05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵੱਖ-ਵੱਖ ਆਗੂਆਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬੱਧਨੀ ਕਲਾਂ, 5 ਅਕਤੂਬਰ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਅਤੇ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮ ਪਤਨੀ ਵਿੱਦਿਆ ਕੌਰ ਸੰਖੇਪ ਜਿਹੀ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ’ਚ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਪਰਮਜੀਤ ਸਿੰਘ ਭੁੱਲਰ ਪੰਮਾ ਬੁੱਟਰ ਚੇਅਰਮੈਨ ਮਾਰਕੀਟ ਕਮੇਟੀ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਜੀਵਨ ਗਰਗ, ਰਵੀ ਸ਼ਰਮਾ ਚੇਅਰਮੈਨ, ਖਣਮੁੱਖ ਭਾਰਤੀ ਪੱਤੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ, ਰਾਜਵਿੰਦਰ ਸਿੰਘ ਹਲਕਾ ਇੰਚਾਰਜ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਕੁਲਦੀਪ ਸਿੰਘ ਮਿਆਣਾ ਕੌਂਸਲਰ, ਮਨਪ੍ਰੀਤ ਸਿੰਘ ਸਤਨਾਮ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਜਸਵੀਰ ਸਿੰਘ ਨੰਬਰਦਾਰ, ਕ੍ਰਿਸ਼ਨ ਗੋਪਾਲ ਕੋਛੜ, ਅੰਗਰੇਜ਼ ਸਿੰਘ ਗੌਰੀ ਕੌਂਸਲਰ, ਹਰਜੀਤ ਸਿੰਘ ਸਰਪੰਚ ਮੀਨੀਆਂ, ਅਮਰੀਕ ਸਿੰਘ ਲੋਪੋ, ਮਨਜਿੰਦਰ ਸਿੰਘ ਫ਼ੌਜੀ ਬੁੱਟਰ, ਰਾਜਪਾਲ ਸਿੰਘ ਰਣੀਆਂ ਸਰਪੰਚ, ਮਨੋਜ ਭਾਲਾ, ਮਨਦੀਪ ਸਿੰਘ ਝਾਂਜੀ, ਗੁਰਮੀਤ ਸਿੰਘ ਸਾਬਕਾ ਐਮ. ਸੀ.

Ad Position 21
No active advertisement
ਅਜੀਤ ਡੈਸਕ 06-10-2026
ਬੱਧਨੀ ਕਲਾਂ, 5 ਅਕਤੂਬਰ (ਸੰਜੀਵ ਕੋਛੜ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਦੇ ਸਤਿਕਾਰਯੋਗ ਮਾਤਾ ਅਤੇ ਸੂਬੇਦਾਰ ਮੇਜਰ ਤੇਜਾ ਸਿੰਘ ਦੇ ਧਰਮ ਪਤਨੀ ਵਿੱਦਿਆ ਕੌਰ ਸੰਖੇਪ ਜਿਹੀ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ’ਚ ਨਗਰ ਪੰਚਾਇਤ ਦੇ ਪ੍ਰਧਾਨ ਜਗਜੀਤ ਸਿੰਘ ਦੀਸ਼ਾ, ਪਰਮਜੀਤ ਸਿੰਘ ਭੁੱਲਰ ਪੰਮਾ ਬੁੱਟਰ ਚੇਅਰਮੈਨ ਮਾਰਕੀਟ ਕਮੇਟੀ, ਅਮਨਦੀਪ ਸਿੰਘ ਸਿੱਧੂ ਨੰਬਰਦਾਰ, ਜੀਵਨ ਗਰਗ, ਰਵੀ ਸ਼ਰਮਾ ਚੇਅਰਮੈਨ, ਖਣਮੁੱਖ ਭਾਰਤੀ ਪੱਤੋ ਸ਼ਹਿਰੀ ਜ਼ਿਲ੍ਹਾ ਪ੍ਰਧਾਨ, ਰਾਜਵਿੰਦਰ ਸਿੰਘ ਹਲਕਾ ਇੰਚਾਰਜ, ਜਗਰਾਜ ਸਿੰਘ ਜਾਜ਼ੀ ਨੰਬਰਦਾਰ, ਕੁਲਦੀਪ ਸਿੰਘ ਮਿਆਣਾ ਕੌਂਸਲਰ, ਮਨਪ੍ਰੀਤ ਸਿੰਘ ਸਤਨਾਮ, ਦਰਸ਼ਨ ਸਿੰਘ ਗੋਲੂ ਨੰਬਰਦਾਰ, ਜਸਵੀਰ ਸਿੰਘ ਨੰਬਰਦਾਰ, ਕ੍ਰਿਸ਼ਨ ਗੋਪਾਲ ਕੋਛੜ, ਅੰਗਰੇਜ਼ ਸਿੰਘ ਗੌਰੀ ਕੌਂਸਲਰ, ਹਰਜੀਤ ਸਿੰਘ ਸਰਪੰਚ ਮੀਨੀਆਂ, ਅਮਰੀਕ ਸਿੰਘ ਲੋਪੋ, ਮਨਜਿੰਦਰ ਸਿੰਘ ਫ਼ੌਜੀ ਬੁੱਟਰ, ਰਾਜਪਾਲ ਸਿੰਘ ਰਣੀਆਂ ਸਰਪੰਚ, ਮਨੋਜ ਭਾਲਾ, ਮਨਦੀਪ ਸਿੰਘ ਝਾਂਜੀ, ਗੁਰਮੀਤ ਸਿੰਘ ਸਾਬਕਾ ਐਮ.ਸੀ., ਜਗਤਾਰ ਸਿੰਘ ਕੂਨਰ ਸਰਪੰਚ ਬੁੱਟਰ, ਦਵਿੰਦਰ ਸਿੰਘ ਤੂਰ ਕਾਰਜ ਸਾਧਕ ਅਫਸਰ, ਪੁਨੀਤ ਮੰਗਲਾ, ਅਮਰਿੰਦਰ ਸਿੰਘ ਕਾਰਜ ਸਾਧਕ ਅਫਸਰ, ਕੁਲਵੰਤ ਸਿੰਘ ਸਰਪੰਚ ਬੱਧਨੀ ਖੁਰਦ, ਰਾਮ ਨਿਵਾਸ ਗੋਇਲ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਜਸਵੀਰ ਸਿੰਘ ਪ੍ਰਧਾਨ ਸ਼ੈਲਰ ਐਸੋਸੀਏਸ਼ਨ, ਮਹਿੰਦਰਪਾਲ ਸਭਰਵਾਲ ਪ੍ਰਧਾਨ ਖੱਤਰੀ ਸਭਾ, ਸੁਰਜੀਤ ਸਿੰਘ ਸਾਬਕਾ ਪ੍ਰਧਾਨ, ਮਨਪ੍ਰੀਤ ਸਿੰਘ ਮਨੀ, ਈਸ਼ਵਰ ਸਿੰਘ ਬੱਬੂ, ਬੱਬੀ ਪੱਤੋ ਸਾਹਿਤਕਾਰ, ਡੀ.ਐਸ.ਪੀ. ਅਨਵਰ ਅਲੀ, ਸਰਬਣ ਸਿੰਘ ਰੀਡਰ, ਐਸ.ਐਚ.ਓ. ਪ੍ਰੀਤਮ ਸਿੰਘ, ਅਜੀਤ ਸਿੰਘ ਅਖਾੜਾ, ਸੁਖਦਰਸ਼ਨ ਸਿੰਘ ਦੌਧਰ, ਰਾਜ ਕੁਮਾਰ ਗਰਗ, ਲਛਮਣ ਸਿੰਘ ਰਾੳੂਕੇ, ਸੁਰਜੀਤ ਸਿੰਘ ਮੀਤਾ ਭਾਊ, ਰਿੰਕੂ ਤਾਇਲ, ਨਿਰਮਲ ਸਿੰਘ ਹੈੱਡ ਗ੍ਰੰਥੀ, ਬਲਜਿੰਦਰ ਸਿੰਘ ਮੁਨੀਮ, ਰਣਜੀਤ ਸਿੰਘ, ਗੁਰਮੇਲ ਸਿੰਘ ਮੱਦੋਕੇ, ਮੇਜਰ ਸਿੰਘ ਕੌਂਸਲਰ, ਕੁਲਦੀਪ ਸਿੰਘ ਅਮਨਾ ਯੂਥ ਆਗੂ, ਜਸਪ੍ਰੀਤ ਸਿੰਘ ਜੱਸਾ, ਜਗਜੀਤ ਸਿੰਘ ਦੌਧਰ, ਡਾ. ਅਰਸ਼ ਰਾਉੂਕੇ, ਜਗਜੀਤ ਸਿੰਘ ਰਣੀਆਂ, ਗੁਰਵਿੰਦਰ ਸਿੰਘ ਰਾਮੂੰਵਾਲਾ, ਗੁਰਪ੍ਰੀਤ ਸਿੰਘ ਕੁੱਸਾ, ਤਰਸੇਮ ਲਾਲ ਬੱਬੂ, ਜਗਮੀਤ ਸਿੰਘ ਰਣੀਆਂ ਆਦਿ ਤੋਂ ਇਲਾਵਾ ਖੱਤਰੀ ਸਭਾ ਬੱਧਨੀ ਕਲਾਂ, ਅਗਰਵਾਲ ਸਭਾ, ਬ੍ਰਾਹਮਣ ਸਭਾ, ਮਾਰਕੀਟ ਕਮੇਟੀ ਦੇ ਸਟਾਫ ਮੈਂਬਰ, ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਧਾਰਮਿਕ ਤੇ ਰਾਜਸੀ ਸੰਸਥਾਵਾਂ ਦੇ ਆਗੂਆਂ ਤੇ ਮੁਹਤਬਰਾਂ ਨੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ|
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਸਦਮਾ-ਪਿਤਾ ਦਾ ਦਿਹਾਂਤ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਅਗਲੀ ਖ਼ਬਰ ਦਰਬਾਰ ਸੰਪ੍ਰਦਾਇ ਲੋਪੋ ਵਲੋਂ ਪਿੰਡ ਭੱਠਲਾਂ ਵਿਖੇ ਦੋ ਰੋਜ਼ਾ ਧਾਰਮਿਕ ਦੀਵਾਨ ਸਜਾਏ
Ad Position 24