05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਸਦਮਾ-ਪਿਤਾ ਦਾ ਦਿਹਾਂਤ ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ੍ਰ. ਮਲਕੀਤ ਸਿੰਘ ਸੰਖੇਪ ਬਿਮਾਰੀ ਪਿਛੋਂ ਸਦੀਵੀ ਵਿਛੋੜਾ ਦੇ ਗਏ।

Ad Position 21
No active advertisement
ਅਜੀਤ ਡੈਸਕ 06-10-2026
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਉੱਘੇ ਪੱਤਰਕਾਰ ਸਰਬਜੀਤ ਸਿੰਘ ਰੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਪਿਤਾ ਸ੍ਰ. ਮਲਕੀਤ ਸਿੰਘ ਸੰਖੇਪ ਬਿਮਾਰੀ ਪਿਛੋਂ ਸਦੀਵੀ ਵਿਛੋੜਾ ਦੇ ਗਏ। ਉਹ ਕਰੀਬ 83 ਵਰ੍ਹਿਆਂ ਦੇ ਸਨ। ਇਸ ਦੁੱਖ ਦੀ ਘੜੀ ਵਿਚ ਸਰਬਜੀਤ ਸਿੰਘ ਰੌਲੀ ਤੇ ਪਰਿਵਾਰ ਨਾਲ ਹਲਕਾ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਰਜਿੰਦਰ ਸਿੰਘ ਮੱਖਣ ਬਰਾੜ ਹਲਕਾ ਇੰਚਾਰਜ ਧਰਮਕੋਟ ਸ਼੍ਰੋ. ਅਕਾਲੀ ਦਲ, ਰਜਿੰਦਰ ਸਿੰਘ ਡੱਲਾ ਮੈਂਬਰ ਪੀ.ਏ.ਸੀ. ਸ਼੍ਰੋ. ਅਕਾਲੀ ਦਲ, ਖਣਮੁੱਖ ਭਾਰਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼੍ਰੋ. ਅਕਾਲੀ ਦਲ, ਨਿਹਾਲ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਸ਼੍ਰੋ. ਅਕਾਲੀ ਦਲ, ਰਾਜਵਿੰਦਰ ਸਿੰਘ ਧਰਮਕੋਟ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ, ਵਿਨੋਦ ਬਾਂਸਲ ਸਾਬਕਾ ਚੇਅਰਮੈਨ, ਹਰੀ ਸਿੰਘ ਖਾਈ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ ਜ਼ਿਲ੍ਹਾ ਪ੍ਰਧਾਨ ਭਾਜਪਾ, ਸੰਜੀਤ ਸਿੰਘ ਸੰਨੀ ਗਿੱਲ ਹਲਕਾ ਇੰਚਾਰਜ ਸ਼੍ਰੋ. ਅਕਾਲੀ ਦਲ, ਜਥੇ. ਤੀਰਥ ਸਿੰਘ ਮਾਹਲਾ ਮੈਂਬਰ ਪੀ.ਏ.ਸੀ. ਸ਼੍ਰੋ. ਅਕਾਲੀ ਦਲ, ਰਣਵਿੰਦਰ ਸਿੰਘ ਰਾਣੂੰ ਗਿੱਲ, ਜਸਵਿੰਦਰ ਕੌਰ ਰਣੀਆਂ, ਬੀਬੀ ਨਰਿੰਦਰ ਕੌਰ ਰਣੀਆਂ ਮੈਂਬਰ ਸ਼੍ਰੋ. ਕਮੇਟੀ, ਜਸਪਿੰਦਰ ਸਿੰਘ ਵਿੱਕੀ ਧਾਲੀਵਾਲ, ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ ਮੈਂਬਰ ਪੀ.ਏ.ਸੀ., ਰਾਜਵੰਤ ਸਿੰਘ ਮਾਹਲਾ ਸੀਨੀ. ਅਕਾਲੀ ਆਗੂ, ਰਣਜੀਤ ਸਿੰਘ ਭਾਊ ਸੀ. ਅਕਾਲੀ ਆਗੂ, ਦਵਿੰਦਰ ਸਿੰਘ ਰਣੀਆਂ ਵਾਰਿਸ ਪੰਜਾਬ ਦੇ, ਦਵਿੰਦਰ ਸਿੰਘ ਪੀ.ਏ., ਪ੍ਰੇਮ ਚੰਦ ਚੱਕੀ ਵਾਲੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਰਾਜਬੀਰ ਸਿੰਘ ਨੈਸਲੇ, ਗੋਵਰਧਨ ਪੋਪਲੀ, ਮਨਜੀਤ ਸਿੰਘ ਧੰਮੂ ਕੌਂਸਲਰ, ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ, ਹਰਜੀਤ ਸਿੰਘ, ਗੁਰਤੇਜ ਸਿੰਘ ਬਰਾੜ, ਲਖਵੀਰ ਸਿੰਘ, ਹਰਪਾਲ ਸਿੰਘ ਸਹਾਰਨ ਕੁਲਦੀਪ ਸਿੰਘ ਕੋਕਰੀ ਬੁੱਟਰਾਂ ਸਾਬਕਾ ਖੇਤੀਬਾੜੀ ਅਫ਼ਸਰ, ਜਸਵਿੰਦਰ ਸਿੰਘ ਬਰਾੜ ਸਾਬਕਾ ਡਿਪਟੀ ਡਾਇਰੈਕਟਰ ਤੇ ਸਟੇਟ ਐਵਾਰਡੀ, ਗੁਰਪ੍ਰੀਤ ਸਿੰਘ ਗੋਪੀ ਰਾਊਕੇ, ਨਵਦੀਪ ਸਿੰਘ ਮਹੇਸ਼ਰੀ, ਦਲੀਪ ਕੁਮਾਰ, ਸੌਰਵ ਪੋਪਲੀ ਤੋ ਇਲਾਵਾ ਵੱਖ-ਵੱਖ ਰਾਜਸੀ ਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਤੇ ਪੱਤਰਕਾਰ ਭਾਈਚਾਰਾ ਸ਼ਾਮਲ ਹਨ। ਸਵ: ਮਲਕੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਮਿਤੀ 6 ਅਕਤੂਬਰ ਨੂੰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਰੌਲੀ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਇੰਡੀਆ ਗੱਠਜੋੜ ਦੇ ਸੱਦੇ ’ਤੇ ਜ਼ਿਲ੍ਹਾ ਪ੍ਰਧਾਨ ਕਾਂਗਰਸ ਹਰੀ ਸਿੰਘ ਖਾਈ ਦੀ ਅਗਵਾਈ ਵਿਚ ਹੋਈ ਮੀਟਿੰਗ 8 ਅਕਤੂਬਰ ਨੂੰ ਮੋਗ... ਅਗਲੀ ਖ਼ਬਰ ਵੱਖ-ਵੱਖ ਆਗੂਆਂ ਨੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24