05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

70 ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ਵਿਚ ਸ਼ਾਨਦਾਰ ਪ੍ਰਦਰਸ਼ਨ

ਸਮਾਲਸਰ, 4 ਅਕਤੂਬਰ (ਗੁਰਜੰਟ ਕਲਸੀ ਲੰਡੇ)-ਜ਼ੋਨ ਪੰਜਗਰਾਈਂ ਦੇ 70ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਅਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੌਂਗ ਜੰਪ, ਹਾਈ ਜੰਪ ਅਤੇ ਵੱਖ-ਵੱਖ ਦੌੜਾਂ ਦੇ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਦਿਆਂ 18 ਗੋਲਡ, 16 ਸਿਲਵਰ ਅਤੇ 16 ਤਾਂਬੇ ਦੇ ਤਗਮੇ ਜਿੱਤੇ ਤੇ ਖਾਸ ਤੌਰ ’ਤੇ ਅੰਡਰ-17 ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ। ਇਸ ਸ਼ਾਨਦਾਰ ਉਪਲੱਬਧੀ ’ਤੇ ਸਕੂਲ ਦੇ ਪ੍ਰਿੰ.

Ad Position 21
No active advertisement
ਅਜੀਤ ਡੈਸਕ 05-10-2026
ਸਮਾਲਸਰ, 4 ਅਕਤੂਬਰ (ਗੁਰਜੰਟ ਕਲਸੀ ਲੰਡੇ)-ਜ਼ੋਨ ਪੰਜਗਰਾਈਂ ਦੇ 70ਵੇਂ ਜ਼ੋਨ ਅਥਲੈਟਿਕਸ ਟੂਰਨਾਮੈਂਟ ਵਿਚ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਦੇ ਅਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੌਂਗ ਜੰਪ, ਹਾਈ ਜੰਪ ਅਤੇ ਵੱਖ-ਵੱਖ ਦੌੜਾਂ ਦੇ ਮੁਕਾਬਲਿਆਂ ਵਿਚ ਸਕੂਲ ਦੇ ਖਿਡਾਰੀਆਂ ਨੇ ਪਹਿਲਾ ਅਤੇ ਦੂਜਾ ਸਥਾਨ ਹਾਸਲ ਕਰਦਿਆਂ 18 ਗੋਲਡ, 16 ਸਿਲਵਰ ਅਤੇ 16 ਤਾਂਬੇ ਦੇ ਤਗਮੇ ਜਿੱਤੇ ਤੇ ਖਾਸ ਤੌਰ ’ਤੇ ਅੰਡਰ-17 ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਆਪਣੇ ਨਾਂਅ ਕੀਤੀ। ਇਸ ਸ਼ਾਨਦਾਰ ਉਪਲੱਬਧੀ ’ਤੇ ਸਕੂਲ ਦੇ ਪ੍ਰਿੰ. ਤੇ ਡਾਇਰੈਕਟਰ ਡਾ. ਐਸ. ਐਸ. ਬਰਾੜ ਨੇ ਖਿਡਾਰੀਆਂ, ਕੋਚਾਂ ਅਤੇ ਖੇਡ ਇੰਚਾਰਜ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਧੂ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ ਭਲਕੇ ਅਗਲੀ ਖ਼ਬਰ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਸੂਬਾ ਪ੍ਰਧਾਨ ਨਿਯੁਕਤ ਕਰਨ ’ਤੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੰਡੇ ਲੱਡੂ ਭੋਲਾ...
Ad Position 24