07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੱਤਰਕਾਰ ਸਰਬਜੀਤ ਸਿੰਘ ਰੌਲੀ ਦੇ ਪਿਤਾ ਮਲਕੀਤ ਸਿੰਘ ਨੂੰ ਅੰਤਿਮ ਵਿਦਾਇਗੀ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੱਤਰਕਾਰ ਤੇ ਸਮਾਜ ਸੇਵੀ ਸਰਬਜੀਤ ਸਿੰਘ ਰੌਲੀ ਦੇ ਸਤਿਕਾਰਯੋਗ ਪਿਤਾ ਮਲਕੀਤ ਸਿੰਘ ਜੋ ਬੀਤੇ ਕੱਲ੍ਹ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੌਲੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ| ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਰੌਲੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਵਿਖਾਈ| ਅੰਤਿਮ ਵਿਦਾਇਗੀ ਦੇਣ ਵਾਲਿਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਡਾ. ਗੁਰਲਵਲੀਨ ਸਿੰਘ ਸਿੱਧੂ, ਡਾ.

Ad Position 21
No active advertisement
ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੱਤਰਕਾਰ ਤੇ ਸਮਾਜ ਸੇਵੀ ਸਰਬਜੀਤ ਸਿੰਘ ਰੌਲੀ ਦੇ ਸਤਿਕਾਰਯੋਗ ਪਿਤਾ ਮਲਕੀਤ ਸਿੰਘ ਜੋ ਬੀਤੇ ਕੱਲ੍ਹ ਸੰਖੇਪ ਬਿਮਾਰੀ ਪਿੱਛੋਂ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੌਲੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਕੀਤਾ ਗਿਆ| ਇਸ ਮੌਕੇ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਰੌਲੀ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਵਿਖਾਈ| ਅੰਤਿਮ ਵਿਦਾਇਗੀ ਦੇਣ ਵਾਲਿਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਨਿਧੜਕ ਸਿੰਘ ਬਰਾੜ ਸਾਬਕਾ ਰਾਜ ਸੂਚਨਾ ਕਮਿਸ਼ਨਰ ਪੰਜਾਬ, ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਚਰਨਜੀਤ ਸਿੰਘ ਗਿੱਲ ਸਾਬਕਾ ਪ੍ਰਿੰਸੀਪਲ, ਡਾ. ਗੁਰਲਵਲੀਨ ਸਿੰਘ ਸਿੱਧੂ, ਡਾ. ਬਲਜਿੰਦਰ ਸਿੰਘ ਸਿੱਧੂ, ਡਾ. ਖੁਸ਼ਦੀਪ ਸਿੰਘ, ਐਡਵੋਕੇਟ ਰਵੀ ਗਰੇਵਾਲ ਸੀਨੀਅਰ ਕਾਂਗਰਸੀ ਆਗੂ, ਇੰਦਰਜੀਤ ਸਿੰਘ ਬੁੱਧ ਸਿੰਘ ਵਾਲਾ, ਜੱਗਾ ਪੰਡਤ, ਜਗਦੀਪ ਸਿੰਘ ਬਰਾੜ, ਅੰਗਰੇਜ਼ ਸਿੰਘ ਸੰਘਾ, ਰਾਜਵੀਰ ਸਿੰਘ, ਲਕਸ਼ਿਤ ਆਇਰਨ, ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ, ਹਰਜੀਤ ਸਿੰਘ, ਇਕਬਾਲ ਸਿੰਘ ਖਹਿਰਾ, ਅਮੋਲਕ ਸਿੰਘ ਕਲਸੀ, ਅਸ਼ੋਕ ਬਾਂਸਲ, ਵਿਪਨ ਓਕਾੜਾ, ਹਰਪਾਲ ਸਿੰਘ ਸਹਾਰਨ, ਗੁਰਤੇਜ ਸਿੰਘ ਬੱਬੀ, ਨਵਦੀਪ ਸਿੰਘ ਬੁੱਧ ਸਿੰਘ ਵਾਲਾ, ਸਵਰਨ ਗੁਲਾਟੀ, ਸੰਦੀਪ ਕੁਮਾਰ, ਨਵਦੀਪ ਸਿੰਗਲਾ, ਦੀਪਕ ਸਿੰਗਲਾ, ਰਾਜੂ ਪਾਸੀ, ਨਿਸਾਰ ਸੇਠੀ, ਨਵਦੀਪ ਮਹੇਸਰੀ, ਸਾਬਕਾ ਲੈਕਚਰਾਰ ਕੁਲਦੀਪ ਸਿੰਘ, ਸਰਫਰੋਜ ਅਲੀ ਭੁੱਟੋ ਅਕਾਲੀ ਆਗੂ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ‘ ਹਰ ਘਰ ਅਕਾਲੀ ਦਲ’ ਮੁਹਿੰਮ ਤਹਿਤ ਮੱਖਣ ਬਰਾੜ ਨੇ ਸਰਗਰਮੀਆਂ ਕੀਤੀਆਂ ਤੇਜ਼ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦਾ ਸੰਦੇ... ਅਗਲੀ ਖ਼ਬਰ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਦਾਣਾ ਮੰਡੀ ਬਾਘਾ ਪੁਰਾਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ-ਖਰੀਦ ਪ੍ਰਬੰਧਾਂ...
Ad Position 24