08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਕਾਂਗਰਸ ਕਮੇਟੀ ਨਿਹਾਲ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਬਲਾਕ ਪ੍ਰਧਾਨ ਬਰਾੜ ਵਲੋਂ ਪਹਿਲੀ ਲਿਸਟ ਜਾਰੀ

ਨਿਹਾਲ ਸਿੰਘ ਵਾਲਾ, 7 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਦੀ ਸਰਗਰਮੀਆਂ ਹੋਰ ਤੇਜ਼ ਕਰਦਿਆਂ ਬਲਾਕ ਨਿਹਾਲ ਸਿੰਘ ਵਾਲਾ ‘ਚ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਵਲੋਂ ਪਿੰਡ ਖੋਟੇ ਵਿਖੇ ਪਾਰਟੀ ‘ਚ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੰਦੇ ਹੋਏ ਵੱਖ-ਵੱਖ ਅਹੁਦੇਦਾਰੀ ਦੇ ਨਿਯੁਕਤੀ ਪੱਤਰ ਦਿੰਦਿਆਂ ਆਸ ਪ੍ਰਗਟਾਈ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਲੈ ਕੇ ਜਾਣ ਲਈ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਕੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਨੇ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਦੀ ਜਾਰੀ ਕੀਤੀ ਗਈ ਲਿਸਟ ‘ਚ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮਾਣੂੰਕੇ, ਮੀਤ ਪ੍ਰਧਾਨ ਗੁਰਜੰਟ ਸਿੰਘ ਰਾਊਕੇ, ਮੀਤ ਪ੍ਰਧਾਨ ਨੰਬਰਦਾਰ ਅਮਰ ਸਿੰਘ ਖੋਟੇ, ਮੀਤ ਪ੍ਰਧਾਨ ਹਰਬੰਸ ਸਿੰਘ ਤਖ਼ਤੂਪੁਰਾ, ਮੀਤ ਪ੍ਰਧਾਨ ਕੁਲਵੰਤ ਸਿੰਘ ਜਵਾਹਰ ਸਿੰਘ ਵਾਲਾ, ਮੀਤ ਪ੍ਰਧਾਨ ਸਾਬਕਾ ਚੇਅਰਮੈਨ ਲਛਮਣ ਸਿੰਘ ਹਿੰਮਤਪੁਰਾ, ਮੀਤ ਪ੍ਰਧਾਨ ਸਾਬਕਾ ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੱਧਨੀ ਖ਼ੁਰਦ, ਮੀਤ ਪ੍ਰਧਾਨ ਲਖਵਿੰਦਰ ਸਿੰਘ ਭਾਗੀਕੇ, ਮੀਤ ਪ੍ਰਧਾਨ ਹਰਵਿੰਦਰ ਸਿੰਘ ਹਿੰਦਰੀ ਬਰਾੜ ਪੱਤੋ, ਮੀਤ ਪ੍ਰਧਾਨ ਇੰਦਰਜੀਤ ਸਿੰਘ ਬਾਰੇਵਾਲਾ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਰੌਂਤਾ, ਮੀਤ ਪ੍ਰਧਾਨ ਸੁਖਦੇਵ ਸਿੰਘ ਖਾਈ, ਜਨਰਲ ਸੈਕਟਰੀ ਇੰਦਰਜੀਤ ਸਿੰਘ ਬੀੜ ਰਾਊਕੇ, ਜਨਰਲ ਸੈਕਟਰੀ ਇੰਦਰਜੀਤ ਸਿੰਘ ਘੋਲੀਆ ਖ਼ੁਰਦ, ਜਨਰਲ ਸੈਕਟਰੀ ਕੇਵਲ ਸਿੰਘ ਖੋਟੇ, ਜਨਰਲ ਸੈਕਟਰੀ ਗੁਰਮੇਲ ਸਿੰਘ ਹਿੰਮਤਪੁਰਾ, ਜਨਰਲ ਸੈਕਟਰੀ ਜਗਸੀਰ ਸਿੰਘ ਮਾਣੂੰਕੇ, ਜਨਰਲ ਸੈਕਟਰੀ ਸੋਨੀ ਖੋਟੇ, ਜਨਰਲ ਸੈਕਟਰੀ ਹਰਪ੍ਰੀਤ ਸਿੰਘ, ਜਨਰਲ ਸੈਕਟਰੀ ਅਮਨਦੀਪ ਸਿੰਘ ਰਾਮਾ, ਜਨਰਲ ਸੈਕਟਰੀ ਸਰਪੰਚ ਬਲਜੀਤ ਸਿੰਘ ਬੁਰਜ ਦੁੱਨਾ, ਸਕੱਤਰ ਜਸਵਿੰਦਰ ਸਿੰਘ ਜਵਾਹਰ ਸਿੰਘ ਵਾਲਾ, ਸਕੱਤਰ ਕੁਲਦੀਪ ਸਿੰਘ ਰਣੀਆਂ, ਸਕੱਤਰ ਨਾਇਬ ਸਿੰਘ ਖੋਟੇ, ਸਕੱਤਰ ਪ੍ਰਦੀਪ ਸਿੰਘ, ਸਕੱਤਰ ਸਵਰਨ ਸਿੰਘ ਖੋਟੇ, ਸਕੱਤਰ ਬੇਅੰਤ ਸਿੰਘ ਮੀਨੀਆਂ, ਸਕੱਤਰ ਨੰਬਰਦਾਰ ਗੁਰਪ੍ਰੀਤ ਬਾਰੇਵਾਲਾ, ਸਕੱਤਰ ਅੰਗਤ ਪੱਤੋ, ਸਕੱਤਰ ਰੇਸ਼ਮ ਸਿੰਘ ਮਾਣੂੰਕੇ, ਸਕੱਤਰ ਮਹਿੰਦਰ ਸਿੰਘ, ਸਪੋਕਸਮੈਨ ਸੇਵਕ ਸਿੰਘ ਪੱਤੋ ਦੀਦਾਰ ਸਿੰਘ ਵਾਲਾ, ਮੀਡੀਆ ਇੰਚਾਰਜ ਲਖਬੀਰ ਸਿੰਘ ਗਾਜੀਆਣਾ ਸੋਸ਼ਲ ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ ਘੋਲੀਆ ਖ਼ੁਰਦ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
* ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ-ਆਗੂ 08-10-2026
ਨਿਹਾਲ ਸਿੰਘ ਵਾਲਾ, 7 ਅਕਤੂਬਰ (ਸੁਖਦੇਵ ਸਿੰਘ ਖ਼ਾਲਸਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ 2027 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਦੀ ਸਰਗਰਮੀਆਂ ਹੋਰ ਤੇਜ਼ ਕਰਦਿਆਂ ਬਲਾਕ ਨਿਹਾਲ ਸਿੰਘ ਵਾਲਾ ‘ਚ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਵਲੋਂ ਪਿੰਡ ਖੋਟੇ ਵਿਖੇ ਪਾਰਟੀ ‘ਚ ਕੰਮ ਕਰਨ ਵਾਲੇ ਪਾਰਟੀ ਵਰਕਰਾਂ ਨੂੰ ਜ਼ਿੰਮੇਵਾਰੀਆਂ ਦਿੰਦੇ ਹੋਏ ਵੱਖ-ਵੱਖ ਅਹੁਦੇਦਾਰੀ ਦੇ ਨਿਯੁਕਤੀ ਪੱਤਰ ਦਿੰਦਿਆਂ ਆਸ ਪ੍ਰਗਟਾਈ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਲੈ ਕੇ ਜਾਣ ਲਈ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਕੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ। ਇਸ ਮੌਕੇ ਬਲਾਕ ਪ੍ਰਧਾਨ ਜਸਵੀਰ ਸਿੰਘ ਬਰਾੜ ਖੋਟੇ ਨੇ ਦੱਸਿਆ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰੀ ਸਿੰਘ ਖਾਈ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਨਿਹਾਲ ਸਿੰਘ ਵਾਲਾ ਦੀ ਜਾਰੀ ਕੀਤੀ ਗਈ ਲਿਸਟ ‘ਚ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਮਾਣੂੰਕੇ, ਮੀਤ ਪ੍ਰਧਾਨ ਗੁਰਜੰਟ ਸਿੰਘ ਰਾਊਕੇ, ਮੀਤ ਪ੍ਰਧਾਨ ਨੰਬਰਦਾਰ ਅਮਰ ਸਿੰਘ ਖੋਟੇ, ਮੀਤ ਪ੍ਰਧਾਨ ਹਰਬੰਸ ਸਿੰਘ ਤਖ਼ਤੂਪੁਰਾ, ਮੀਤ ਪ੍ਰਧਾਨ ਕੁਲਵੰਤ ਸਿੰਘ ਜਵਾਹਰ ਸਿੰਘ ਵਾਲਾ, ਮੀਤ ਪ੍ਰਧਾਨ ਸਾਬਕਾ ਚੇਅਰਮੈਨ ਲਛਮਣ ਸਿੰਘ ਹਿੰਮਤਪੁਰਾ, ਮੀਤ ਪ੍ਰਧਾਨ ਸਾਬਕਾ ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੱਧਨੀ ਖ਼ੁਰਦ, ਮੀਤ ਪ੍ਰਧਾਨ ਲਖਵਿੰਦਰ ਸਿੰਘ ਭਾਗੀਕੇ, ਮੀਤ ਪ੍ਰਧਾਨ ਹਰਵਿੰਦਰ ਸਿੰਘ ਹਿੰਦਰੀ ਬਰਾੜ ਪੱਤੋ, ਮੀਤ ਪ੍ਰਧਾਨ ਇੰਦਰਜੀਤ ਸਿੰਘ ਬਾਰੇਵਾਲਾ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਰੌਂਤਾ, ਮੀਤ ਪ੍ਰਧਾਨ ਸੁਖਦੇਵ ਸਿੰਘ ਖਾਈ, ਜਨਰਲ ਸੈਕਟਰੀ ਇੰਦਰਜੀਤ ਸਿੰਘ ਬੀੜ ਰਾਊਕੇ, ਜਨਰਲ ਸੈਕਟਰੀ ਇੰਦਰਜੀਤ ਸਿੰਘ ਘੋਲੀਆ ਖ਼ੁਰਦ, ਜਨਰਲ ਸੈਕਟਰੀ ਕੇਵਲ ਸਿੰਘ ਖੋਟੇ, ਜਨਰਲ ਸੈਕਟਰੀ ਗੁਰਮੇਲ ਸਿੰਘ ਹਿੰਮਤਪੁਰਾ, ਜਨਰਲ ਸੈਕਟਰੀ ਜਗਸੀਰ ਸਿੰਘ ਮਾਣੂੰਕੇ, ਜਨਰਲ ਸੈਕਟਰੀ ਸੋਨੀ ਖੋਟੇ, ਜਨਰਲ ਸੈਕਟਰੀ ਹਰਪ੍ਰੀਤ ਸਿੰਘ, ਜਨਰਲ ਸੈਕਟਰੀ ਅਮਨਦੀਪ ਸਿੰਘ ਰਾਮਾ, ਜਨਰਲ ਸੈਕਟਰੀ ਸਰਪੰਚ ਬਲਜੀਤ ਸਿੰਘ ਬੁਰਜ ਦੁੱਨਾ, ਸਕੱਤਰ ਜਸਵਿੰਦਰ ਸਿੰਘ ਜਵਾਹਰ ਸਿੰਘ ਵਾਲਾ, ਸਕੱਤਰ ਕੁਲਦੀਪ ਸਿੰਘ ਰਣੀਆਂ, ਸਕੱਤਰ ਨਾਇਬ ਸਿੰਘ ਖੋਟੇ, ਸਕੱਤਰ ਪ੍ਰਦੀਪ ਸਿੰਘ, ਸਕੱਤਰ ਸਵਰਨ ਸਿੰਘ ਖੋਟੇ, ਸਕੱਤਰ ਬੇਅੰਤ ਸਿੰਘ ਮੀਨੀਆਂ, ਸਕੱਤਰ ਨੰਬਰਦਾਰ ਗੁਰਪ੍ਰੀਤ ਬਾਰੇਵਾਲਾ, ਸਕੱਤਰ ਅੰਗਤ ਪੱਤੋ, ਸਕੱਤਰ ਰੇਸ਼ਮ ਸਿੰਘ ਮਾਣੂੰਕੇ, ਸਕੱਤਰ ਮਹਿੰਦਰ ਸਿੰਘ, ਸਪੋਕਸਮੈਨ ਸੇਵਕ ਸਿੰਘ ਪੱਤੋ ਦੀਦਾਰ ਸਿੰਘ ਵਾਲਾ, ਮੀਡੀਆ ਇੰਚਾਰਜ ਲਖਬੀਰ ਸਿੰਘ ਗਾਜੀਆਣਾ ਸੋਸ਼ਲ ਮੀਡੀਆ ਕੋਆਰਡੀਨੇਟਰ ਅਮਨਦੀਪ ਸਿੰਘ ਘੋਲੀਆ ਖ਼ੁਰਦ ਨੂੰ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ। ਬਲਾਕ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਪ੍ਰਤੀ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਿਭਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ‘ਚ ਹਲਕੇ ਅੰਦਰ ਕਾਂਗਰਸ ਪਾਰਟੀ ਦੀ ਜਿੱਤ ਪੱਕੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਨਾਮ ਸਿੰਘ ਲਵਲੀ ਨੂੰ ਮਿਲਿਆ ਦੂਜੀ ਵਾਰ ਸਟੇਟ ਐਵਾਰਡ ਲਵਲੀ ਨੇ 105 ਵਾਰ ਕੀਤਾ ਖ਼ੂਨਦਾਨ ਅਗਲੀ ਖ਼ਬਰ ਸੀ.ਬੀ.ਆਈ. ਜਾਂਚ ਦੇ ਮੁੱਦੇ ’ਤੇ ਭਾਜਪਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਹਮਲਾ ਜ਼ਿਲ੍ਹਾ ਦਫ਼ਤਰ ਦੇ ਬਾਹਰ ਮੁੱਖ ਮੰਤਰੀ...
Ad Position 24