05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਮਾਰਕੀਟ ਕਮੇਟੀ ਬਾਘਾ ਪੁਰਾਣਾ ਨੇ ਦਾਣਾ ਮੰਡੀਆਂ ਦੀ ਕਰਵਾਈ ਸਫ਼ਾਈ

ਨੱਥੂਵਾਲਾ ਗਰਬੀ, 5 ਅਕਤੂਬਰ (ਨਵਦੀਪ ਸਿੰਘ)- ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਆਉਂਦੀ ਦਾਣਾ ਮੰਡੀ ਨੱਥੂਵਾਲਾ ਗਰਬੀ ਸਮੇਤ ਕੁਝ ਮੰਡੀਆਂ ਵਿਚ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਬੰਧੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਅਧਿਕਾਰੀਆਂ ਨੇ ਦਾਣਾ ਮੰਡੀਆਂ ਦੀ ਸਫ਼ਾਈ ਕਰਵਾ ਦਿੱਤੀ।

Ad Position 21
No active advertisement
ਅਜੀਤ ਡੈਸਕ 06-10-2026
ਨੱਥੂਵਾਲਾ ਗਰਬੀ, 5 ਅਕਤੂਬਰ (ਨਵਦੀਪ ਸਿੰਘ)- ਮਾਰਕੀਟ ਕਮੇਟੀ ਬਾਘਾ ਪੁਰਾਣਾ ਅਧੀਨ ਆਉਂਦੀ ਦਾਣਾ ਮੰਡੀ ਨੱਥੂਵਾਲਾ ਗਰਬੀ ਸਮੇਤ ਕੁਝ ਮੰਡੀਆਂ ਵਿਚ ਸਫ਼ਾਈ ਨਾ ਹੋਣ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਸਬੰਧੀ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਅਧਿਕਾਰੀਆਂ ਨੇ ਦਾਣਾ ਮੰਡੀਆਂ ਦੀ ਸਫ਼ਾਈ ਕਰਵਾ ਦਿੱਤੀ। ਇਸ ਸਬੰਧੀ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਦਾਣਾ ਮੰਡੀਆਂ ਵਿਚ ਸਫ਼ਾਈ ਦਾ ਕੰਮ ਕਰਵਾ ਦਿੱਤਾ ਗਿਆ ਹੈ। ਸਫ਼ਾਈ ਹੋਣ ਉਪਰੰਤ ਕਿਸਾਨਾਂ ਨੇ ਵੀ ਰਾਹਤ ਮਹਿਸੂਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਭੋਲਾ ਸਿੰਘ ਬਰਾੜ ਅਗਲੀ ਖ਼ਬਰ ਰਾਈਸ ਬ੍ਰਾਨ ਡੀਲਰਜ਼ ਐਸੋਸੀਏਸ਼ਨ ਵੱਲੋਂ ਭਗਵਤੀ ਜਾਗਰਣ 14 ਨਵੰਬਰ ਨੂੰ ਤਿਆਰੀਆਂ ਸੰਬੰਧੀ ਮੀਟਿੰਗ ਅੱਜ-ਨਵੀਨ ਸਿੰਗਲਾ
Ad Position 24