07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਵਿਦਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਬੱਧਨੀ ਕਲਾਂ, 6 ਅਕਤੂਬਰ (ਕੋਛੜ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜੱਸਾ ਸਿੰਘ ਸੰਧੂ ਪ੍ਰਧਾਨ ਪੰਜਾਬ, ਸਿੱਖਿਆ ਡਾਇਰੈਕਟਰ ਇੰਦਰਜੀਤ ਕੌਰ ਗਿੱਲ ਦੀ ਅਗਵਾਈ ਵਿਚ ਕਸਬਾ ਬੱਧਨੀ ਵਿਖੇ ਬੀਤੇ ਦਿਨੀ ਕਰਵਾਏ ਗਏ ਇਕ ਸਮਾਗਮ ਦੌਰਾਨ ਸਿਲਾਈ ਸੈਂਟਰ ਬੱਧਨੀ ਕਲਾਂ ਦਾ ਸੈਸ਼ਨ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ, ਲੈਬ ਇੰਚਾਰਜ ਹਰਜਿੰਦਰ ਸਿੰਘ, ਟਰੱਸਟੀ ਸੁਖਦੇਵ ਸਿੰਘ, ਟਰੱਸਟੀ ਦਰਸ਼ਨ ਸਿੰਘ, ਐਨ.

Ad Position 21
No active advertisement
ਅਜੀਤ ਡੈਸਕ 07-10-2026
ਬੱਧਨੀ ਕਲਾਂ, 6 ਅਕਤੂਬਰ (ਕੋਛੜ)-ਸੇਵੀਅਰ ਸਿੰਘ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵੀ ਅਤੇ ਦੁਬੱਈ ਦੇ ਉੱਘੇ ਕਾਰੋਬਾਰੀ ਡਾ. ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜੱਸਾ ਸਿੰਘ ਸੰਧੂ ਪ੍ਰਧਾਨ ਪੰਜਾਬ, ਸਿੱਖਿਆ ਡਾਇਰੈਕਟਰ ਇੰਦਰਜੀਤ ਕੌਰ ਗਿੱਲ ਦੀ ਅਗਵਾਈ ਵਿਚ ਕਸਬਾ ਬੱਧਨੀ ਵਿਖੇ ਬੀਤੇ ਦਿਨੀ ਕਰਵਾਏ ਗਏ ਇਕ ਸਮਾਗਮ ਦੌਰਾਨ ਸਿਲਾਈ ਸੈਂਟਰ ਬੱਧਨੀ ਕਲਾਂ ਦਾ ਸੈਸ਼ਨ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸੰਸਥਾ ਦੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਅਵਤਾਰ ਸਿੰਘ, ਲੈਬ ਇੰਚਾਰਜ ਹਰਜਿੰਦਰ ਸਿੰਘ, ਟਰੱਸਟੀ ਸੁਖਦੇਵ ਸਿੰਘ, ਟਰੱਸਟੀ ਦਰਸ਼ਨ ਸਿੰਘ, ਐਨ. ਜੀ. ਓ. ਬਲਾਕ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਜੀਤ ਸਿੰਘ ਖਹਿਰਾ ਅਤੇ ਮੈਡਮ ਪਿੰਕੀ ਵਲੋਂ ਸਰਟੀਫਿਕੇਟ ਵੰਡਦਿਆਂ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ| ਉਨ੍ਹਾਂ ਦੱਸਿਆ ਕਿ ਸੰਸਥਾ ਦੇ ਬਾਨੀ ਡਾਕਟਰ ਓਬਰਾਏ ਵਲੋਂ ਲੋਕ ਭਲਾਈ ਦੇ ਅਨੇਕਾਂ ਹੀ ਕਾਰਜ ਸ਼ੁਰੂ ਕੀਤੇ ਹੋਏ ਹਨ , ਟਰੱਸਟ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਯੂਨੀਵਰਸਿਟੀ ਵੀ ਸ਼ੁਰੂ ਕੀਤੀ ਜਾ ਰਹੀ ਹੈ ਜਿੱਥੇ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਮੁਫਤ ਹੋਵੇਗੀ|
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰਨਾ ਸ਼ਲਾਘਾਯੋਗ ਫੈਸਲਾ-ਲੋਹਗੜ੍ਹ, ਖੇਲਾ, ਜਵੰਦਾ ਅਗਲੀ ਖ਼ਬਰ ਸ੍ਰੀ ਯੋਗੀਰਾਜ ਕਾਸ਼ੀ ਰਾਮ ਕੁਟੀਆ ’ਚ ਸ਼੍ਰੀ ਮਦ ਭਾਗਵਤ ਹਫ਼ਤਾ ਗਿਆਨ ਯੱਗ ਦਾ ਸ਼ੁੱਭ ਆਰੰਭ
Ad Position 24