04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਸਮਾਧ ਭਾਈ, ਨੱਥੂਵਾਲਾ, ਮਾਹਲਾ ਕਲਾਂ

ਨੱਥੂਵਾਲਾ ਗਰਬੀ, 4 ਅਕਤੂਬਰ (ਨਵਦੀਪ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੇ ਭਾਅ ਵਿਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤੋਂ ਸੀਨੀ.

Ad Position 21
No active advertisement
ਭੋਲਾ ਸਿੰਘ ਬਰਾੜ, ਜਸਵੀਰ ਸਿੰਘ ਨੱਥੂਵਾਲਾ, ਇਕਬਾਲ ਸਿੰਘ ਮਾਹਲਾ 05-10-2026
ਨੱਥੂਵਾਲਾ ਗਰਬੀ, 4 ਅਕਤੂਬਰ (ਨਵਦੀਪ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਣਕ ਦੇ ਭਾਅ ਵਿਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤੋਂ ਸੀਨੀ. ਕਾਂਗਰਸੀ ਆਗੂ ਭੋਲਾ ਸਿੰਘ ਬਰਾੜ, ਜਸਵੀਰ ਸਿੰਘ ਨੱਥੂਵਾਲਾ ਅਤੇ ਨੰਬਰਦਾਰ ਇਕਬਾਲ ਸਿੰਘ ਮਾਹਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਸੋਚਣ ਦੀ ਬਜਾਏ ਸਾਰੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਮਜ਼ਦੂਰਾਂ ਨੂੰ ਰੋਟੀ ਦੇਣ ਦੀ ਬਜਾਏ ਰੋਟੀ ਖੋਹਣ ‘ਤੇ ਲੱਗੀ ਹੋਈ ਹੈ ਅਤੇ ਹਰ ਵਕਤ ਕਿਸਾਨਾਂ ਨਾਲ ਮਜ਼ਾਕ ਕਰਨ ਤੇ ਲੱਗੀ ਹੋਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਗਰਲਜ਼ ਕਾਲਜ ਦੀਆਂ ਖਿਡਾਰਨਾਂ ਨੇ ਕਾਲਜ ਦਾ ਨਾਂਅ ਰੁਸ਼ਨਾਇਆ ਅਗਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਦੇ ਬੀ.ਕਾਮ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24