਪੂਰੇ ਵਾਰਡ ਵਿਚ ਦਵਾਈ ਦਾ ਛਿੜਕਾਅ ਕਰਵਾਇਆ ਗਿਆ ਹੈ।

Ad Position 21
No active advertisement
ਅਜੀਤ ਡੈਸਕ 05-10-2026
ਮੋਗਾ, 4 ਅਕਤੂਬਰ (ਅਸ਼ੋਕ ਬਾਂਸਲ)-ਵਾਰਡ ਨੰਬਰ 37 ’ਚ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਨਗਰ ਨਿਗਮ ਦੀ ਟੀਮ ਵਲੋਂ ਪੂਰੇ ਵਾਰਡ ਵਿਚ ਫੌਗਿੰਗ ਅਭਿਆਨ ਚਲਾਇਆ ਗਿਆ| ਇਸ ਮੌਕੇ ਵਾਰਡ ਦੀਆਂ ਗਲੀਆਂ, ਪਾਰਕਾਂ ਤੇ ਹੋਰ ਸਥਾਨਾਂ ’ਤੇ ਦਵਾਈ ਦਾ ਛਿੜਕਾਅ ਕੀਤਾ ਗਿਆ ਤਾਂ ਕਿ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ| ਸਮਾਜ ਸੇਵੀ ਡਾ. ਨਵੀਨ ਸੂਦ ਨੇ ਆਖਿਆ ਕਿ ਅੱਜ ਨਗਰ ਨਿਗਮ ਦੀ ਟੀਮ ਨਾਲ ਪੂਰੇ ਵਾਰਡ ਵਿਚ ਦਵਾਈ ਦਾ ਛਿੜਕਾਅ ਕਰਵਾਇਆ ਗਿਆ ਹੈ। ਕੌਂਸਲਰ ਡਾ. ਰੀਮਾਂ ਸੂਦ ਨੇ ਵਾਰਡ ਨੰਬਰ 37 ਦੇ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੇਂਗੂ ਮਲੇਰੀਆ ਅਤੇ ਹੋਰ ਬਿਮਾਰੀਆਂ ਤੋਂ ਬਚਾਓ ਲਈ ਆਪਣੇ ਵਾਰਡ ਨੂੰ ਸਾਫ ਸੁਥਰਾ ਰੱਖੋ| ਇਸ ਮੌਕੇ ਨਗਰ ਨਿਗਮ ਦੇ ਬੂਟਾ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਮਨਜੀਤ ਬਿਲਾਸਪੁਰ ਦੇ ਮਾਤਾ ਵਿਦਿਆ ਕੌਰ ਦਾ ਅੰਗੀਠਾ ਸੰਭਾਲਿਆ ਅਗਲੀ ਖ਼ਬਰ ਮੈਨੇਜਰ ਜਗਜੀਤ ਸਿੰਘ ਮਾਣੂੰਕੇ ਨਾਲ ਵੱਖ-ਵੱਖ ਸ਼ਖਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24